ਲੁਧਿਆਣਾ: ਇੱਕ ਵਾਰ ਫਿਰ ਮੀਡੀਆ ਨਾਲ ਭਿੜਿਆ ਸਿੱਧੂ ਮੂਸੇਵਾਲਾ, ਦੇਖੋ ਤਸਵੀਰਾਂ,ਲੁਧਿਆਣਾ: ਲੁਧਿਆਣਾ ਦੇ ਆਰ. ਟੀ. ਆਈ ਵਰਕਰ ਕੁਲਦੀਪ ਸਿੰਘ ਖਹਿਰਾ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਮਨਕੀਰਤ ਔਲਖ ਨੂੰ ਲੁਧਿਆਣਾ ਦੇ ਏ.ਸੀ.ਪੀ (ਸਾਊਥ) ਕੋਲ ਪੇਸ਼ ਹੋਣ ਲਈ ਸੰਮਨ ਭੇਜੇ ਗਏ ਸਨ।
ਜਿਸ ਤੋਂ ਬਾਅਦ ਅੱਜ ਸਿੱਧੂ ਮੂਸੇਵਾਲਾ ਏ.ਸੀ.ਪੀ ਕੋਲ ਪੇਸ਼ ਹੋਣ ਲਈ ਆਏ।ਇਸ ਦੌਰਾਨ ਸਿੱਧੂ ਮੂਸੇਵਾਲਾ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਹ ,ਮੀਡੀਆ ਦੇ ਸਵਾਲਾਂ ਤੋਂ ਭੱਜਦੇ ਨਜ਼ਰ ਆਏ ਤੇ ਉਸ ‘ਤੇ ਪੱਤਰਕਾਰਾਂ ਮਨਾਲ ਧੱਕਾ-ਮੁੱਕੀ ਕਰਨ ਦੇ ਇਲਜ਼ਾਮ ਲੱਗ ਰਹੇ ਹਨ। ਦੱਸ ਦਈਏ ਕਿ ਇਨ੍ਹਾਂ ਦੋਵਾਂ ਗਾਇਕਾਂ ‘ਤੇ ਦੋਸ਼ ਹੈ ਕਿ ਇਨ੍ਹਾਂ ਗਾਇਕਾਂ ਨੇ ਇਕ ਗੀਤ ਰਾਹੀਂ ਹ ਥਿ ਆਰਾਂ ਦੀ ਨਾਜ਼ਾਇਜ ਵਰਤੋਂ ਕਰਨ ਅਤੇ ਅਪ ਰਾਧਾਂ ਨੂੰ ਉਤਸ਼ਾਹਿਤ ਕੀਤਾ ਹੈ ਅਤੇ ਨਾਲ ਹੀ ਨੌਜਵਾਨਾਂ ਨੂੰ ਗ ਲਤ ਦਿਸ਼ਾ ਦਿੱਤੀ ਹੈ।
ਇੱਕ ਵਾਰ ਫਿਰ ਮੀਡੀਆ ਨਾਲ ਭਿੜਿਆ ਸਿੱਧੂ ਮੂਸੇਵਾਲਾ, ਦੇਖੋ ਤਸਵੀਰਾਂ,ਲੁਧਿਆਣਾ: ਲੁਧਿਆਣਾ ਦੇ ਆਰ. ਟੀ. ਆਈ ਵਰਕਰ ਕੁਲਦੀਪ ਸਿੰਘ ਖਹਿਰਾ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਮਨਕੀਰਤ ਔਲਖ ਨੂੰ ਲੁਧਿਆਣਾ ਦੇ ਏ.ਸੀ.ਪੀ (ਸਾਊਥ) ਕੋਲ ਪੇਸ਼ ਹੋਣ ਲਈ ਸੰਮਨ ਭੇਜੇ ਗਏ ਸਨ।
ਜਿਸ ਤੋਂ ਬਾਅਦ ਅੱਜ ਸਿੱਧੂ ਮੂਸੇਵਾਲਾ ਏ.ਸੀ.ਪੀ ਕੋਲ ਪੇਸ਼ ਹੋਣ ਲਈ ਆਏ।ਇਸ ਦੌਰਾਨ ਸਿੱਧੂ ਮੂਸੇਵਾਲਾ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਹ ,ਮੀਡੀਆ ਦੇ ਸਵਾਲਾਂ ਤੋਂ ਭੱਜਦੇ ਨਜ਼ਰ ਆਏ ਤੇ ਉਸ ‘ਤੇ ਪੱਤਰਕਾਰਾਂ ਮਨਾਲ ਧੱ ਕਾ-ਮੁੱ ਕੀ ਕਰਨ ਦੇ ਇਲ ਜ਼ਾਮ ਲੱਗ ਰਹੇ ਹਨ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
