Home / Informations / ਆਹ ਦੇਖੋ ਹੁਣੇ ਮਸ਼ਹੂਰ ਗਾਇਕ ਐਲੀ ਮਾਂਗਟ ਨਾਲ ਕੀ ਭਾਣਾ ਵਾਪਰ ਗਿਆ,ਦੇਖੋ ਤਾਜ਼ਾ ਵੱਡੀ ਖ਼ਬਰ

ਆਹ ਦੇਖੋ ਹੁਣੇ ਮਸ਼ਹੂਰ ਗਾਇਕ ਐਲੀ ਮਾਂਗਟ ਨਾਲ ਕੀ ਭਾਣਾ ਵਾਪਰ ਗਿਆ,ਦੇਖੋ ਤਾਜ਼ਾ ਵੱਡੀ ਖ਼ਬਰ

ਐਲੀ ਮਾਂਗਟ ਨਾਲ ਕੀ ਭਾਣਾ ਵਾਪਰ ਗਿਆ

ਅਕਸਰ ਹੀ ਸੁਰਖੀਆਂ ਵਿੱਚ ਰਹਿਣ ਵਾਲੇ ਪੰਜਾਬੀ ਗਾਇਕ ਐਲੀ ਮਾਂਗਟ ਮੁੜ ਤੋਂ ਵਿਵਾਦਾਂ ਵਿੱਚ ਘਿਰ ਗਏ ਹਨ। ਲੁਧਿਆਣਾ ਦੇ ਇੱਕ ਪਿੰਡ ਵਿੱਚ ਆਪਣੇ ਦੋਸਤ ਭੁਪਿੰਦਰ ਸਿੰਘ ਦੇ ਜਨਮ ਦਿਨ ਦੀ ਪਾਰਟੀ ਵਿੱਚ ਐਲੀ ਮਾਂਗਟ ਨੇ ਦੋਨਾਲੀ ਬੰਦੂਕ ਨਾਲ ਦੋ ਫਾਇਰ ਕਰ ਦਿੱਤੇ।ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਮਾਮਲਾ ਮੀਡੀਆ ਵਿੱਚ ਆਉਣ ਮਗਰੋਂ ਲੁਧਿਆਣਾ ਪੁਲਿਸ ਨੇ ਐਲੀ ਮਾਂਗਟ ਤੇ ਦੋ ਹੋਰ ਸਾਥੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਏਸੀਪੀ ਜਸ਼ਨਦੀਪ ਸਿੰਘ ਨੇ ਦੱਸਿਆ ਕਿ ਭੁਪਿੰਦਰ ਸਿੰਘ ਦੀ ਜਨਮ ਦਿਨ ਦੀ ਪਾਰਟੀ ਮੌਕੇ ਐਲੀ ਮਾਂਗਟ ਨੇ ਭੁਪਿੰਦਰ ਸਿੰਘ ਦੇ ਹੀ ਪਿਤਾ ਦੀ ਲਾਇਸੈਂਸੀ ਦੋਨਾਲੀ ਨਾਲ ਕਥਿਤ ਤੌਰ ‘ਤੇ ਦੋ ਫਾਇਰ ਕੀਤੇ।

ਇਸ ਦੀ ਸਾਹਨੇਵਾਲ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਨੰਬਰ 275 ਦਰਜ ਹੋਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਜਦੋਂਕਿ ਬਾਕੀਆਂ ਦੀ ਭਾਲ ਲਈ ਪੁਲਿਸ ਛਾਪੇ ਮਾਰ ਰਹੀ ਹੈ।ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |

ਜਿੰਨਾਂ ਵੀਰਾਂ ਨੇ ਪੇਜ ਨੂੰ ਪਹਿਲਾਂ ਤੋਂ ਹੀ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਬਹੁਤ-ਬਹੁਤ ਧੰਨਵਾਦ ਹੈ ਜੀ |ਸਾਡੇ ਪੇਜ ਤੇ ਹਰ ਜਾਣਕਾਰੀ ਸੱਚ ਤੇ ਸਟੀਕ ਦਿੱਤੀ ਜਾਂਦੀ ਹੈ ਤਾਂ ਜੋ ਉਸ ਨਾਲ ਤੁਹਾਨੂੰ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਕਰਕੇ ਤੁਹਾਡੇ ਤੱਕ ਸਭ ਤੋਂ ਚੰਗੀ ਜਾਣਕਾਰੀ ਪਹੁੰਚਾਈ ਜਾਂਦੀ ਹੈ |

error: Content is protected !!