ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਆਖਿਰ ਟੁੱਟਿਆ ਅਕਾਲੀ-ਭਾਜਪਾ ਗਠਜੋੜ, ਇਕੱਲਿਆਂ ਚੋਣ ਲ ੜੇ ਗੀ ਤੱਕੜੀ! ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਪੰਜਾਬ ‘ਚ ਦੱਸ ਸਾਲ ਦੀ ਸੱਤਾ ਭੋਗਣ ਤੋਂ ਬਾਅਦ ਸਿੱਧਾ ਤੀਜੇ ਨੰਬਰ ‘ਤੇ ਆਉਣ ਵਾਲਾ ਅਕਾਲੀ ਦਲ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਦਿੱਲੀ ਵਿਧਾਨ ਸਭਾ ਚੋਣਾਂ ‘ਚ ਕਿਸਮਤ ਅਜ਼ਮਾਉਣਾ ਜਾ ਰਿਹਾ ਹੈ। ਫਰਕ ਸਿਰਫ ਇਨਾਂ ਹੈ ਕਿ ਪਿਛਲੀ ਵਾਰ ਅਕਾਲੀ ਦਲ ਦੇ ਉਮੀਦਵਾਰ ਫੁੱਲ ਦੇ ਨਿਸ਼ਾਨ ‘ਤੇ ਵੀ ਚੋਣ ਲ ੜ ਗਏ ਸਨ ਜਦਕਿ ਹੁਣ ਭਾਜਪਾ ਨਾਲ ਗੱਲਬਾਤ ਸਿਰੇ ਨਾ ਚੜ੍ਹਨ ਤੋਂ ਬਾਅਦ ਅਕਾਲੀ ਦਲ ਨੇ ਚਾਰ ਸੀਟਾਂ ਤੋਂ ਸਿੱਧਾ 70 ਸੀਟਾਂ ਦੀ ਛਲਾਂਗ ਮਾ ਰੀ ਹੈ। ਪਾਰਟੀ ਦੇ ਸਿਨੀਅਰ ਲੀਡਰ ਅਤੇ ਰਾਜ ਸਭਾ
ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਕੁੱਝ ਅਜਿਹਾ ਹੀ ਇਸ਼ਾਰਾ ਕੀਤਾ ਹੈ। ਭੂੰਦੜ ਨੇ ਕਿਹਾ ਕਿ ਜੇਕਰ ਦੋਵਾਂ ਪਾਰਟੀਆਂ ਵਿਚਾਲੇ ਸਮਝੌਤਾ ਹੁੰਦਾ ਹੈ ਤਾਂ ਚਾਰ ਸੀਟਾਂ ‘ਤੇ ਚੋਣ ਲ ੜਾਂ ਗੇ ਨਹੀਂ ਤਾਂ ਵੱਧ ‘ਤੇ। ਉਨ੍ਹਾਂ ਕਿਹਾ ਕਿ ਦਿੱਲੀ ‘ਚ ਸਾਡੀ ਗੱਲਬਾਤ ਰੁਕ ਗਈ ਹੈ ਅਤੇ ਅਸੀਂ ਆਪਣੇ ਵਰਕਰਾਂ ਨੂੰ ਚੋਣ ਲੜਨ ਲਈ ਕਹਿ ਦਿੱਤਾ ਹੈ।
ਪੰਜਾਬ ‘ਚ ਭਾਰਤੀ ਜਨਤਾ ਪਾਰਟੀ ਇਕੱਲਿਆਂ ਵਿਧਾਨ ਸਭਾ ਚੋਣ ਲ ੜ ਨਾ ਚਾਹੁੰਦੀ ਹੈ। ਅਕਾਲੀ ਦਲ ਟਕਸਾਲੀ ਵੱਖ ਹੋ ਕੇ ਸੁਖਬੀਰ ਬਾਦਲ ਨੂੰ ਚੁਣੋਤੀ ਦੇ ਰਹੇ ਹਨ। ਹੁਣ ਦਿੱਲੀ ‘ਚ ਅਕਾਲੀ ਦਲ ਦੀ ਬਗਾਵਤ ਪੰਜਾਬ ਦੀ ਸਿਆਸਤ ‘ਚ ਅਹਿਮ ਮੋੜ ਲਿਆ ਸਕਦੀ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
