Home / Informations / ਹੁਣੇ ਹੁਣੇ ਇੰਗਲੈਂਡ ਚ ਵਾਪਰਿਆ ਕਹਿਰ ਕਈ ਪੰਜਾਬੀਆਂ ਦੀ ਹੋਈ ਮੌਤ

ਹੁਣੇ ਹੁਣੇ ਇੰਗਲੈਂਡ ਚ ਵਾਪਰਿਆ ਕਹਿਰ ਕਈ ਪੰਜਾਬੀਆਂ ਦੀ ਹੋਈ ਮੌਤ

ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਇੰਗਲੈਂਡ ਤੋਂ ਆ ਰਹੀ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਲੰਡਨ: ਬੀਤੀ ਰਾਤ ਇੱਕ ਹ ਮ ਲੇ ‘ਚ ਤਿੰਨ ਸਿੱਖ ਜਵਾਨਾਂ ਨੂੰ ਚਾਕੂ ਮਾ-ਰ ਕੇ ਕ ਤ ਲ ਕਰ ਦਿੱਤਾ ਗਿਆ। ਪੂਰਬੀ ਲੰਡਨ ਦੇ ਐਲਫੋਰਡ ‘ਚ ਐਤਵਾਰ ਸ਼ਾਮ 07:30 ਵਜੇ ਸੱਤ ਕਿੰਗਸ ਸਟੇਸ਼ਨ ਨੇੜੇ ਵਾਪਰੀ ਘ ਟ ਨਾ ਤੋਂ ਬਾਅਦ 29 ਤੇ 39 ਸਾਲਾਂ ਦੇ ਦੋ ਵਿਅਕਤੀਆਂ ਨੂੰ ਸ਼ੱ ਕ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਤਿੰਨੇ ਸਿੱਖ ਭਾਈਚਾਰੇ ਦੇ ਮੈਂਬਰ ਸੀ ਤੇ ਉਨ੍ਹਾਂ ਦੀ ਉਮਰ 20-30 ਸਾਲਾਂ ‘ਚ ਸੀ। ਦੱਸ ਦਈਏ ਕਿ ਇਹ ਚਾ ਕੂ ਦੇ ਜ਼ਖਮੀ ਪਾਏ ਗਏ ਤੇ ਉਨ੍ਹਾਂ ਨੂੰ ਘ ਟ ਨਾ ‘ਤੇ ਮ੍ਰਤਕ ਐਲਾਨ ਦਿੱਤਾ ਗਿਆ। ਗਵਾਹਾਂ ਨੇ ‘ਹਰ ਜਗ੍ਹਾ ਲ ਹੂ’ ਤੇ ਇੱਕ ਦੇ ਗਲੇ ਵਿੱਚੋਂ ਖੂ ਨ ਵਗਣ ਦੀ ਗੱਲ ਕਹੀ। ਸਟੇਸ਼ਨ ਦੇ ਸਾਹਮਣੇ ਇੱਕ ਟੈਕਸੀ ਫਰਮ ਦੇ ਮਾਲਕ ਨੇ ਇੱਕ ਵਿਅਕਤੀ ਜਿਸ ਦੇ ਹੱਥਾਂ ‘ਤੇ ਲ ਹੂ ਸੀ ਤੇ ਉਸ ਦੀ ਇਮਾਰਤ ‘ਚ ਮਦਦ ਲਈ ਕਹਿ ਰਿਹਾ ਸੀ।

ਪੁਲਿਸ ਅਨੁਸਾਰ ਜਿਨ੍ਹਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ, ਸਾਰੇ ਇੱਕ ਦੂਜੇ ਤੇ ਦੋ ਸ਼ੀ ਆਂ ਦੇ ਜਾਣਨ ਵਾਲੇ ਸੀ। ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਫੁਟੇਜ ‘ਚ ਇੱਕ ਨੂੰ ਸੱਤ ਕਿੰਗਸ ਰੇਲਵੇ ਸਟੇਸ਼ਨ ਦੇ ਨੇੜੇ ਪੌੜੀ ‘ਤੇ ਪਾਇਆ ਗਿਆ। ਇਸ ਭਿ ਆ ਨ ਕ ਕਲਿੱਪ ਨੂੰ ਆਨਲਾਈਨ ਪ੍ਰਕਾਸ਼ਿਤ ਨਾ ਕਰਨ ਦਾ ਫੈਸਲਾ ਕੀਤਾ ਹੈ, ਕਿਉਂਕਿ ਇਸ ‘ਚ ਫੁਟਪਾਥ ਤੇ ਸੜਕ ‘ਤੇ ਖੂ ਨ ਨਜ਼ਰ ਆ ਰਿਹਾ ਹੈ।

ਮੈਟਰੋਪੋਲੀਟਨ ਪੁਲਿਸ ਅੱਜ ਤੀਹਰੀ ਕ-ਤਲ ਦੀ ਜਾਂਚ ਸ਼ੁਰੂ ਕਰਨ ਤੋਂ ਬਾਅਦ ਮੁ—ਲ-ਜ਼-ਮਾਂ ਦੀ ਪਛਾਣ ਕਰਨ ਤੇ ਉਹਨਾਂ ਦੇ ਪਰਿਵਾਰਾਂ ਨੂੰ ਸੂਚਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!