ਆਈ ਤਾਜਾ ਵੱਡੀ ਖਬਰ
ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ ਜਿਸ ਨਾਲ ਪੰਜਾਬ ਚ ਸੋਗ ਪੈ ਗਿਆ ਹੈ। ਪੰਜਾਬੀ ਨੌਜਵਾਨ ਵਧੀਆ ਭਵਿੱਖ ਲਈ ਵਿਦੇਸ਼ ਦਾ ਰੁਕ ਕਰਦੇ ਹਨ ਪਰ ਕਈ ਵਾਰ ਕਿਸਮਤ ਵਿਚ ਕੁਝ ਹੋਰ ਹੀ ਲੋਖਿਆ ਹੁੰਦਾ ਹੈ। ਅਜਿਹਾ ਹੀ ਪੰਜਾਬ ਦੇ ਇਸ ਨੌਜਵਾਨ ਨਾਲ ਵਾਪਰ ਗਿਆ ਹੈ।
ਮਾਨਸਾ ਜਿਲ੍ਹੇ ਦੇ ਪਿੰਡ ਝੰਡਾ ਕਲਾਂ ਦੇ 19 ਸਾਲਾ ਲਖਵਿੰਦਰ ਸਿੰਘ ਦੀ ਕੈਨੇਡਾ ਵਿਚ ਮੌਤ ਹੋ ਗਈ ਹੈ। ਉਹ ਤਿੰਨ ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਦੇ ਸਰੀ ਸ਼ਹਿਰ ਵਿਚ ਗਿਆ ਸੀ, ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਮਾਪਿਆਂ ਨੇ ਕੈਨੇਡਾ ਤੋਂ ਪੁੱਤ ਦੀ ਲਾਸ਼ ਲਿਆਉਣ ਲਈ ਕੇਂਦਰ ਸਰਕਾਰ ਨੂੰ ਗੁਹਾਰ ਲਗਾਈ ਹੈ।
ਇਸ ਸਬੰਧੀ ਕੈਨੇਡਾ ਵਿਚ ਭਾਰਤੀ ਭਾਈਚਾਰੇ ਦੇ ਲੋਕ ਆਪਣੇ ਤੌਰ ਉਤੇ ਪੈਸੇ ਇਕੱਠੇ ਕਰਕੇ ਲਖਵਿੰਦਰ ਦੀ ਲੋਥ ਭਾਰਤ ਭੇਜਣ ਦੇ ਉਪਰਾਲੇ ਕਰ ਰਹੇ ਹਨ। ਇਸ ਖਬਰ ਦੇ ਆਉਣ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
