Home / Informations / ਕਨੇਡਾ ਤੋਂ ਆਈ ਮਾੜੀ ਖਬਰ ਆਹ ਨਵਾਂ ਹੀ ਕੰਮ ਸ਼ੁਰੂ ਹੋ ਗਿਆ ਹੋ ਜਾਵੋ ਸਾਵਧਾਨ

ਕਨੇਡਾ ਤੋਂ ਆਈ ਮਾੜੀ ਖਬਰ ਆਹ ਨਵਾਂ ਹੀ ਕੰਮ ਸ਼ੁਰੂ ਹੋ ਗਿਆ ਹੋ ਜਾਵੋ ਸਾਵਧਾਨ

ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ ਜਿਸ ਨੂੰ ਸੁਣਕੇ ਹਰ ਕੋਈ ਹੈਰਾਨ ਹੋ ਰਿਹਾ ਹੈ ਕੇ ਪੰਜਾਬੀ ਅਜਿਹਾ ਵੀ ਕਰ ਸਕਦੇ ਹਨ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਕਨੇਡਾ ਦੇ ਸ਼ਹਿਰ ਸਰੀ ‘ਚ ਅਜੀਬੋ ਗਰੀਬ ਹਰਕਤਾਂ ਹੋ ਰਹੀਆਂ ਹਨ। ਅੱਜ ਜੈਪੁਰ ਰੈਸਟੋਰੈਂਟ ਦੇ ਮਾਲਕ ਸੁਖਦੇਵ ਚਾਹਲ ਨੇ ਦੱਸਿਆ ਕਿ 11 ਪੰਜਾਬੀ ਨੌਜਵਾਨ ਚੰਗਾ ਚੋਖਾ ਖਾਣਾ ਖਾ ਕੇ ਪੈਸੇ ਦਿੱਤੇ ਬਿਨਾ ਦੌੜ ਗਏ। ਇਸੇ ਤਰਾਂ ਕਈ ਥਾਈਂ ਵਾਲ਼ ਕ ਟਾ ਕੇ ਦੌੜ ਜਾਣ ਦੀਆਂ ਖ਼ਬਰਾਂ ਹਨ। ਪੰਜਾਬੀ ਇਸ ਗੱਲ ਲਈ ਮਸ਼ਹੂਰ ਹਨ ਕਿ ਇਹ ਖਾਣ-ਪੀਣ ਤੋਂ ਬਾਅਦ ਆਪਸ ‘ਚ ਝ ਗ ੜ ਦੇ ਹਨ ਕਿ ਪੈਸੇ ਮੈਂ ਦੇਣੇ। ਇਸ ਆਦਤ ਤੋਂ ਗੋਰੇ ਬਹੁਤ ਹੈਰਾਨ ਹੁੰਦੇ। ਪਰ ਕਿਤੇ ਖਾ ਕੇ ਭੱਜਣ ਵਾਲੀ ਨਵੀਂ ਪਿਰਤ ਨਾ ਪਾ ਲਿਓ, ਨਾਮ ਬਣਦਾ ਬਹੁਤ ਔਖਾ, ਵਿਗਾੜ ਜਦੋਂ ਮਰਜ਼ੀ ਲਓ।

ਵੈਸੇ ਇਨ੍ਹਾਂ ਭੱਦਰਪੁਰਸ਼ਾਂ ਦੀਆਂ ਤਸਵੀਰਾਂ ਵਾਲੀ ਵੀਡੀਓ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ।ਹੁਣੇ ਦੇਖਣਾ ਹੋਵੇਗਾ ਕੇ ਕਦ ਤਕ ਇਹ ਕਾਬੂ ਆਉਂਦੇ ਹਨ। ਪੁਲਸ ਨੇ ਵੀ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕੇ ਉਹ ਇਹੋ ਜਿਹਿਆਂ ਕੋਲੋਂ ਬਚ ਕੇ ਰਹਿਣ ਅਤੇ ਅਜਿਹਾ ਹੋਣ ਤੇ ਤੁਰੰਤ ਪੁਲਸ ਨੂੰ ਸੂਚਨਾ ਦਿਤੀ ਜਾਵੇ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!