ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਮੋਦੀ ਸਰਕਾਰ ਨੇ ਘੰਢੀ ਪ੍ਰੀਵਾਰ ਬਾਰੇ ਵੱਡਾ ਫੈਸਲਾ ਲਿਆ ਹੈ ਜਿਸ ਨਾਲ ਕਾਂਗਰਸੀ ਨਰਾਜ ਹੋ ਗਏ ਹਨ। ਦੇਖੋ ਪੂਰੀ ਖਬਰ ਵਿਸਥਾਰ ਨਾਲ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਗਾਂਧੀ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸੂਤਰਾਂ ਦੇ ਹਵਾਲੇ ਨਾਲ ਆਈਆਂ ਖਬਰਾਂ ਅਨੁਸਾਰ ਸਰਕਾਰ ਨੇ ਕਾਂਗਰਸੀ ਆਗੂਆਂ ਸੋਨੀਆ ਗਾਂਧੀ, ਰਾਹੁਲ ਅਤੇ ਪ੍ਰਿਯੰਕਾ ਗਾਂਧੀ ਦੀ ਐਸਪੀਜੀ (ਵਿਸ਼ੇਸ ਸੁਰੱਖਿਆ ਸਮੂਹ) ਸੁਰੱਖਿਆ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਜਾਣਕਾਰੀ ਮੁਤਾਬਿਕ ਹੁਣ ਗਾਂਧੀ ਪਰਿਵਾਰ ਨੂੰ ਕੇਂਦਰ ਸਰਕਾਰ ਵੱਲੋਂ ਸੀਆਰਪੀਐਫ ਦੀ ਪੂਰੇ ਭਾਰਤ ਵਿੱਚ ‘ਜ਼ੈਡ ਪਲੱਸ’ ਸੁਰੱਖਿਆ ਦਿੱਤੀ ਜਾਵੇਗੀ।
ਦੱਸ ਦਈਏ ਕਿ ਹੁਣ ਤੱਕ ਗਾਂਧੀ ਪਰਿਵਾਰ ਨੂੰ ਐਸਪੀਜੀ ਸੁਰੱਖਿਆ ਮਿਲ ਰਹੀ ਹੈ। ਪਰ ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਗਾਂਧੀ ਪਰਿਵਾਰ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਐਸਪੀਜੀ ਦੀ ਨਹੀਂ ਹੋਵੇਗੀ, ਬਲਕਿ ਇਸ ਪਰਿਵਾਰ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਿਰਫ ਸੀਆਰਪੀਐਫ ‘ਤੇ ਹੋਵੇਗੀ। ਸਰਕਾਰ ਨੇ ਹਾਲ ਹੀ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਐਸਪੀਜੀ ਸੁਰੱਖਿਆ ਹ ਟਾ ਦਿੱਤੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
