Home / Informations / ਆਹ ਚਕੋ ਕੈਪਟਨ ਨੇ ਕਰਤਾ ਇਹ ਵੱਡਾ ਐਲਾਨ ਪੰਜਾਬ ਲਈ – ਹੋਣਗੀਆਂ ਜੇਬਾਂ ਢਿਲੀਆਂ

ਆਹ ਚਕੋ ਕੈਪਟਨ ਨੇ ਕਰਤਾ ਇਹ ਵੱਡਾ ਐਲਾਨ ਪੰਜਾਬ ਲਈ – ਹੋਣਗੀਆਂ ਜੇਬਾਂ ਢਿਲੀਆਂ

ਹੁਣੇ ਆਈ ਤਾਜਾ ਵੱਡੀ ਖਬਰ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਇੰ ਤ ਕਾ ਲ ਫ਼ੀਸ 300 ਤੋਂ ਵਧਾ ਕੇ 600 ਰੁਪਏ ਕਰ ਦਿੱਤੀ ਹੈ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਮੀਟਿੰਗ ‘ਚ ਲਿਆ ਗਿਆ। ਸਰਕਾਰ ਨੇ ਤਰਕ ਦਿੱਤਾ ਹੈ ਕਿ ਸੂਬੇ ਦੀ ਮਾਲੀ ਹਾ ਲ ਤ ਨੂੰ ਹੋਰ ਸੁਧਾਰਨ ਤੇ ਵਾਧੂ ਮਾਲੀਆ ਜੁਟਾਉਣ ਲਈ ਇਹ ਫੈਸਲਾ ਲਿਆ ਹੈ। ਸਰਕਾਰ ਦੇ ਇਸ ਫ਼ੈਸਲੇ ਨਾਲ ਸੂਬੇ ਦੇ ਖ਼ਜ਼ਾਨੇ ਨੂੰ ਕਰੀਬ 10 ਕਰੋੜ ਰੁਪਏ ਦਾ ਫ਼ਾਇਦਾ ਹੋਵੇਗਾ।

ਦੱਸ ਦਈਏ ਕਿ ਇੱਕ ਅੰਦਾਜ਼ੇ ਅਨੁਸਾਰ ਪੰਜਾਬ ਵਿੱਚ ਸਾਲਾਨਾ ਕਰੀਬ 8.25 ਲੱਖ ਇੰ ਤ ਕਾ ਲ ਹੁੰਦੇ ਹਨ। ਪੰਜਾਬ ’ਚ ਹਰ ਮਹੀਨੇ 69 ਹਜ਼ਾਰ ਦੇ ਕਰੀਬ ਇੰ ਤ ਕਾ ਲ ਦਰਜ ਹੁੰਦੇ ਹਨ। ਸੂਤਰਾਂ ਅਨੁਸਾਰ ਬੇਅੰਤ ਸਰਕਾਰ ਸਮੇਂ ਪੰਜਾਬ ਵਿੱਚ ਇੰ ਤ ਕਾ ਲ ਫ਼ੀਸ ਵਿੱਚ ਵਾਧਾ ਹੋਇਆ ਸੀ।

ਪਹਿਲਾਂ ਫ਼ੀਸ ਇੱਕ ਰੁਪਏ ਤੋਂ ਵਧਾ ਕੇ 50 ਰੁਪਏ ਕੀਤੀ ਗਈ ਤੇ ਦੂਸਰੀ ਵਾਰ 100 ਰੁਪਏ ਕੀਤੀ ਗਈ। ਮੁੱਖ ਮੰਤਰੀ ਵਜੋਂ ਰਜਿੰਦਰ ਕੌਰ ਭੱਠਲ ਦੇ ਕਾਰਜਕਾਲ ਦੌਰਾਨ ਇੰ ਤ ਕਾ ਲ ਫ਼ੀਸ ਵਧਾ ਕੇ 150 ਰੁਪਏ ਕਰ ਦਿੱਤੀ ਗਈ। ਮਗਰੋਂ ਆਈ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਇੰ ਤ ਕਾ ਲ ਫ਼ੀਸ ਵਧਾ ਕੇ 300 ਰੁਪਏ ਕਰ ਦਿੱਤੀ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!