Home / Informations / ਅਮਿਤਾਬ ਬਚਨ ਤੋਂ ਬਾਅਦ ਹੁਣ ਅਨੂਪਮ ਖੇਰ ਦੇ ਘਰੋਂ ਆਈ ਮਾੜੀ ਖਬਰ

ਅਮਿਤਾਬ ਬਚਨ ਤੋਂ ਬਾਅਦ ਹੁਣ ਅਨੂਪਮ ਖੇਰ ਦੇ ਘਰੋਂ ਆਈ ਮਾੜੀ ਖਬਰ

ਹੁਣ ਅਨੂਪਮ ਖੇਰ ਦੇ ਘਰੋਂ ਆਈ ਮਾੜੀ ਖਬਰ

ਮੁੰਬਈ: ਬਿੱਗ ਬੀ ਅਮਿਤਾਭ ਬਚਨ ਤੇ ਅਭਿਸ਼ੇਕ ਬੱਚਨ ਦੀ ਕੋਵਿਡ-19 ਟੈਸਟ ਦੀ ਰਿਪੋਰਟ ਪੌਜ਼ੇਟਿਵ ਆਉਣ ਤੋਂ ਬਾਅਦ ਬਾਲੀਵੁੱਡ ਅਭਿਨੇਤਾ ਅਨੁਪਮ ਖੇਰ ਦੀ ਮਾਂ ਵੀ ਕੋਰੋਨਾ ਪੌਜ਼ੇਟਿਵ ਪਾਈ ਗਈ ਹੈ। ਅਨੁਪਮ ਨੇ ਖ਼ੁਦ ਵੀਡੀਓ ਸ਼ੇਅਰ ਕਰਕੇ ਫੈਨਸ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਦੁਲਾਰੀ ਮਾਂ ਕੋਵਿਡ-19 ਪੌਜ਼ੇਟਿਵ ਪਾਈ ਗਈ ਹੈ।

ਉਨ੍ਹਾਂ ‘ਚ ਕੋਰੋਨਾ ਦੇ ਹਲਕੇ ਲੱਛਣ ਹਨ। ਮਾਂ ਕੋਕੀਲਾਬੇਨ ਹਸਪਤਾਲ ਵਿੱਚ ਦਾਖਲ ਹੈ। ਇਸ ਦੇ ਨਾਲ ਹੀ, ਭਰਾ, ਭੈਣ ਤੇ ਭਤੀਜੀ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਮੈਂ ਖ਼ੁਦ ਕੋਰੋਨਾ ਦਾ ਟੈਸਟ ਕਰਵਾ ਲਿਆ ਹੈ ਤੇ ਟੈਸਟ ਨੈਗੇਟਿਵ ਆਇਆ ਹੈ। ਇਸ ਦੇ ਨਾਲ ਹੀ ਮੈਂ ਬੀਐਮਸੀ ਨੂੰ ਸੂਚਿਤ ਵੀ ਕਰ ਦਿੱਤਾ ਕੀਤਾ ਹੈ।

ਵੀਡੀਓ ‘ਚ ਅਨੁਪਮ ਖੇਰ ਨੇ ਕਿਹਾ, ‘ਪਿਛਲੇ ਕੁਝ ਦਿਨਾਂ ਤੋਂ ਮੇਰੀ ਮਾਂ ਦੁਲਾਰੀ ਦੇਵੀ ਨੂੰ ਭੁੱਖ ਨਹੀਂ ਲੱਗ ਰਹੀ ਸੀ। ਉਹ ਕੁਝ ਨਹੀਂ ਖਾ ਰਹੀ ਸੀ ਤੇ ਸੁਤੇ ਰਹਿੰਦੇ ਸੀ। ਇਸ ਲਈ ਅਸੀਂ ਡਾਕਟਰ ਦੀ ਸਲਾਹ ‘ਤੇ ਉਨ੍ਹਾਂ ਦਾ ਬੱਲਡ ਟੈਸਟ ਕਰਵਾਇਆ। ਸਭ ਕੁਝ ਠੀਕ ਸੀ। ਇਸ ਤੋਂ ਬਾਅਦ ਡਾਕਟਰ ਨੇ ਸੀਟੀ ਸਕੈਨ ਕਰਨ ਲਈ ਕਿਹਾ। ਇਸ ਲਈ ਅਸੀਂ ਸਕੈਨ ਕਰਵਾ ਲਿਆ, ਜਿਸ ਦੌਰਾਨ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਆਈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!