Home / Informations / ਇਸ ਵੇਲੇ ਦੀ ਵੱਡੀ ਖਬਰ – ਹਨੀਪ੍ਰੀਤ ਦੀ ਹੋ ਗਈ ਮੁਰਾਦ ਪੂਰੀ ਡੇਰੇ ਚ ਛਾ ਗਈ ਖੁਸ਼ੀ

ਇਸ ਵੇਲੇ ਦੀ ਵੱਡੀ ਖਬਰ – ਹਨੀਪ੍ਰੀਤ ਦੀ ਹੋ ਗਈ ਮੁਰਾਦ ਪੂਰੀ ਡੇਰੇ ਚ ਛਾ ਗਈ ਖੁਸ਼ੀ

ਹੁਣੇ ਹੁਣੇ ਤਾਜਾ ਵੱਡੇ ਖਬਰ ਡੇਰਾ ਸਿਰਸਾ ਦੀ ਹਨੀਪ੍ਰੀਤ ਬਾਰੇ ਆਈ ਹੈ ਜਿਸ ਨਾਲ ਸਰਸੇ ਡੇਰੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਨਾਲ

ਹਨੀਪ੍ਰੀਤ ਨੂੰ ਮਿਲੀ ਜ਼ਮਾਨਤ , ਅੱਜ ਹੀ ਜੇਲ੍ਹ ‘ਚੋਂ ਆ ਸਕਦੀ ਹੈ ਬਾਹਰ ਪੰਚਕੂਲਾ—ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜਦਾਰ ਹਨੀਪ੍ਰੀਤ ਨੂੰ ਅੱਜ ਪੰਚਕੂਲਾ ਦੰ ਗਾ ਅਤੇ ਹਿੰ ਸਾ ‘ਚ ਜ਼ਮਾਨਤ ਮਿਲ ਗਈ ਹੈ। ਹੁਣ ਇਸ ਦੀ ਅਗਲੀ ਸੁਣਵਾਈ 20 ਨਵੰਬਰ ਨੂੰ ਹੋਵੇਗੀ ਦੱਸ ਦੇਈਏ ਕਿ ਹਨੀਪ੍ਰੀਤ ਦੇ ਵਕੀਲ ਨੇ ਕੋਰਟ ‘ਚ ਜ਼ਮਾਨਤ ਪਟੀਸ਼ਨ ਲਗਾਈ ਸੀ। ਜਿਸ ‘ਚ ਹਨੀਪ੍ਰੀਤ ਵੀਡੀਓ ਕਾਨਫਰੈਂਸਿੰਗ ਰਾਹੀਂ ਪੇਸ਼ ਹੋਈ ਹੈ। ਹਨੀਪ੍ਰੀਤ ਇਸ ਸਮੇਂ ਅੰਬਾਲਾ ਦੀ ਜੇਲ ‘ਚ ਬੰਦ ਹੈ।ਦੱਸਣਯੋਗ ਹੈ ਕਿ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਪੰਚਕੂਲਾ ਸੁਣਵਾਈ ਕਰਦੇ ਹੋਏ ਦੇਸ਼ਧ੍ਰੋਹ ਦੀ ਧਾਰਾ ਹਟਾ ਦਿੱਤੀ ਸੀ ਅਤੇ ਸਾਰੇ ਦੋਸ਼ੀਆਂ ਦੇ ਦੋਸ਼ ਤੈਅ ਕੀਤੇ ਗਏ ਸਨ।

ਜ਼ਿਕਰਯੋਗ ਹੈ ਕਿ 25 ਅਗਸਤ 2017 ਨੂੰ ਪੰਚਕੂਲਾ ‘ਚ ਹੋਏ ਦੰਗਿਆਂ ਦੇ ਮਾਮਲੇ ‘ਚ ਹਨੀਪ੍ਰੀਤ ਸਮੇਤ ਸਾਰੇ ਦੋਸ਼ੀਆਂ ‘ਤੇ ਸੁਣਵਾਈ ਚੱਲ ਰਹੀ ਹੈ।ਹਨੀਪ੍ਰੀਤ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੋਸ਼ੀ ਕਰਾਰ ਕੀਤੇ ਜਾਣ ਤੋਂ ਬਾਅਦ ਪੰਚਕੂਲਾ ‘ਚ ਹਿੰਸਾ ਭ ੜ ਕਾਉਣ ਅਤੇ ਦੇਸ਼ ਧ੍ਰੋਹ ਮਾਮਲੇ ਦੀ ਦੋ ਸ਼ੀ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!