Home / Informations / ਇਸ ਚਸ਼ਮਦੀਦ ਬੱਚੀ ਦੀ ਬਹਾਦੁਰੀ ਨੂੰ ਕਰੋਗੇ ਸਲਾਮ-ਸੁਣੋ ਅਸਲ ਚ ਕੀ ਕੀ ਹੋਇਆ ਸੀ ਵੈਨ ਵਿਚ

ਇਸ ਚਸ਼ਮਦੀਦ ਬੱਚੀ ਦੀ ਬਹਾਦੁਰੀ ਨੂੰ ਕਰੋਗੇ ਸਲਾਮ-ਸੁਣੋ ਅਸਲ ਚ ਕੀ ਕੀ ਹੋਇਆ ਸੀ ਵੈਨ ਵਿਚ

ਸੁਣੋ ਅਸਲ ਚ ਕੀ ਕੀ ਹੋਇਆ ਸੀ ਵੈਨ ਵਿਚ

ਦੱਸਣਯੋਗ ਹੈ ਕਿ ਜਿਸ ਸਮੇਂ ਵੈਨ ਨੂੰ ਅੱਗ ਲੱਗੀ ਉਸ ਸਮੇਂ ਅਮਨਦੀਪ ਕੌਰ ਗੱਡੀ ਵਿਚ ਮੌਜੂਦ ਸੀ । ਇਸ ਦੌਰਾਨ ਉਸ ਨੇ ਵੈਨ ਦੀ ਖਿੜ੍ਹਕੀ ਖੋਲ੍ਹਣ ਦੀ ਕੋਸ਼ਿਸ਼ ਕੀਤੀ ਪਰ ਕੋਈ ਖਿੜ੍ਹਕੀ ਨਹੀਂ ਸੀ ਖੁੱਲ੍ਹੀ, ਜਿਸ ਤੋਂ ਬਾਅਦ ਉਸ ਨੇ ਲੋਹੇ ਦੀ ਰਾਡ ਨਾਲ ਸ਼ੀਸ਼ਾ ਤੋ ੜਿ ਆ ਅਤੇ ਹਿੰਮਤ ਦਿਖਾਉਂਦੇ ਹੋਏ 4 ਬੱਚਿਆਂ ਨੂੰ ਬਲਦੀ ਵੈਨ ‘ਚੋਂ ਬਾਹਰ ਕੱਢਿਆ। ਇਸ ਦੌਰਾਨ ਨੇੜੇ ਖੇਤਾਂ ਵਿਚ ਕੰਮ ਕਰ ਰਹੇ ਲੋਕ ਅਤੇ ਰਾਹਗੀਰ ਮਦਦ ਲਈ ਆ ਗਏ, ਜਿਨ੍ਹਾਂ ਨੇ ਬਾਕੀ ਬੱਚਿਆਂ ਨੂੰ ਜਿਊਂਦਾ ਬਾਹਰ ਕੱਢਿਆ ਪਰ ਅਫਸੋਸ ਦੀ ਗੱਲ ਇਹ ਰਹੀ ਕਿ ਵੈਨ ਦੀ ਵਿਚਕਾਰਲੀ ਸੀਟ ‘ਤੇ ਬੈਠੇ 4 ਬੱਚਿਆਂ ਨੂੰ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬਚਾਇਆ ਨਹੀਂ ਜਾ ਸਕਿਆ। ਲੋਕਾਂ ਨੇ ਜਿੱਥੇ ਇਸ ਬੱਚੀ ਦੀ ਦਲੇਰੀ ਦੀ ਪ੍ਰਸ਼ੰਸਾ ਕੀਤਾ ਹੈ, ਉਥੇ ਹੀ ਪ੍ਰਸ਼ਾਸਨ ਅਤੇ ਸਰਕਾਰ ਪਾਸੋਂ ਮੰਗ ਕੀਤੀ, ਉਥੇ ਹੀ ਸਰਕਾਰ ਪਾਸੋਂ ਵੀ ਇਸ ਨੂੰ ਸਨਮਾਨਿਤ ਕਰਨ ਦੀ ਮੰਗ ਕੀਤੀ ਸੀ।ਦੇਖੋ ਕੁੜੀ ਦੁਆਰਾ ਦਿਤੀ ਗਈ ਮੌਕੇ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿਚ।

ਲੌਂਗੋਵਾਲ ‘ਚ ਸ਼ਨੀਵਾਰ ਦੁਪਹਿਰੇ ਵਾਪਰੇ ਦਿਲ ਕੰ ਬਾ ਅ ਦੇਣ ਵਾਲੇ ਹਾ ਦ ਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਨੌਵੀਂ ਜਮਾਤ ਦੀ ਅਮਨਦੀਪ ਕੌਰ ਨੂੰ ਪੰਜਾਬ ਸਰਕਾਰ ਸਨਮਾਨਤ ਕਰੇਗੀ। ਇਸ ਦਾ ਐਲਾਨ ਅੱਜ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਕੀਤਾ ਹੈ। ਬੀਬੀ ਭੱਠਲ ਨੇ ਕਿਹਾ ਕਿ ਇਸ ਦੁੱਖ ਦੀ ਘ ੜੀ ਵਿਚ ਪੰਜਾਬ ਸਰਕਾਰ ਪਰਿਵਾਰਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਹਾ ਦ ਸੇ ਵਿਚ ਬਹਾਦਰ ਬੱਚੀ ਨੂੰ

ਪੰਜਾਬ ਸਰਕਾਰ ਵਲੋਂ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਸਕੂਲ ਵੈਨ ਹਾ ਦ ਸੇ ‘ਚ ਮਾ ਰੇ ਗਏ ਮਾਸੂਮਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਪਰਿਵਾਰਾਂ ਨੂੰ ਹੌਂਸਲਾ ਦਿੰਦਿਆਂ ਕਿਹਾ ਕਿ ਲੌਂਗੋਵਾਲ ਦੀ ਧਰਤੀ ਨਾਲ ਮੇਰੇ ਪਰਿਵਾਰ ਦਾ ਰਿਸ਼ਤਾ ਜੁੜਿਆ ਹੋਇਆ ਹੈ ਅਤੇ ਇੱਥੋਂ ਦਾ ਹਰ ਇਕ ਦੁੱਖ ਮੇਰਾ ਆਪਣਾ ਦੁੱਖ ਹੈ।

ਇਸ ਨੇ ਸਮੁੱਚੇ ਇਲਾਕੇ ਨੂੰ ਝੰ ਜੋ ੜ ਕੇ ਰੱਖ ਦਿੱਤਾ ਹੈ, ਬੀਬੀ ਭੱਠਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਬੱਚੀ ਨੇ ਚਾਰ ਬੱਚਿਆਂ ਦੀ ਜਾਨ ਬਚਾਈ ਹੈ, ਉਸ ਨੂੰ ਸਰਕਾਰ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਅਜਿਹੀਆਂ ਹੋਰ ਨਾ ਵਾਪਰਨ ਸਰਕਾਰ ਵੱਲੋਂ ਸ ਖ਼ ਤ ਕਦਮ ਉਠਾਏ ਜਾਣਗੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!