Home / Viral / ਆਖਰਕਾਰ ਰਿਲੀਜ਼ ਹੋਇਆ ਸਿੱਧੂ ਮੂਸੇਵਾਲੇ ਦਾ ਗੀਤ ਸੁਣੋ ਮਾਈ ਭਾਗੋ ਦੀ ਥਾਂ ਤੇ ਕੀ ਬੋਲਿਆ ਹੁਣ (ਦੇਖੋ ਵੀਡੀਓ)

ਆਖਰਕਾਰ ਰਿਲੀਜ਼ ਹੋਇਆ ਸਿੱਧੂ ਮੂਸੇਵਾਲੇ ਦਾ ਗੀਤ ਸੁਣੋ ਮਾਈ ਭਾਗੋ ਦੀ ਥਾਂ ਤੇ ਕੀ ਬੋਲਿਆ ਹੁਣ (ਦੇਖੋ ਵੀਡੀਓ)

ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ
ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲੇ ਦੇ ਵਿਵਾਦਿਤ ਗੀਤ ਤੇ ਮੁਆਫੀ ਤੋਂ ਬਾਅਦ ਆਖਰਕਾਰ ਰਿਲੀਜ਼ ਹੋਇਆ ਸਿੱਧੂ ਮੂਸੇਵਾਲੇ ਦਾ ਗੀਤ YouTube ਤੇ ਚੱਲਿਆ Trending ਵਿੱਚ (ਦੇਖੋ ਵੀਡੀਓ) ਇਸ ਗੀਤ ਦੇ View ਮਿੰਟੋ ਮਿੰਟ ਵਧ ਰਹੇ ਹਨ ਤੁਹਾਨੂੰ ਦੱਸ ਦੇਈਏ ਕਿ ਇਸ ਗੀਤ ਕਾਰਨ ਸਿੱਧੂ ਮੂਸੇਵਾਲੇ ਨੂੰ ਕਾਫੀ ਵਿ-ਰੋਧ ਦਾ ਸਾਹਮਣਾ ਕਰਨਾ ਪਿਆ ਸੀ

ਜਿਸ ਤੋਂ ਬਾਅਦ ਜਥੇਬੰਦੀਆਂ ਨੇ ਸਿੱਧੂ ਮੂਸੇਵਾਲੇ ਦਾ ਘਰ ਘੇਰ ਕੇ ਜਮ ਕੇ ਨਾਅਰੇਬਾਜ਼ੀ ਕੀਤੀ ਸੀ ਜਿਸ ਤੋਂ ਬਾਅਦ ਸਿੱਧੂ ਮੂਸੇਵਾਲੇ ਨੂੰ ਵਾਰ ਵਾਰ ਲਾਈਵ ਹੋ ਕੇ ਆਹੀ ਬੇਨਤੀ ਕੀਤੀ ਗਈ ਸੀ ਕਿ ਮੇਰੇ ਪਰਿਵਾਰ ਨੂੰ ਮਾੜਾ ਨਾ ਬੋਲੋ ਮੇਰੀ ਗਲਤੀ ਹੈ ਮੈਂ ਗਲਤੀ ਮੰਨਦਾ ਹਾਂ। ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲੇ ਨੇ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਮਾਫੀ ਵੀ ਮੰਗ ਲਈ ਜਿਸ ਤੇ ਅਜੇ ਅਕਾਲ ਤਖਤ ਸਾਹਿਬ ਦੇ ਫੈਸਲੇ ਦਾ ਇੰਤਜ਼ਾਰ ਹੈ। ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਨੇ ਸ੍ਰੀ ਅਕਾਲ ਤਖਤ ਸਾਹਿਬ ਜੀ ਨੂੰ ਲਿਖੇ ਮੁਆਫੀਨਾਮੇ ‘ਚ ਲਿਖਿਆ, ‘ਮੈਂ ਨਿਮਾਣਾ ਸੇਵਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇ ਵਾਲਾ) ਪੁੱਤਰ ਸ. ਬਲਕੌਰ ਸਿੰਘ ਪਿੰਡ ਮੂਸਾ ਜ਼ਿਲਾ ਮਾਨਸਾ ਨਿਮਰਤਾ ਸਹਿਤ ਬੇਨਤੀ ਕਰਦਾ ਹਾਂਕਿ ਮੇਰੇ ਵਲੋਂ ਪਿਛਲੇ ਦਿਨੀਂ ਇਕ ਗੀਤ ਗਾਇਆ ਗਿਆ ਸੀ, ਜਿਸ ‘ਚ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਮਾਈ ਭਾਗੋ ਜੀ ਦਾ ਜ਼ਿਕਰ ਕੀਤਾ ਗਿਆ ਸੀ।

ਮੈਨੂੰ ਨਹੀਂ ਪਤਾ ਸੀ ਕਿ ਉਨ੍ਹਾਂ ਦੇ ਜ਼ਿਕਰ ਨਾਲ ਸਾਡੀ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਮੈਂ ਗੁਰੂ ਦਾ ਨਿਮਾਣਾ ਸੇਵਕ ਹਾਂ ਤੇ ਸ੍ਰੀ ਅਕਾਲ ਤਖਤ ਸਾਹਿਬ ਜੀ ‘ਚ ਅਥਾਂਹ ਵਿਸ਼ਵਾਸ ਰੱਖਦਾ ਹਾਂ। ਮੇਰੇ ਵਲੋਂ ਅਣਜਾਣੇ ‘ਚ ਹੋਈ ਇਸ ਭੁੱਲ ਲਈ ਮੈਂ ਸਿਰ ਝੁਕਾ ਕੇ ਮੁਆਫੀ ਮੰਗਦਾ ਹਾਂ ਤੇ ਇਸ ਗੱਲ ਦਾ ਵਿਸ਼ਵਾਸ ਦਿਵਾਉਂਦਾ ਹਾਂ ਕਿ ਅੱਗੇ ਤੋਂ ਅਜਿਹੀ ਗਲਤੀ ਨਹੀਂ ਹੋਵੇਗੀ। ਮੈਨੂੰ ਤੁਸੀਂ ਜਦੋਂ ਵੀ ਹੁਕਮ ਕਰੋਗੇ ਮੈਂ ਆਪ ਜੀ ਸਨਮੁੱਖ ਹਾਜ਼ਰ ਹੋ ਜਾਵਾਂਗਾ। ਇਸ ਗਲਤੀ ਲਈ ਮੇਰੇ ਲਈ ਜੋ ਵੀ ਸਜ਼ਾ ਸੁਣਾਈ ਜਾਵੇਗੀ, ਮੈਂ ਨਿਮਾਣਾ ਸਿੱਖ ਖਿੜੇ ਮੱਥੇ ਪ੍ਰਵਾਨ ਕਰਾਂਗਾ।

ਮੈਂ ਨਵੰਬਰ ਮਹੀਨੇ ਦੇ ਆਖਰੀ ਹਫਤੇ ‘ਚ ਪੰਜਾਬ ਆ ਕੇ ਆਪਣੇ ਪਰਿਵਾਰ ਸਮੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਾਜ਼ਰ ਹੋ ਜਾਵਾਂਗਾ। ਮੈਂ ਉਮੀਦ ਕਰਦਾ ਹਾਂ ਕਿ ਤੁਸੀਂ ਮੈਨੂੰ ਇਸ ਗਲਤੀ ਲਈ ਮੁਆਫ ਕਰੋਗੇ।ਇੱਥੇ ਇਹ ਵੀ ਦੱਸਣਯੋਗ ਹੈ ਕਿ ਸਿੱਧੂ ਮੂਸੇ ਵਾਲੇ ਨੇ ਇਕ ਵੀਡੀਓ ਜਾਰੀ ਕੀਤੀ ਸੀ ਜਿਸ ਵਿੱਚ ਸਿੱਧੂ ਨੇ ਉਸ ਦੇ ਘਰੇ ਜਾਣ ਵਾਲਿਆਂ ਤੇ ਇਤਰਾਜ ਜਤਾਇਆ ਹੈ ,

ਵੀਡੀਓ ਵਿਚ ਸਿੱਧੂ ਬਹੁਤ ਉਦਾਸ ਹੋਇਆ ਨਜਰ ਆ ਰਿਹਾ ਸੀ ਉਸ ਦਾ ਕਹਿਣਾ ਸੀ ਕਿ ਗਲਤੀ ਉਸ ਦੀ ਹੈ ਫਿਰ ਉਸ ਦੇ ਪਿੰਡ ਜਾ ਕੇ ਉਸਦੇ ਪਰਿਵਾਰ ਨੂੰ ਕਿਉ ਤੰਗ ਕੀਤਾ ਜਾ ਰਿਹਾ ਹੈ ਉਸਦੀ ਮਾਂ ਤੋਂ ਹੱਥ ਬੰਨ੍ਹ ਕੇ ਚੰਗਾ ਨਹੀਂ ਕੀਤਾ ਉਸਦਾ ਸ਼ੋ ਵੀ ਇਟਲੀ ਵਿਚ ਆਖਰਕਾਰ ਰਿਲੀਜ਼ ਹੋਇਆ ਸਿੱਧੂ ਮੂਸੇਵਾਲੇ ਦਾ ਗੀਤਕੈਂਸਲ ਹੋ ਗਿਆ ਹੈ।

error: Content is protected !!