Home / Informations / ਅੰਤਰਰਾਸ਼ਟਰੀ ਯਾਤਰੀਆਂ ਲਈ ਆਈ ਮਾੜੀ ਖਬਰ – ਸਰਕਾਰ ਨੇ ਕਰਤਾ ਇਹ ਵੱਡਾ ਐਲਾਨ

ਅੰਤਰਰਾਸ਼ਟਰੀ ਯਾਤਰੀਆਂ ਲਈ ਆਈ ਮਾੜੀ ਖਬਰ – ਸਰਕਾਰ ਨੇ ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਚਾਈਨਾ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਹੁਣ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਰਿਹਾ ਹੈ ਜਿਸ ਨਾਲ ਸਾਰੇ ਸੰਸਾਰ ਦਾ ਸਿਸਟਮ ਗੜਬੜਾ ਗਿਆ ਹੈ। ਹਜਾਰਾਂ ਲੱਖਾਂ ਦੀ ਗਿਣਤੀ ਵਿਚ ਯਾਤਰੀ ਕਈ ਮੁਲਕਾਂ ਵਿਚ ਫਸ ਗਏ ਹਨ। ਜਿਸ ਨਾਲ ਉਹਨਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੀ ਹੀ ਇਕ ਖਬਰ ਹੁਣ ਫਿਰ ਵਿਦੇਸ਼ ਜਾਣ ਵਾਲਿਆਂ ਲਈ ਆ ਰਹੀ ਹੈ।

ਕੋਰੋਨਾ ਵਾਇਰਸ ਕਾਰਨ ਕਈ ਤਰ੍ਹਾਂ ਦੀਆਂ ਪਾਬੰਦੀਆਂ ਜਾਰੀ ਹਨ। ਦਿਨ-ਬ-ਦਿਨ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ‘ਚ ਕੇਸ ਵਧ ਰਹੇ ਹਨ। ਅਜਿਹੇ ‘ਚ ਪੰਜਾਬ ‘ਚ ਵੀ ਰੋਜ਼ਾਨਾ ਨਵੇਂ ਪੌਜ਼ੇਟਿਵ ਕੇਸ ਸਾਹਮਣੇ ਆ ਰਹੇ ਹਨ। ਹੁਣ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ‘ਚ ਪੰਜਾਬ ਤੋਂ ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ ਲੱਗਾ ਹੈ।

ਦਰਅਸਲ ਪੰਜਾਬ ਤੋਂ ਵਿਦੇਸ਼ ਜਾਣ ਵਾਲੇ ਲੋਕਾਂ ਦੇ ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ ਦਾ ਕੰਮ ਫਿਲਹਾਲ ਰੋਕ ਦਿੱਤਾ ਗਿਆ ਹੈ। 9 ਜੁਲਾਈ ਤੋਂ ਲਾਗੂ ਇਹ ਹੁਕਮ ਅਗਲੇ ਆਦੇਸ਼ ਤਕ ਜਾਰੀ ਰਹੇਗਾ।ਵਿਭਾਗ ਵੱਲੋਂ ਇਹ ਫੈਸਲਾ ਕੋਰੋਨਾ ਮਹਾਮਾਰੀ ਕਾਰਨ ਲਿਆ ਗਿਆ ਹੈ। ਵਿਭਾਗ ਦੇ ਸੀਨੀਅਰ ਅਧਿਕਾਰੀ ਕਿਰਪਾ ਸ਼ੰਕਰ ਸਰੋਜ ਨੇ ਦੱਸਿਆ ਦਸਤਾਵੇਜ਼ ਵੈਰੀਫਿਕੇਸ਼ਨ ਦਾ ਕੰਮ ਚੰਡੀਗੜ੍ਹ ਸਥਿਤ ਦਫ਼ਤਰ ‘ਚ ਹੁੰਦਾ ਹੈ ਪਰ ਹੁਣ ਰੋਕ ਦਿੱਤਾ ਗਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!