ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਾਹੀ ਹੈ। ਪੰਜਾਬ ਪੁਲਸ ਨੂੰ ਅੱਜ ਵੱਡੀ ਕਾਮਜਾਬੀ ਮਿਲੀ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਅੰਮ੍ਰਿਤਸਰ : ਪੰਜਾਬ ਦੇ ਖੂਫੀਆ ਵਿਭਾਗ ਕਾਊਂਟਰ ਇੰਟੈਲੀਜੈਂਸ ਦੇ ਡੀ. ਐੱਸ. ਪੀ ਬਲਬੀਰ ਸਿੰਘ ਦੀ ਟੀਮ ਵਲੋਂ ਕੀਤੇ ਗਏ ਇਕ ਆ ਪ ਰੇ ਸ਼ ਨ ਦੌਰਾਨ ਪਾਕਿਸਤਾਨ ਤੋਂ ਆਏ 25 ਕਰੋੜ ਦੇ ਚਿਟੇ ਸਣੇ ਸਮੱਗਲਰ ਭਲਵਾਨ ਸਿੰਘ ਵਾਸੀ ਅਲੀ ਕੇ ਅਲੀਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਤ ਸ ਕ ਰ ਦੇ ਕਬਜ਼ੇ ‘ਚੋਂ ਦੋ ਪਿ-ਸ-ਤੌ-ਲ, ਦੋ ਮੈ-ਗ-ਜ਼ੀ-ਨ, ਪੰਜ ਰੋਂ-ਦ ਅਤੇ ਇਕ ਮੋਟਰਸਾਈਕਲ ਬਰਾਮਦ ਹੋਇਆ ਹੈ।
ਭਲਵਾਨ ਸਿੰਘ ਫਿਰੋਜ਼ਪੁਰ ਸੈਕਟਰ ਤੋਂ ਲਿਆਂਦੀ ਇਸ ਚਿੱਟੇ ਨੂੰ ਅੰਮ੍ਰਿਤਸਰ ਸਪਲਾਈ ਕਰਨ ਲਈ ਆ ਰਿਹਾ ਸੀ ਜਦਕਿ ਇਨਪੁਟ ਦੇ ਆਧਾਰ ‘ਤੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਉਸ ਨੂੰ ਜੀ. ਟੀ. ਰੋਡ ‘ਤੇ ਸਥਿਤ ਇਕ ਵੱਡੇ ਸ਼ਾਪਿੰਗ ਮਾਲ ਦੇ ਨੇੜਿਓਂ ਗ੍ਰਿਫਤਾਰ ਕਰ ਲਿਆ। ਮਿਲੀ ਜਾਣਕਾਰੀ ਮੁਤਾਬਕ ਅੱਜ ਬਾਅਦ ਦੁਪਹਿਰ ਭਲਵਾਨ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਪੁਲਸ ਰਿਮਾਂਡ ਲਿਆ ਜਾਵੇਗਾ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
