Home / Informations / ਇਸ ਵਡੇ ਦੇਸ਼ ਨੇ ਆਪਣੇ ਲੋਕਾਂ ਨੂੰ ਇੰਡੀਆ ਨਾ ਜਾਣ ਦੀ ਦਿੱਤੀ ਸਲਾਹ- ਦੇਖੋ ਪੂਰੀ ਖਬਰ

ਇਸ ਵਡੇ ਦੇਸ਼ ਨੇ ਆਪਣੇ ਲੋਕਾਂ ਨੂੰ ਇੰਡੀਆ ਨਾ ਜਾਣ ਦੀ ਦਿੱਤੀ ਸਲਾਹ- ਦੇਖੋ ਪੂਰੀ ਖਬਰ

ਇਸ ਦੇਸ਼ ਨੇ ਆਪਣੇ ਲੋਕਾਂ ਨੂੰ ਨਾ ਜਾਣ ਦੀ ਦਿੱਤੀ ਸਲਾਹ

ਭਾਰਤ ਵਿਚ ਚੱਲ ਰਹੇ ਮਹੌਲ ਨੂੰ ਦੇਖਦੇ ਹੋਏ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਚੱਲ ਰਹੇ ਹਿੰ ਸ ਕ ਪ੍ਰਦਰਸ਼ਨਾਂ ਨੂੰ ਵੇਖਦੇ ਹੋਏ ਆਸਟ੍ਰੇਲੀਆ ਨੇ ਆਪਣੇ ਦੇਸ਼ ਦੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ।ਆਸਟ੍ਰੇਲੀਆ ਦੀ ਸਰਕਾਰ ਨੇ ਮੰਗਲਵਾਰ ਨੂੰ ਆਪਣੇ ਨਾਗਰਿਕਾਂ ਨੂੰ ਕਿਹਾ ਕਿ ਉਹ ਭਾਰਤ ਦੀ ਯਾਤਰਾ ਦੇ ਦੌਰਾਨ ਸਾਵਧਾਨੀ ਵਰਤਣ ਕਿਉਂਕਿ ਉੱਥੇ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਹਿੰ ਸ ਕ ਪ੍ਰਦਰਸ਼ਨ ਹੋ ਰਹੇ ਹਨ।

ਪਿਛਲੇ ਹਫਤੇ ਅਮਰੀਕਾ, ਬ੍ਰਿਟੇਨ , ਸਿੰਗਾਪੁਰ, ਕੈਨੇਡਾ ਅਤੇ ਇਜ਼ਰਾਇਲ ਨੇ ਵੀ ਆਪਣੇ-ਆਪਣੇ ਨਾਗਰਿਕਾਂ ਨੂੰ ਭਾਰਤ ਵਿਚ ਹੋ ਰਹੇ ਹਿੰਸਕ ਪ੍ਰਦਰਸ਼ਨਾਂ ਦੇ ਮੱਦੇਨਜਰ ਇਥੇ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਸੀ। ਵਿਦੇਸ਼ੀ ਮਾਮਲਿਆਂ ਤੇ ਵਪਾਰ ਵਿਭਾਗ ਵਲੋਂ ਜਾਰੀ ਐਡਵਾਈਜ਼ਰੀ ਵਿੱਚ ਆਸਟ੍ਰੇਲੀਅਨ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ‘ਤੇ ਜਾਣ ਦੌਰਾਨ ਬੇਹੱਦ ਸਾਵਧਾਨੀ ਵਰਤਣ ਨੂੰ ਕਿਹਾ ਗਿਆ ਹੈ।ਇਸ ਵਿੱਚ ਕਿਹਾ ਗਿਆ ਕਿ ਅਸਮ, ਮੇਘਾਲਿਆ, ਤ੍ਰਿਪੁਰਾ, ਉੱਤਰ ਪ੍ਰਦੇਸ਼, ਪੱਛਮ ਬੰਗਾਲ, ਤੇਲੰਗਾਨਾ ਅਤੇ ਦਿੱਲੀ – ਐੱਨਸੀਆਰ ਦੇ ਕਈ ਹਿੱਸਿਆਂ ਵਿੱਚ ਪ੍ਰਦਰਸ਼ਨ ਹੋ ਰਹੇ ਹਨ। ਹਿੰਸਾਂ ਦੀਆਂ ਕੁੱਝ ਖਬਰਾਂ ਵੀ ਮਿਲੀਆਂ ਹਨ।

ਨਾਲ ਹੀ ਇਸ ਵਿੱਚ ਕਿਸੇ ਵੀ ਸਮੇਂ ਕਿਤੇ ਵੀ ਅੱ ਤ ਵਾ ਦੀ ਹ ਮ ਲੇ ਹੋਣ ਦਾ ਖਦਸ਼ਾ ਵੀ ਜ਼ਾਹਿਰ ਕੀਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਵਿਦੇਸ਼ੀਆਂ ਅਤੇ ਪ੍ਰਸਿੱਧ ਸੈਰ ਸਪਾਟਿਆਂ ਵਾਲੀਆਂ ਥਾਵਾਂ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ।ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!