ਆਈ ਮਾੜੀ ਖਬਰ
ਬਰੈਂਪਟਨ : ਕੈਨੇਡਾ ਦੇ ਬਰੈਂਪਟਨ ਸ਼ਹਿਰ ਤੋਂ ਲਾਪਤਾ ਅਮਨਦੀਪ ਕੌਰ ਸੇਖੋਂ ਦੀ ਭਾਲ ਵਿਚ ਜੁਟੀ ਪੁਲਿਸ ਨੇ ਲੋਕਾਂ ਨੂੰ ਸਹਿਯੋਗ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ। ਕੈਲੇਡਨ ਦੀ ਵਸਨੀਕ ਅਮਨਦੀਪ ਸੇਖੋਂ 11 ਨਵੰਬਰ ਨੂੰ ਬਰੈਂਪਟਨ ਸਥਿਤ ਆਪਣੇ ਪੇਕੇ ਘਰ ਤੋਂ ਲਾਪਤਾ ਹੋ ਗਈ ਸੀ। ਕੈਲੇਡਨ ਦੀ ਉਨਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਨੇ 37 ਸਾਲ ਦੀ ਅਮਨਦੀਪ ਸੇਖੋਂ ਦਾ ਹੁਲੀਆ ਜਾਰੀ ਕਰਦਿਆਂ ਦੱਸਿਆ ਕਿ ਉਸ ਦਾ ਕੱਦ 5 ਫੁੱਟ 6 ਇੰਚ ਅਤੇ ਵਾਲੇ ਕਾਲੇ ਹਨ। ਪੁਲਿਸ ਨੇ ਕਿਹਾ ਕਿ ਅਮਨਦੀਪ ਸੇਖੋਂ ਨੂੰ ਆਖਰੀ ਵਾਰ ਬਰੈਂਪਟਨ ਤੋਂ ਤਿੰਨ ਘੰਟੇ ਦੀ ਦੂਰੀ ‘ਤੇ ਸਥਿਤ ਲੈਮਿੰਗਟਨ ਵਿਖੇ ਦੇਖਿਆ ਗਿਆ ਸੀ।
ਫ਼ਿਲਹਾਲ ਉਸ ਦੇ ਥਹੁ-ਟਿਕਾਣੇ ਬਾਰੇ ਪੁਲਿਸ ਨੂੰ ਕੋਈ ਅੰਦਾਜ਼ਾ ਨਹੀਂ। ਅਮਨਦੀਪ ਕੌਰ ਦਾ ਪਰਵਾਰ ਉਸ ਦੀ ਸੁੱਖ-ਸਾਂਦ ਪ੍ਰਤੀ ਬੇਹੱਦ ਚਿੰਤਤ ਹੈ ਕਿਉਂਕਿ ਉਹ ਕਦੇ ਐਨਾ ਲੰਮਾ ਸਮਾਂ ਘਰੋਂ ਬਾਹਰ ਨਹੀਂ ਰਹੀ। ਕੈਲੇਡਨ ਦੀ ਉਨਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਅਮਨਦੀਪ ਸੇਖੋਂ ਬਾਰੇ ਕੋਈ ਜਾਣਕਾਰੀ ਹੈ ਤਾਂ ਤੁਰਤ 905-584-2241 ‘ਤੇ ਸਾਂਝੀ ਕੀਤੀ ਜਾਵੇ। ਗੁਪਤ ਤਰੀਕੇ ਨਾਲ ਜਾਣਕਾਰੀ ਦੇਣ ਲਈ ਪੀਲ ਕ੍ਰਾ ਈ ਮ ਸਟੌਪਰਜ਼ ਨਾਲ 1-800-222-ਟਿਪਸ 8477 ‘ਤੇ ਕਾਲ ਕੀਤੀ ਜਾ ਸਕਦੀ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ
