ਇਸ ਵੇਲੇ ਦੀ ਵੱਡੀ ਖਬਰ ਰਾਜਾਸਾਂਸੀ ਤੋਂ ਆ ਰਹੀ ਹੈ ਜਿਸ ਨਾਲ ਏਅਰਪੋਰਟ ਤੇ ਜਾਂ ਵਾਲਿਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਰਾਜਾਸਾਂਸੀ – ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਖ਼ੁਰਦ ਦੀ ਇਕ ਨੌਜਵਾਨ ਲੜਕੀ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਤਾਂ ਉਸ ਦੀ ਭੇਦ ਭਰੇ ਹਾ ਲਾ ਤ ‘ਚ ਮੌਤ ਹੋ ਗਈ। ਜਿਸ ‘ਤੇ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ ਕੀਤੀ ਗਈ ਪਰੰਤੂ ਲੜਕੀ ਦੇ ਪਰਿਵਾਰ ਵਾਲਿਆਂ ਨੇ ਮੰਗੇਤਰ ‘ਤੇ ਕ ਤ ਲ ਦਾ ਮਾ ਮ ਲਾ ਦਰਜ ਕਰਨ ਲਈ ਪੁਲਿਸ ਥਾਣਾ ਕੰਬੋ ‘ਤੇ ਦਬਾਅ ਪਾਉਣ ਦੇ ਮਕਸਦ ਨਾਲ ਹਵਾਈ ਅੱਡਾ ਮਾਰਗ ‘ਤੇ ਧਰਨਾ ਲਗਾ ਕੇ ਚੱਕਾ ਜਾਮ ਕਰ ਦਿੱਤਾ। ਜਿਸ ਕਾਰਨ ਦੇਸ਼-ਵਿਦੇਸ਼ ਦੀ ਉਡਾਣ ਫੜਨ ਵਾਲੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਹੋਰ ਜਾਣਕਾਰੀ ਜਲਦੀ ਹੀ ਤੁਹਾਡੇ ਲਈ ਲੈਕੇ ਆਵਾਂਗੇ ਸਾਡੇ ਨਾਲ ਜੁੜੇ ਰਹੋ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ
