Home / Informations / ਆਹ ਕੀ ਹੋ ਗਿਆ -ਕੋਰੋਨਾ ਵਾਇਰਸ ਬਾਰੇ ਹੁਣੇ ਹੁਣੇ ਆਈ ਵੱਡੀ ਖਬਰ ਹੁਣ ਆਮ ਜਨਤਾ ਦਾ ਕੀ ਹੋਵੇਗਾ

ਆਹ ਕੀ ਹੋ ਗਿਆ -ਕੋਰੋਨਾ ਵਾਇਰਸ ਬਾਰੇ ਹੁਣੇ ਹੁਣੇ ਆਈ ਵੱਡੀ ਖਬਰ ਹੁਣ ਆਮ ਜਨਤਾ ਦਾ ਕੀ ਹੋਵੇਗਾ

ਇਸ ਵੇਲੇ ਦੀ ਵੱਡੀ ਖਬਰ ਕੋਰੋਨਾਵਾਇਰਸ ਬਾਰੇ ਆ ਰਹੀ ਹੈ ਜਿਸ ਨਾਲ ਇਕਵਾਰ ਫਿਰ ਸਾਰੀ ਦੁਨੀਆਂ ਸੋਚਣ ਤੇ ਮਜਬੂਰ ਹੋ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਈਰਾਨ ਵਿਚ ਕੋਰੋਨਾਵਾਇਰਸ ਦਾ ਕ ਹਿ ਰ ਜਾਰੀ ਹੈ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਇਸਲਾਮਿਕ ਗਣਤੰਤਰ ਦੇਸ਼ ਦੇ ਉਪ ਸਿਹਤ ਮੰਤਰੀ ਨੂੰ ਵੀ ਕੋਰੋਨਾਵਾਇਰਸ ਹੋਣ ਦਾ ਪਤਾ ਲੱਗਿਆ ਹੈ।ਇਸ ਖਬਰ ਨਾਲ ਸਾਰੀ ਦੁਨੀਆਂ ਹੈਰਾਨ ਹੋ ਗਈ ਹੈ ਕੇ ਏਡੇ ਵਡੇ ਲੀਡਰ ਨੂੰ ਜੋ ਕੇ ਏਨੀ ਸਿਕਿਓਰਟੀ ਵਿਚ ਰਹਿੰਦਾ ਹੈ ਅਤੇ ਆਮ ਜਨਤਾ ਨੂੰ ਜਿਆਦਾ ਨਹੀ ਮਿਲਦਾ ਇਸ ਦੇ ਨਾਲ ਇਸ ਤਰਾਂ ਹੋ ਗਿਆ ਹੈ ਤਾ ਆਮ ਜਨਤਾ ਦੇ ਵਿਚ ਇਹ ਕਿੰਨੀ ਤੇਜੀ ਨਾਲ ਫੈਲ ਸਕਦਾ ਹੈ। ਇਸ ਦੀ ਜਾਣਕਾਰੀ ਇਕ ਸਰਕਾਰੀ ਅਧਿਕਾਰੀ ਵਲੋਂ ਮੰਗਲਵਾਰ ਨੂੰ ਦਿੱਤੀ ਗਈ ਹੈ। ਸਿਹਤ ਮੰਤਰੀ ਦੇ ਮੀਡੀਆ ਸਲਾਹਕਾਰ ਅਲੀਰੇਜ਼ਾ ਵਾਹਬਜ਼ਾਦੇਹ ਨੇ ਇਕ ਟਵੀਟ ਵਿਚ ਕਿਹਾ ਕਿ ਡਿਪਟੀ ਹੈਲਥ ਮਿਨੀਸਟਰ ਸ਼੍ਰੀ ਹਰੀਰਚੀ ਦਾ ਕੋਰੋਨਾਵਾਇਰਸ ਟੈਸਟ ਪਾਜ਼ੀਟਿਵ ਰਿਹਾ।

ਸਰਕਾਰ ਦੇ ਬੁਲਾਰੇ ਅਲੀ ਰਾਬੇਈ ਨੇ ਦੱਸਿਆ ਕਿ ਸੋਮਵਾਰ ਨੂੰ ਇਰਾਜ ਹਰੀਰਚੀ ਨੂੰ ਖੰਘ ਦੀ ਸ਼ਿ ਕਾ ਇ ਤ ਸੀ ਤੇ ਸੋਮਵਾਰ ਨੂੰ ਉਹਨਾਂ ਨੂੰ ਇਕ ਪ੍ਰੈੱਸ ਕਾਨਫਰੰਸ ਦੌਰਾਨ ਬਹੁਤ ਪਸੀਨਾ ਵੀ ਆ ਰਿਹਾ ਸੀ, ਜਿਸ ਤੋਂ ਬਾਅਦ ਉਹਨਾਂ ਦੀ ਸਿਹਤ ਦੀ ਜਾਂਚ ਕਰਵਾਈ ਗਈ ਸੀ।ਜ਼ਿਕਰਯੋਗ ਹੈ ਕਿ ਚੀਨ ਦੇ ਵੁਹਾਨ ਤੋਂ ਬਾਅਦ ਈਰਾਨ ਵਿਚ ਕੋਰੋਨਾਵਾਇਰਰਸ ਕਾਰਨ ਸਭ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ। ਈਰਾਨ ਵਿਚ ਇਸ ਵਾਇਰਸ ਕਾਰਨ ਹੁਣ ਤੱਕ 15 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਲਈ ਹੁਣ ਪੂਰੇ ਮਿਡਲ-ਈਸਟ ਵਿਚ

ਇਸ ਵਾਇਰਸ ਦੇ ਫੈਲਣ ਦਾ ਖ ਤ ਰਾ ਵਧ ਗਿਆ ਹੈ। ਪੂਰੀ ਦੁਨੀਆ ਵਿਚ ਕੋਰੋਨਾਵਾਇਰਸ ਦੇ ਕਾਰਨ ਹੁਣ ਤੱਕ 80,128 ਲੋਕ ਇੰਫੈਕਟਡ ਹੋ ਚੁੱਕੇ ਹਨ। ਇਹਨਾਂ ਵਿਚੋਂ 77,658 ਲੋਕ ਸਿਰਫ ਵਿਚ ਵਿਚ ਹਨ। ਦੁਨੀਆ ਵਿਚ ਬੀਮਾਰ ਹੋਏ ਲੋਕਾਂ ਵਿਚੋਂ 2700 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਾਰੇ ਗਏ ਕੁੱਲ ਲੋਕਾਂ ਵਿਚੋਂ 2663 ਲੋਕ ਚੀਨ ਤੋਂ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!