ਇਸ ਵੇਲੇ ਦੀ ਵੱਡੇ ਖਬਰ ਆ ਰਾਹੀ ਹੈ ਜਿਸ ਦੀ ਸਾਰੇ ਪੰਜਾਬ ਚ ਚਰਚਾ ਹੋ ਰਹੀ ਹੈ। ਅਤੇ ਪੰਜਾਬ ਪੁਲਿਸ ਵੀ ਪੂਰੀ ਤਰਾਂ ਸਰਗਰਮ ਹੋ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਬੀਤੇ ਦਿਨ ਭਾਵ ਵੀਰਵਾਰ ਨੂੰ ਬਠਿੰਡਾ ਦੇ 3 ਪਰਿਵਾਰਾਂ ਵਿਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਉਕਤ ਪਰਿਵਾਰਾਂ ਦੀਆਂ 3 ਲੜਕੀਆਂ ਲਾਪਤਾ ਹੋ ਗਈਆਂ। ਤਿੰਨੇ ਨਾਬਾਲਗ ਲੜਕੀਆਂ ਬਠਿੰਡਾ ਦੇ ਇਕ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਹਨ। ਦਰਅਸਲ ਤਿੰਨੇ ਵਿਦਿਆਰਥਣਾਂ ਰੋਜ਼ਾਨਾ ਦੀ ਤਰ੍ਹਾਂ ਵੀਰਵਾਰ ਦੀ ਸਵੇਰ ਨੂੰ ਘਰੋਂ ਸਕੂਲ ਲਈ ਗਈਆਂ ਸਨ ਪਰ ਸਕੂਲ ਨਹੀਂ ਪਹੁੰਚੀਆਂ। ਦੁਪਹਿਰ 3 ਵਜੇ ਜਦੋਂ ਵਿਦਿਆਰਥਣਾਂ ਆਪਣੇ ਘਰਾਂ ਨੂੰ ਨਹੀਂ ਪਰਤੀਆਂ ਤਾਂ ਪਰਿਵਾਰਕ ਮੈਂਬਰਾਂ ਵੱਲੋਂ ਭਾਲ ਸ਼ੁਰੂ ਕਰ ਦਿੱਤੀ ਗਈ। ਜਦੋਂ ਪਰਿਵਾਰਕ ਮੈਂਬਰਾਂ ਨੇ ਸਕੂਲ ਵਿਚ ਜਾ ਕੇ ਪੁੱਛਿਆ ਤਾਂ ਪਤਾ ਲੱਗਾ ਕਿ ਉਹ ਸਕੂਲ ਆਈਆਂ ਹੀ ਨਹੀਂ ਹਨ।
ਕਾਫੀ ਸਮੇਂ ਤੱਕ ਪਤਾ ਨਾ ਲੱਗਣ ‘ਤੇ ਥਾਣਾ ਕੋਤਵਾਲੀ ਵਿਖੇ ਮਾਮਲਾ ਕਰਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਬਠਿੰਡਾ ਦੇ ਕਿਸੇ ਆਦਮੀ ਵੱਲੋਂ ਇਨ੍ਹਾਂ ਤਿੰਨਾਂ ਲੜਕੀਆਂ ਨੂੰ ਮਾਨਸਾ ਰੇਲਵੇ ਸਟੇਸ਼ਨ ‘ਤੇ ਦੇਖਿਆ ਗਿਆ ਹੈ। ਫਿਲਹਾਲ ਪੁਲਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਲੜਕੀਆਂ ਦੀ ਪਛਾਣ ਸੋਨਮ ਧੌਬੀਆਣਾ ਬਸਤੀ, ਕੋਮਲ ਹੰਸ ਨਗਰ ਅਤੇ ਨੇਹਾ ਹਰਬੰਸ ਨਗਰ ਦੇ ਤੌਰ ‘ਤੇ ਹੋਈ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
