Home / Informations / ਕਨੇਡਾ ਚ ਕਤ ਲ ਹੋਈ ਕੁੜੀ ਦੇ ਮਾਮਲੇ ਚ ਆਈ ਇਹ ਵੱਡੀ ਖਬਰ

ਕਨੇਡਾ ਚ ਕਤ ਲ ਹੋਈ ਕੁੜੀ ਦੇ ਮਾਮਲੇ ਚ ਆਈ ਇਹ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਜੋ 2 ਦਿਨ ਪਹਿਲਾਂ ਕਨੇਡਾ ਚ ਪੰਜਾਬੀ ਕੁੜੀ ਨਾਲ ਕੀਤਾ ਗਿਆ ਉਸ ਬਾਰੇ ਵਿਚ ਲੜਕੀ ਦੇ ਪਿੱਤਾ ਵਲੋਂ ਖੁਲਾਸਾ ਕੀਤਾ ਗਿਆ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਜਲੰਧਰ ਦੇ ਪਿੰਡ ਚਿੱਟੀ ਦੀ ਰਹਿਣ ਵਾਲੀ ਪ੍ਰਭਲੀਨ ਕੌਰ ਦੀ ਕੈਨੇਡਾ ਦੇ ਸ਼ਹਿਰ ਸਰੀ ‘ਚ ਹੱ ਤਿ ਆ ਕਰ ਦਿੱਤੀ ਗਈ ਸੀ। ਪ੍ਰਭਲੀਨ ਦੇ ਪਿਤਾ ਗੁਰਦਿਆਲ ਸਿੰਘ ਮਠਾਰੂ ਨੂੰ ਐਤਵਾਰ ਨੂੰ ਕੈਨੇਡਾ ਪੁਲਸ ਨੇ ਉਨ੍ਹਾਂ ਦੀ ਬੇਟੀ ਬਾਰੇ ਸੂਚਨਾ ਦਿੱਤੀ।ਲੜਕੀ ਦੇ ਪਿਤਾ ਨੇ ਇਕ ਵੱਡਾ ਬਿਆਨ ਦਿੱਤਾ ਹੈ ਗੁਰਦਿਆਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੇਟੀ ਦੀ ਵਿਦੇਸ਼ ‘ਚ ਮੌਤ ਹੋ ਗਈ ਹੈ ਪਰ ਉਨ੍ਹਾਂ ਨੂੰ ਪ੍ਰੋਸੀਜ਼ਰ ਨਹੀਂ ਪਤਾ ਕਿ ਕੈਨੇਡਾ ਤੋਂ ਬੇਟੀ ਦੀ ਲੋਥ ਨੂੰ ਕਿਵੇਂ ਲਿਆਉਣਾ ਹੈ।

ਉਨ੍ਹਾਂ ਇਸ ਗੱਲ ‘ਤੇ ਵੀ ਦੁੱਖ ਪ੍ਰਗਟ ਕੀਤਾ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਕੋਈ ਸੰਪਰਕ ਨਹੀਂ ਕੀਤਾ ਗਿਆ, ਜਦੋਂਕਿ ਅਖਬਾਰਾਂ ਜ਼ਰੀਏ ਸਾਰਿਆਂ ਨੂੰ ਪ੍ਰਭਲੀਨ ਦੀ ਜਾਣਕਾਰੀ ਮਿਲ ਚੁੱਕੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਕੈਨੇਡਾ ਦੀ ਪੁਲਸ ਵੱਲੋਂ ਉਨ੍ਹਾਂ ਨਾਲ ਕੋਈ ਸੰਪਰਕ ਨਹੀਂ ਕੀਤਾ ਗਿਆ। ਕੈਨੇਡਾ ਪੁਲਸ ਨੇ ਕੇਸ ਨੂੰ ਸੁਲਝਾਉਣ ਲਈ 1 ਹਫਤੇ ਦਾ ਸਮਾਂ ਮੰਗਿਆ ਹੈ। ਪ੍ਰਭਲੀਨ ਦੀ ਮੌਤ ਦੀ ਖ਼ਬਰ ਨਾਲ ਉਨ੍ਹਾਂ ਦਾ ਪਰਿਵਾਰ ਸ ਦ ਮੇ ‘ਚ ਹੈ।

ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |

ਜਿੰਨਾਂ ਵੀਰਾਂ ਨੇ ਪੇਜ ਨੂੰ ਪਹਿਲਾਂ ਤੋਂ ਹੀ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਬਹੁਤ-ਬਹੁਤ ਧੰਨਵਾਦ ਹੈ ਜੀ |ਸਾਡੇ ਪੇਜ ਤੇ ਹਰ ਜਾਣਕਾਰੀ ਸੱਚ ਤੇ ਸਟੀਕ ਦਿੱਤੀ ਜਾਂਦੀ ਹੈ ਤਾਂ ਜੋ ਉਸ ਨਾਲ ਤੁਹਾਨੂੰ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਕਰਕੇ ਤੁਹਾਡੇ ਤੱਕ ਸਭ ਤੋਂ ਚੰਗੀ ਜਾਣਕਾਰੀ ਪਹੁੰਚਾਈ ਜਾਂਦੀ ਹੈ |

error: Content is protected !!