Home / Informations / ਆਹ ਦੇਖੋ ਜਿੱਤਣ ਤੋਂ ਬਾਅਦ ਕੀ ਕਿਹਾ ਕੇਜਰੀਵਾਲ ਨੇ ਦੇਖੋ ਵੀਡੀਓ

ਆਹ ਦੇਖੋ ਜਿੱਤਣ ਤੋਂ ਬਾਅਦ ਕੀ ਕਿਹਾ ਕੇਜਰੀਵਾਲ ਨੇ ਦੇਖੋ ਵੀਡੀਓ

ਜਿੱਤਣ ਤੋਂ ਬਾਅਦ ਕੀ ਕਿਹਾ ਕੇਜਰੀਵਾਲ ਨੇ ਦੇਖੋ

ਨਵੀਂ ਦਿੱਲੀ— ਦਿੱਲੀ ‘ਚ ਆਮ ਆਦਮੀ ਪਾਰਟੀ (ਆਪ) ਸ਼ਾਨਦਾਰ ਜਿੱਤ ਵੱਲ ਵਧ ਰਹੀ ਹੈ। ਪਾਰਟੀ ਨੇਤਾਵਾਂ ਅਤੇ ਵਰਕਰਾਂ ‘ਚ ਜਸ਼ਨ ਦਾ ਮਾਹੌਲ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕਜੇਰੀਵਾਲ ਆਪਣੀ ਪਤਨੀ ਸੁਨੀਤਾ ਨਾਲ ਜਿੱਤ ਦਾ ਜਸ਼ਨ ਮਨ੍ਹਾ ਰਹੇ ਹਨ। ਦੱਸਣਯੋਗ ਹੈ ਕਿ ਅੱਜ ਯਾਨੀ ਮੰਗਲਵਾਰ ਨੂੰ ਉਨ੍ਹਾਂ ਦੀ ਪਤਨੀ ਦਾ ਜਨਮ ਦਿਨ ਵੀ ਹੈ। ਇਸ ਮੌਕੇ ਦੋਹਾਂ ਨੇ ਇਕ-ਦੂਜੇ ਨੂੰ ਕੇਕ ਖੁਆ ਕੇ ਜਿੱਤ ਦੀ ਵਧਾਈ ਦਿੱਤੀ।

ਸੁਨੀਤਾ ਕੇਜਰੀਵਾਲ ਇਸ ਵਾਰ ਪ੍ਰਚਾਰ ਲਈ ਵੀ ਨਿਕਲੀ ਅਤੇ ਕਈ ਮੌਕਿਆਂ ‘ਤੇ ਉਹ ਕੇਜਰੀਵਾਲ ਨਾਲ ਦਿਖਾਈ ਦਿੱਤੀ। ਜਦੋਂ ਭਾਜਪਾ ਨੇਤਾ ਨੇ ਕੇਜਰੀਵਾਲ ਨੂੰ ਅੱਤਵਾਦੀ ਕਿਹਾ ਸੀ, ਉਦੋਂ ਕੇਜਰੀਵਾਲ ਦੀ ਬੇਟੀ ਹਰਸ਼ਿਤਾ ਵੀ ਮੀਡੀਆ ਦੇ ਸਾਹਮਣੇ ਆਈ ਸੀ ਅਤੇ ਇਨ੍ਹਾਂ ਦੋਸ਼ਾਂ ‘ਤੇ ਜਵਾਬ ਦਿੱਤਾ ਸੀ। ਇਸ ਚੋਣ ‘ਚ ਉਹ ਪ੍ਰਚਾਰ ਦੌਰਾਨ ਵੀ ਕਾਫ਼ੀ ਐਕਟਿਵ ਦਿੱਸੀ। ਚੋਣ ਕਮਿਸ਼ਨ ਦੀ ਵੈੱਬਸਾਈਟ ‘ਤੇ ਉਪਲੱਬਧ ਜਾਣਕਾਰੀ ਅਨੁਸਾਰ, ਹਾਲੇ 58 ਸੀਟਾਂ ‘ਤੇ ਆਪ ਅਤੇ 12 ਸੀਟਾਂ ‘ਤੇ ਭਾਜਪਾ ਅੱਗੇ ਹੈ। ਕਾਂਗਰਸ ਇਸ ਰੇਸ ‘ਚ ਦੂਰ-ਦੂਰ ਤੱਕ ਨਜ਼ਰ ਨਹੀਂ ਆ ਰਹੀ ਹੈ।ਦੇਖੋ ਜਿੱਤਣ ਤੋਂ ਬਾਅਦ ਕੇਜਰੀਵਾਲ ਨੇ ਕੀ ਕਿਹਾ ਦੇਖੋ ਵੀਡੀਓ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!