ਇਸ ਵੇਲੇ ਦੀ ਵੱਡੀ ਖਬਰ ਨਵੀ ਦਿੱਲੀ ਤੋਂ ਆ ਰਹੀ ਹੈ। ਦਿਲੀ ਦਾ ਮਾਹੌਲ ਵੀ ਹੁਣ ਸਰਕਾਰ ਦੇ ਇਕ ਫੈਸਲੇ ਦਾ ਕਰਕੇ ਖ ਰਾ ਬ ਹੋ ਗਿਆ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਨਵੀਂ ਦਿੱਲੀ: ਨਾਗਰਕਿਤਾ ਕਾ ਨੂੰ ਨ ਖਿਲਾਫ ਲੋਕਾਂ ਵਿੱਚ ਰੋਹ ਵਧਦਾ ਜਾ ਰਿਹਾ ਹੈ। ਅੱਜ ਦਿੱਲੀ ਦੀਆਂ ਸੜਕਾਂ ਉੱਪਰ ਵੀ ਹਿੰ ਸ- -ਕ ਪ੍ਰਦ ਰਸ਼ ਨ ਨਜ਼ਰ ਆਇਆ। ਦਿੱਲੀ ਦੀ ਜਾਮੀਆ-ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਰੋ ਸ ਮਾਰਚ ਕੱਢਿਆ ਜੋ ਹਿੰ –ਸ –ਕ ਰੂਪ ਲੈ ਗਿਆ ਹੈ ।
ਪ੍ਰਦ ਰਸ਼ ਨਕਾ ਰੀਆਂ ਨੇ ਤਿੰਨ ਬੱਸਾਂ ਤੇ ਕੁਝ ਮੋਟਰਸਾਈਕਲਾਂ ਨੂੰ ਅੱ—- ਗ ਲਾ ਦਿੱਤੀ। ਅੱਗ ਬਝਾਉਣ ਆਏ ਫਾਇਰ ਬ੍ਰਗੇਡ ਦੀ ਗੱਡੀ ਉਪਰ ਵੀ ਹ ਮ ਲਾ ਕੀਤਾ ਗਿਆ ਹੈ । ਇਸ ਵਿੱਚ ਅੱ ਗ ਬੁਝਾਊ ਦਸਤੇ ਦੇ ਦੋ ਮੈਂਬਰ ਜ਼ਖ਼ਮੀ ਹੋ ਗਏ ਹਨ । ਪੁਲਿਸ ਨੇ ਵਿਦਿਆਰਥੀਆਂ ਨੂੰ ਖਿੰ ਡਾ ਉਣ ਲਈ ਅੱਥਰੂ ਗੈਸ ਦੇ ਗੋ ਲੇ ਦਾ ਗੇ।
ਇਸ ਵਿੱਚ ਵਿਦਿਆਰਥੀਆਂ ਤੋਂ ਇਲਾਵਾ ਆਮ ਲੋਕ ਵੀ ਸ਼ਾਮਲ ਹੋਏ। ਪੁਲਿਸ ਕਈ ਸੜਕਾਂ ਬੰਦ ਕਰ ਦਿੱਤੀਆਂ ਹਨ। ਉਧਰ ਜਾਮੀਆ ਯੂਨੀਵਰਸਿਟੀ ਪੰਜ ਜਨਵਰੀ ਤੱਕ ਬੰਦ ਕਰ ਦਿੱਤੀ ਗਈ ਹੈ।।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
