ਵਾਪਰਿਆ ਕਹਿਰ ਸਾਰੇ ਪੰਜਾਬ ਚ ਛਾਇਆ ਸੋਗ
ਤਾਜਾ ਵੱਡੀ ਦੁਖਦਾਈ ਖਬਰ ਤਰਨਤਾਰਨ ਤੋਂ ਆਈ ਹੈ ਜਿਸ ਨਾਲ ਸਾਰੇ ਪੰਜਾਬ ਚ ਸੋਗ ਦੀ ਲਹਿਰ ਦੌੜ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ
ਤਰਨਤਾਰਨ ਦੇ ਪਿੰਡ ਭੁੱਲਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਅ-ਗ-ਨ ਭੇਟ,ਤਰਨਤਾਰਨ: ਤਰਨਤਾਰਨ ਦੇ ਪਿੰਡ ਭੁੱਲਰ ਵਿਖੇ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਕਾਰਨ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਅਤੇ 10 ਗੁਟੱਕਾ ਸਾਹਿਬ ਅ-ਗ-ਨ ਭੇਟ ਹੋ ਗਏ ਹਨ।
ਇਸ ਦੀ ਸੂਚਨਾ ਮਿਲਣ ‘ਤੇ ਵੱਡੀ ਗਿਣਤੀ ‘ਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਇੱਕਠੀਆਂ ਹੋ ਗਈਆਂ। ਮਿਲੀ ਜਾਣਕਾਰੀ ਅ-ਗ-ਨ ਭੇਟ ਹੋਏ ਸਰੂਪਾਂ ਨੂੰ ਅਰਦਾਸ ਤੋਂ ਬਾਅਦ ਗੋਇੰਦਵਾਲ ਸਾਹਿਬ ਵਿਖੇ ਅੰਤਿਮ ਰਸਮਾਂ ਲਈ ਭੇਜ ਦਿੱਤਾ ਗਿਆ।
ਗੁਰੂ ਘਰ ਦੇ ਸੇਵਾਦਾਰ ਨੇ ਦੱਸਿਆ ਕਿ ਬਿਜਲੀ ਦੇ ਅਚਾਨਕ ਸ਼ਾਰਟ ਸਰਕਟ ਕਾਰਨ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਅਤੇ ਦਸ ਗੁਟਕਾ ਸਾਹਿਬ ਅ-ਗ-ਨ ਭੇਟ ਹੋ ਗਏ ਹਨ ਅਤੇ ਇਹਨਾਂ ਸਰੂਪਾਂ ਨੂੰ ਗੋਇੰਦਵਾਲ ਸਾਹਿਬ ਭੇਜਿਆ ਜਾ ਰਿਹਾ ਹੈ।
