Home / Informations / ਅਮਰੀਕਾ ਚ ਵਾਪਰਿਆ ਕਹਿਰ ਛੋਟੇ ਛੋਟੇ ਬਚੇ ਵੀ ਨਹੀਂ ਬਖਸ਼ੇ – ਤਾਜਾ ਵੱਡੀ ਖਬਰ

ਅਮਰੀਕਾ ਚ ਵਾਪਰਿਆ ਕਹਿਰ ਛੋਟੇ ਛੋਟੇ ਬਚੇ ਵੀ ਨਹੀਂ ਬਖਸ਼ੇ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਵਾਸ਼ਿੰਗਟਨ:ਦੱਖਣੀ ਕੈਲੀਫੋਰਨੀਆ ਦੇ ਇਕ ਘਰ ਅੰਦਰ ਗੋ ਲੀ ਬਾ ਰੀ ਦੀ ਘ ਟ ਨਾ ਵਾਪਰੀ। ਇਸ ਵਿਚ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱ ਤਿਆ ਕਰ ਦਿੱਤੀ ਗਈ। ਇਸ ਵਿਚ 3 ਬੱਚਿਆਂ ਸਮੇਤ ਇਕ ਹੀ ਪਰਿਵਾਰ ਦੇ 5 ਮੈਂਬਰ ਮਾਰੇ ਗਏ। ਜਾਣਕਾਰੀ ਮੁਤਾਬਕ ਮਰਨ ਵਾਲਿਆਂ ਵਿਚ ਇਕ ਸ਼ੱ ਕੀ ਵੀ ਹੈ। ਇਕ ਸਮਾਚਾਰ ਏਜੰਸੀ ਦੀ ਰਿਪੋਰਟ ਮੁਤਾਬਕ ਇਹ ਅਮਰੀਕਾ-ਮੈਕਸੀਕੋ ਸੀਮਾ ਤੋਂ 35 ਕਿਲੋਮੀਟਰ ਉੱਤਰ ਵਿਚ ਸਥਿਤ ਪੈਰਾਡਾਈਜ ਹਿੱਲ ਵਿਚ ਸ਼ਨੀਵਾਰ ਨੂੰ ਵਾਪਰੀ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ 911 ‘ਤੇ ਸਵੇਰੇ 6:49 ਵਜੇ ਫੋਨ ਆਇਆ।

ਜਦੋਂ ਉਹ ਸਥਲ ‘ਤੇ ਪਹੁੰਚੇ ਤਾਂ ਉਨ੍ਹਾਂ ਨੂੰ ਗੋ ਲੀਆਂ ਨਾਲ ਜ਼ਖਮੀ ਕਈ ਲੋਕ ਮਿਲੇ। ਇਨ੍ਹਾਂ ਵਿਚ ਇਕ 3 ਸਾਲਾ ਮੁੰਡਾ, ਇਕ 29 ਸਾਲਾ ਔਰਤ ਅਤੇ 31 ਸਾਲਾ ਵਿਅਕਤੀ ਮ੍ਰਿਤਕ ਪਾਏ ਗਏ। 5 ਅਤੇ 9 ਸਾਲ ਦੇ ਮੁੰਡੇ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਇਕ 11 ਸਾਲਾ ਮੁੰਡੇ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

ਸੈਨ ਡਿਏਗੋ ਪੁਲਸ ਵਿਭਾਗ ਦੇ ਮੈਟ ਡੋਬਸ ਨੇ ਕਿਹਾ ਕਿ ਇਹ ਸਾਰੇ ਮਾਂ ਅਤੇ 4 ਬੱਚਿਆਂ ਸਮੇਤ ਮੁੱਖ ਘਰ ਨਾਲ ਲੱਗਦੇ ਆਪਣੀ ਨਾਨੀ ਦੇ ਫਲੈਟ ਵਿਚ ਰਹਿੰਦੇ ਸਨ ਪਰ ਇਹ ਸਪੱਸ਼ਟ ਨਹੀਂ ਸੀ ਕਿ ਕੁੱਲ ਕਿੰਨੇ ਮੈਂਬਰ ਕੰਪਲੈਕਸ ਵਿਚ ਰਹਿੰਦੇ ਸਨ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!