ਜਲਾਦ ਨੇ ਹੁਣ ਕੀ ਕਰਨਾ ਸ਼ੁਰੂ ਕਰਤਾ
ਨਿਰਭਯਾ ਕੇਸ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਚਾਰਾਂ ਦੋਸ਼ੀਆਂ ਨੂੰ 22 ਜਨਵਰੀ ਨੂੰ ਫਾਂ ਸੀ ਦਿੱਤੀ ਜਾਵੇਗੀ। ਦੋ-ਸ਼ੀ-ਆਂ ਨੂੰ ਫਾਂ ਸੀ ਦੇਣ ਲਈ ਪਵਨ ਜੱਲਾਦ ਨੂੰ ਪਹਿਲੇ ਹੀ ਸੂਚਿਤ ਕਰ ਦਿੱਤਾ ਗਿਆ ਹੈ। ਦਸੰਬਰ ਮਹੀਨੇ ਵਿੱਚ ਜੇਲ੍ਹਾਂ ਦੇ ਡਾਇਰੈਕਟਰ ਜਨਰਲ ਆਨੰਦ ਕੁਮਾਰ ਨੇ ਪੁਸ਼ਟੀ ਕੀਤੀ ਕਿ ਤਿਹਾੜ ਨੂੰ ਪਵਨ ਜੱਲਾਦ ਦੇ ਬਾਰੇ ਵਿੱਚ ਚਿੱਠੀ ਮਿਲਣ ਦੀ ਪੁਸ਼ਟੀ ਕੀਤੀ ਸੀ। ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਵਿੱਚ ਸਿਰਫ ਦੋ ਜੱਲਾਦ ਹਨ, ਪਹਿਲਾ ਮੇਰਠ ਦਾ ਪਵਨ ਅਤੇ ਦੂਜਾ ਲਖਨਊ ਦਾ ਇਲਿਯਾਸ ਜੱਲਾਦ।
ਸੂਤਰਾਂ ਤੋਂ ਪਤਾ ਲੱਗਿਆ ਹੈ ਕੇ ਜਿਦਾਂ ਹੀ ਅੱਜ ਜੱਜ ਸਾਹਿਬ ਨੇ ਦੋਸ਼ੀਆਂ ਨੂੰ ਸਜਾ ਸੁਣਾਈ ਉਸ ਨੇ ਪਾਠ ਪੂਜਾ ਆਰੰਭ ਕਰ ਦਿਤੀ ਹੈ ਤੇ ਉਹ ਇਹਨਾਂ ਨੂੰ ਫਾਂ ਸੀ ਦੇਣ ਲਈ ਬਿਲਕੁਲ ਵੀ ਉਦਾਸ ਨਹੀ ਹੈ ਕਿਓਂ ਕੇ ਉਹ ਸੋਚਦਾ ਹੈ ਕੇ ਉਹ ਇਨਸਾਫ ਦੇਣ ਲਈ ਹੀ ਇਹ ਸਭ ਕੁਝ ਕਰ ਰਿਹਾ ਹੈ।
ਦੇਖੋ ਪੂਰਾ ਮਾਮਲਾ –
ਨਵੀਂ ਦਿੱਲੀ— ਨਿਰਭਿਆ ਗੈਂ ਗ ਰੇ ਪ ਅਤੇ ਕ ਤ ਲ ਕਾਂਡ ਦੇ ਚਾਰੋਂ ਦਰਿੰਦਿਆਂ ਦੀ ਫਾਂ ਸੀ ਦੀ ਸ-ਜ਼ਾ ਨੂੰ ਲੈ ਕੇ ਅੱਜ ਭਾਵ ਮੰਗਲਵਾਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਅਹਿਮ ਸੁਣਵਾਈ ਹੋਈ। ਚਾਰੋਂ ਦੋ-ਸ਼ੀ-ਆਂ ਨੂੰ ਫਾਂ ਸੀ ਲਈ ਕੋਰਟ ਵਲੋਂ ਵਾਰੰਟ ਜਾਰੀ ਕੀਤਾ ਗਿਆ। 22 ਜਨਵਰੀ ਨੂੰ ਫਾਂ ਸੀ ਦਿੱਤੀ ਜਾਵੇਗੀ। ਚਾਰੋਂ ਦੋ-ਸ਼ੀ-ਆਂ ਦੀ ਕੋਰਟ ‘ਚ ਵੀਡੀਓ ਕਾਨਫਰੈਂਸਿੰਗ ਜ਼ਰੀਏ ਪੇਸ਼ੀ ਹੋਈ। ਇਸ ਦੌਰਾਨ ਨਿਰਭਿਆ ਦੇ ਮਾਤਾ-ਪਿਤਾ ਵੀ ਕੋਰਟ ਰੂਮ ‘ਚ ਮੌਜੂਦ ਰਹੇ। ਦਰਅਸਲ ਪਟਿਆਲਾ
ਹਾਊਸ ਕੋਰਟ ਨੇ ਨਿਰਭਿਆ ਦੀ ਮਾਂ ਦੀ ਅਰਜ਼ੀ ‘ਤੇ ਸੁਣਵਾਈ ਕੀਤੀ ਗਈ, ਜਿਸ ‘ਚ ਉਨ੍ਹਾਂ ਨੇ ਦੋ-ਸ਼ੀ-ਆਂ ਲਈ ਡੈ ਥ ਵਾਰੰਟ ਜਾਰੀ ਕਰਨ ਦੀ ਮੰਗ ਕੀਤੀ ਸੀ। ਚਾਰੋਂ ਦੋ-ਸ਼ੀ ਤਿਹਾੜ ਜੇਲ ਵਿਚ ਬੰਦ ਹਨ। ਸੂਤਰਾਂ ਮੁਤਾਬਕ ਚਾਰੋਂ ਨੂੰ ਇਕੱਠੇ ਫਾਂ ਸੀ ‘ਤੇ ਲ ਟ ਕਾ ਇਆ ਜਾਵੇਗਾ। ਨਿਰਭਿਆ ਦੇ ਮਾਤਾ-ਪਿਤਾ ਇਨਸਾਫ ਲਈ 7 ਸਾਲਾਂ ਤੋਂ ਉਡੀਕ ਕਰ ਰਹੇ ਹਨ। ਇਹਨਾਂ ਨੂੰ ਫਾਂ ਸੀ ਦੀ ਸ-ਜ਼ਾ ਮਿਲਣ ਤੋਂ ਬਾਅਦ ਆਖਰਕਾਰ ਨਿਰਭਿਆ ਨੂੰ 7 ਸਾਲ ਬਾਅਦ ਇਨਸਾਫ ਮਿਲ ਗਿਆ ਹੈ।
ਕੋਰਟ ਰੂਮ ‘ਚ ਵੀਡੀਓ ਕਾਨਫਰੈਂਸਿੰਗ ਜ਼ਰੀਏ ਦੋਸ਼ੀਆਂ ਤੋਂ ਜੱਜ ਨੇ ਸਵਾਲ ਪੁੱਛੇ। ਇਸ ਦੌਰਾਨ ਦੋ ਸ਼ੀ ਅਕਸ਼ੈ ਨੇ ਜੱਜ ਤੋਂ ਬੋਲਣ ਦੀ ਇਜਾਜ਼ਤ ਮੰਗੀ। ਜੱਜ ਨੇ ਉਸ ਨੂੰ ਬੋਲਣ ਦੀ ਇਜਾਜ਼ਤ ਦਿੱਤੀ। ਦੋ-ਸ਼ੀ ਅਕਸ਼ੈ ਨੇ ਇਕ ਅਖਬਾਰ ‘ਚ ਛਪੀ ਰਿਪੋਰਟ ਦਾ ਹਵਾਲਾ ਦਿੱਤਾ, ਜਿਸ ਵਿਚ ਕਿਹਾ ਗਿਆ ਕਿ ਨਿਰਭਿਆ ਮਾ ਮ ਲੇ ਦਾ ਦੋ-ਸ਼ੀ ਸ-ਜ਼ਾ ਟਲਵਾਉਣ ਦਾ ਸਾਜਿਸ਼ ਰਚ ਰਿਹਾ ਹੈ। ਉਸ ਨੇ ਕਿਹਾ ਕਿ ਇਹ ਸਾਰੀਆਂ ਝੂਠੀਆਂ ਰਿਪੋਰਟਾਂ ਹਨ। ਉਨ੍ਹਾਂ ਨੇ ਦੋਸ਼ੀਆਂ ਤੋਂ ਨਾਂ ਪੁੱਛੇ। ਇਸ ਦੌਰਾਨ ਮੀਡੀਆ ਕਰਮਚਾਰੀਆਂ ਨੂੰ ਵੀਡੀਓ ਕਾਨਫਰੈਂਸਿੰਗ ਰੂਮ ਤੋਂ ਬਾਹਰ ਜਾਣ ਨੂੰ ਕਿਹਾ ਗਿਆ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
