ਤਾਜ਼ਾ ਵੱਡੀ ਖ਼ਬਰ
ਅੱਜ ਕੱਲ ਕਈ ਮੁਲਕਾਂ ਨੇ ਆਪਣੀ ਵੀਜ਼ਾ ਸ਼ਰਤਾਂ ਸਖ਼ਤ ਕਰ ਦਿੱਤੀਆਂ ਹਨ। ਜਿਸ ਕਰਕੇ ਦੂਸਰੇ ਮੁਲਕ ਦਾ ਵੀਜ਼ਾ ਲੈਣ ਵਿੱਚ ਦੀ ਕਿਤਾਬ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿਛਲੇ ਦਿਨਾਂ ਦੌਰਾਨ ਨਿਊਜ਼ੀਲੈਂਡ ਤੋਂ ਇਸ ਆਉਂਦੀਆਂ ਰਹੀਆਂ ਹਨ। ਹੁਣ ਅਮਰੀਕਾ ਵਿੱਚ ਰਾਸ਼ਟਰਪਤੀ ਦੇ ਅਹੁਦੇ ਦੀ ਦੌੜ ਵਿੱਚ ਸ਼ਾਮਲ ਮਾਈਕਲ ਬਲੂਮਬਰਗ ਨੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ ਹੈ। ਮਾਈਕਲ ਬਲੂਮਬਰਗ ਮੰਨਦੇ ਹਨ ਕਿ ਡੋਨਾਲਡ ਟਰੰਪ ਦੁਆਰਾ ਇਮੀਗ੍ਰੇਸ਼ਨ ਨੀਤੀਆਂ ਨੂੰ ਸਖਤ ਕਰ ਦਿੱਤਾ ਗਿਆ ਹੈ। ਜਿਸ ਨਾਲ ਪ੍ਰਵਾਸੀਆਂ ਨੂੰ ਅਮਰੀਕਾ ਵਿੱਚ ਆਉਣ ਲਈ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਦੇ ਦੱਸਣ ਅਨੁਸਾਰ ਅਮਰੀਕਾ ਨੂੰ ਕਿਰਤੀਆਂ ਦੀ ਸਖਤ ਜ਼ਰੂਰਤ ਹੈ। ਜਿਸ ਨੂੰ ਪ੍ਰਵਾਸੀ ਹੀ ਪੂਰਾ ਕਰ ਸਕਦੇ ਹਨ ਪਰ ਪ੍ਰਵਾਸੀ ਵੀ ਅਮਰੀਕਾ ਵਿੱਚ ਤਾਈਂ ਪਹੁੰਚਣਗੇ। ਜੇਕਰ ਇਮੀਗ੍ਰੇਸ਼ਨ ਦੁਆਰਾ ਵੀਜ਼ਾ ਸ਼ਰਤਾਂ ਵਿੱਚ ਕੋਈ ਢਿੱਲ ਦਿੱਤੀ ਜਾਵੇ। ਨਿਊਯਾਰਕ ਦੇ ਸਾਬਕਾ ਮੇਅਰ ਨੇ ਫੀਨਿਕਸ ਦੇ ਇੱਕ ਰੈਸਟੋਰੈਂਟ ਵਿੱਚ ਟਰੰਪ ਦੀਆਂ ਨੀਤੀਆਂ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਪ੍ਰਵਾਸੀਆਂ ਤੇ ਪਾਬੰਦੀ ਲਗਾ ਕੇ ਬੱਚਿਆਂ ਨੂੰ ਉਨ੍ਹਾਂ ਦੇ ਮਾਤਾ ਪਿਤਾ ਤੋਂ ਦੂਰ ਕੀਤਾ ਜਾ ਰਿਹਾ ਹੈ। ਇਹ ਨੀਤੀ ਠੀਕ ਨਹੀਂ ਹੈ।
ਜਦ ਕਿ ਅਮਰੀਕਾ ਨੂੰ ਕਿਰਤੀਆਂ ਦੀ ਜ਼ਰੂਰਤ ਵੀ ਹੈ। ਫਿਰ ਕਿਉਂ ਇਮੀਗਰੇਸ਼ਨ ਵਿਭਾਗ ਦੁਆਰਾ ਸਖਤ ਨੀਤੀਆਂ ਘੜੀਆਂ ਜਾ ਰਹੀਆਂ ਹਨ। ਇਸ ਲਈ ਇਮੀਗ੍ਰੇਸ਼ਨ ਨੀਤੀਆਂ ਵਿੱਚ ਤਬਦੀਲੀ ਦੀ ਜ਼ਰੂਰਤ ਹੈ। ਮਾਈਕਲ ਬਲੂਮਬਰਗ ਨੇ ਇਹ ਵੀ ਮੰਨਿਆ ਹੈ ਕਿ ਸਟਾਪ ਐਂਡ ਰਿਸਕ ਦੀ ਨੀਤੀ ਗਲਤ ਸੀ ਅਤੇ ਇਸ ਨੂੰ ਉਨ੍ਹਾਂ ਵੱਲੋਂ ਹਮਾਇਤ ਦੇਣਾ ਵੀ ਗਲਤ ਸੀ। ਉਹ ਇਹ ਵੀ ਮੰਨਦੇ ਹਨ ਕਿ ਇਸ ਨੀਤੀ ਨਾਲ ਜਾਨਾਂ ਜਾਣ ਦੇ ਮਾਮਲਿਆਂ ਵਿੱਚ ਕਮੀ ਆਈ ਹੈ। ਉਨ੍ਹਾਂ ਨੇ ਪੁੱਛਿਆ ਕਿ ਕਿਹੜਾ ਨੇਤਾ ਆਪਣੀ ਗਲਤੀ ਮੰਨਦਾ ਹੈ। ਪਰ ਉਹ ਆਪਣੀ ਗਲਤੀ ਮੰਨਦੇ ਹੋਏ ਮੁਆਫੀ ਮੰਗਦੇ ਹਨ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
