Home / Informations / ਕਨੇਡਾ ਤੋਂ ਪੰਜਾਬ ਚਲੇ ਸੀ ਵਿਆਹ ਦੇਖਣ ਪਰ ਖੁਸ਼ੀਆਂ ਚ ਪੈ ਗਏ ਕੀਰਨੇ – ਇਸ ਵੇਲੇ ਦੀ ਵੱਡੀ ਖਬਰ

ਕਨੇਡਾ ਤੋਂ ਪੰਜਾਬ ਚਲੇ ਸੀ ਵਿਆਹ ਦੇਖਣ ਪਰ ਖੁਸ਼ੀਆਂ ਚ ਪੈ ਗਏ ਕੀਰਨੇ – ਇਸ ਵੇਲੇ ਦੀ ਵੱਡੀ ਖਬਰ

ਕਈ ਵਾਰ ਖੁਸ਼ੀਆਂ ਕਦ ਗੰਮ ਚ ਬਦਲ ਜਾਣ ਕੁਝ ਕਿਹਾ ਨਹੀ ਜਾ ਸਕਦਾ। ਅਜਿਹੀ ਹੀ ਇਕ ਦੁਖਦਾਈ ਖਬਰ ਕਨੇਡਾ ਤੋਂ ਆ ਰਹੀ ਹੈ ਜਿਸਨ ਨਾਲ ਕਨੇਡਾ ਅਤੇ ਪੰਜਾਬ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਅੱਪਰਾ : ਕਸਬਾ ਅੱਪਰਾ ਤੋਂ ਕੁਝ ਦੂਰੀ ‘ਤੇ ਪੈਂਦੇ ਦੋਆਬੇ ਦੇ ਬੜਾ ਪਿੰਡ ‘ਚ ਉਸ ਸਮੇਂ ਮਾਤਮ ਛਾ ਗਿਆ, ਜਦੋਂ ਕੁੜੀ ਦੇ ਵਿਆਹ ਤੋਂ ਪਹਿਲਾਂ ਹੀ ਮਾਂ ਦੀ ਮੌਤ ਦੀ ਖਬਰ ਆ ਗਈ। ਜਾਣਕਾਰੀ ਮੁਤਾਬਕ ਰੇਨੂੰ ਸ਼ਰਮਾ ਪਤਨੀ ਰਾਜ ਕੁਮਾਰ ਰਣਦੇਵ ਦੀ ਕੈਨੇਡਾ ਰਹਿੰਦੀ ਸੀ ਅਤੇ ਧੀ ਦੇ ਵਿਆਹ ਤੋਂ ਇਕ ਦਿਨ ਪਹਿਲਾਂ ਇੰਡੀਆ ਆਉਣ ਦੀਆਂ ਤਿਆਰੀਆਂ ਕਰ ਰਹੀ ਸੀ ਕਿ ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਰੇਨੂੰ ਦੀ ਮੌਤ ਨਾਲ ਪਿੰਡ ‘ਚ ਸੋਗਮਈ ਲਹਿਰ ਦੌਡ ਗਈ।

ਜਿੱਥੇ ਇਕ ਪਾਸੇ ਘਰ ‘ਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ, ਉੱਥੇ ਘਰ ਦੇ ਵਿਹੜੇ ‘ਚ ਸੋਗ ਦੇ ਸੱਥਰ ਵਿੱਛ ਗਏ ਹਨ। ਰੇਨੂੰ ਸ਼ਰਮਾ ਦੇ ਪਤੀ ਨੇ ਦੱਸਿਆ ਕਿ ਰੇਨੂੰ ਸ਼ਰਮਾ ਦਾ ਸ ਸ ਕਾ ਰ ਕੈਨੇਡਾ ‘ਚ ਹੀ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਰੇਨੂੰ ਸ਼ਰਮਾ ਦੇ ਪਰਿਵਾਰ ‘ਚ 2 ਲੜਕੀਆਂ ਅਤੇ ਇਕ ਲੜਕਾ ਹੈ। ਇਸ ਖਬਰ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!