Home / Informations / ਇਥੇ ਸਕੂਲਾਂ ਲਈ ਹੋਗਿਆ ਵੱਡਾ ਐਲਾਨ, ਜਾਰੀ ਹੋਈਆਂ ਨਵੀਆਂ ਹਦਾਇਤਾਂ- ਕਰੋਨਾ ਨੂੰ ਦੇਖਦੇ ਹੋਏ

ਇਥੇ ਸਕੂਲਾਂ ਲਈ ਹੋਗਿਆ ਵੱਡਾ ਐਲਾਨ, ਜਾਰੀ ਹੋਈਆਂ ਨਵੀਆਂ ਹਦਾਇਤਾਂ- ਕਰੋਨਾ ਨੂੰ ਦੇਖਦੇ ਹੋਏ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਨੇ ਜਿੱਥੇ ਦੁਨੀਆਂ ਦੇ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋਂ ਦਸਤਕ ਦੇ ਰਹੀ ਹੈ ਅਤੇ ਕਰੋਨਾ ਦੀ ਅਗਲੀ ਲਹਿਰ ਬਹੁਤ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਟੀਕਾਕਰਣ ਅਤੇ ਸਖ਼ਤ ਪ੍ਰਬੰਧਾਂ ਤੋਂ ਬਾਅਦ ਜਿਥੇ ਕਰੋਨਾ ਕੇਸਾਂ ਦੇ ਵਿਚ ਆਈ ਕਮੀ ਤੋਂ ਬਾਅਦ ਮੁੜ ਤੋਂ ਲੋਕਾਂ ਵੱਲੋਂ ਜ਼ਿੰਦਗੀ ਨੂੰ ਪਟੜੀ ਤੇ ਲਿਆਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਉਥੇ ਹੀ ਚੀਨ ਅਤੇ ਹੋਰ ਦੇਸ਼ਾਂ ਵਿੱਚ ਫਿਰ ਤੋਂ ਕਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਚੀਨ ਦੇ 10 ਵੱਡੇ ਸ਼ਹਿਰਾਂ ਦੇ ਵਿਚ ਜਿੱਥੇ ਤਾਲਾਬੰਦੀ ਕੀਤੀ ਗਈ ਹੈ ਅਤੇ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਉਥੇ ਹੀ ਭਾਰਤ ਦੇ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜੋ ਕਿ ਹੁਣ ਭਾਰਤ ਸਰਕਾਰ ਲਈ ਇੱਕ ਖ਼ਤਰਾ ਬਣਦਾ ਜਾ ਰਿਹਾ ਹੈ।

ਇਸ ਸਮੇਂ ਕੇਰਲ ਸੂਬਾ ਵੀ ਕਰੋਨਾ ਦੀ ਚਪੇਟ ਵਿਚ ਆਇਆ ਹੋਇਆ ਹੈ। ਹੁਣ ਉੱਥੇ ਸਕੂਲਾਂ ਲਈ ਇਹ ਵੱਡਾ ਐਲਾਨ ਹੋ ਗਿਆ ਹੈ ਜਿਥੇ ਨਵੀਆਂ ਹਦਾਇਤਾਂ ਜਾਰੀ ਹੋਈਆਂ ਹਨ,ਜਿੱਥੇ ਕਰੋਨਾ ਦੇ ਮਾਮਲਿਆ ਵਿੱਚ ਵਾਧਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਵਿੱਚ ਜਿਥੇ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਕਰੋਨਾ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਕਈ ਸਕੂਲਾਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਪੁਸ਼ਟੀ ਵੀ ਕੀਤੀ ਗਈ ਹੈ। ਜਿਸ ਤੋਂ ਬਾਅਦ ਕੁਝ ਵਿਦਿਅਕ ਅਦਾਰਿਆਂ ਨੂੰ ਬੰਦ ਵੀ ਕੀਤਾ ਗਿਆ ਸੀ।

ਉਚੇਰੀ ਸਿੱਖਿਆ ਅਤੇ ਸਿਹਤ ਵਿਭਾਗ ਵੱਲੋਂ ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਨਵੀਂ ਦਿੱਲੀ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕਈ ਜਗ੍ਹਾ ਤੇ ਜਿੱਥੇ ਉਹਨਾਂ ਦੇ ਮਾਮਲੇ ਸਾਹਮਣੇ ਆਉਣ ਤੇ ਸਕੂਲਾਂ ਨੂੰ ਬੰਦ ਕੀਤਾ ਗਿਆ ਸੀ ਉਥੇ ਹੀ ਉਨ੍ਹਾਂ ਦੇ ਮਾਮਲਿਆਂ ਵਿੱਚ ਮਾਮੂਲੀ ਵਾਧਾ ਹੋਣ ਦੀ ਗੱਲ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਆਖੀ ਗਈ ਹੈ।

ਉਨ੍ਹਾਂ ਕਿਹਾ ਕਿ ਜਿੱਥੇ ਸਕੂਲ ਵਿੱਚ ਮਾਮਲੇ ਸਾਹਮਣੇ ਆਏ ਹਨ ਉਥੇ ਹੀ ਹਸਪਤਾਲਾਂ ਵਿਚ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਨਹੀਂ ਹੋਇਆ ਹੈ ਅਤੇ ਉਨ੍ਹਾਂ ਵੱਲੋਂ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੁਚੇਤ ਰਹਿਣ ਵਾਸਤੇ ਆਦੇਸ਼ ਜਾਰੀ ਕੀਤੇ ਗਏ ਹਨ। ਅਤੇ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੇ ਜਾਣ ਦੀ ਅਪੀਲ ਵੀ ਸਰਕਾਰ ਵੱਲੋਂ ਕੀਤੀ ਗਈ ਹੈ।

error: Content is protected !!