Home / Informations / ਕਨੇਡਾ ਤੋਂ ਫਿਰ ਆਈ ਪੰਜਾਬ ਲਈ ਮਾੜੀ ਖਬਰ ਹੁਣ ਇਕ ਨੌਜਵਾਨ ਦੀ ਇਸਤਰਾਂ ਗਈ ਜਾਨ – ਤਾਜਾ ਵੱਡੀ ਖਬਰ

ਕਨੇਡਾ ਤੋਂ ਫਿਰ ਆਈ ਪੰਜਾਬ ਲਈ ਮਾੜੀ ਖਬਰ ਹੁਣ ਇਕ ਨੌਜਵਾਨ ਦੀ ਇਸਤਰਾਂ ਗਈ ਜਾਨ – ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਕਨੇਡਾ ਤੋਂ ਆ ਰਹੀ ਹੈ। ਜਿਸ ਨਾਲ ਪੰਜਾਬ ਚ ਸੋਗ ਦੀ ਲਹਿਰ ਦੌੜ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਤਲਵੰਡੀ ਭਾਈ : ਪੰਜਾਬ ਦੇ ਨੌਜਵਾਨ ਡਾਲਰਾਂ-ਪੌਂਡਾਂ ਦੀ ਚਮਕ ਨੂੰ ਦੇਖ ਔਖੇ ਰਾਹਾਂ ਨੂੰ ਚੁਣਦੇ ਹਨ। ਜਿਸ ਕਰਕੇ ਡਾਲਰਾਂ ਅਤੇ ਪੌਂਡ ਦਾ ਕਰੇਜ਼ ਪੰਜਾਬੀਆਂ ਨੂੰ ਵਿਦੇਸ਼ਾਂ ਵਿਚ ਖਿੱਚ ਕੇ ਲਿਜਾ ਰਿਹਾ ਹੈ। ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਧੰਨਾ ਸ਼ਹੀਦ ਦੇ ਨੌਜਵਾਨ ਦੀ ਕੈਨੇਡਾ ਦੇ ਸਰੀ ਸ਼ਹਿਰ ‘ਚ ਮੌਤ ਹੋਣ ਦੀ ਖ਼ਬਰ ਮਿਲੀ ਹੈ।

ਮਿਲੀ ਜਾਣਕਾਰੀ ਅਨੁਸਾਰ 26 ਸਾਲਾਂ ਗੁਰਵਿੰਦਰ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਧੰਨਾ ਸ਼ਹੀਦ ਮਾਰਚ 2019 ‘ਚ ਕੈਨੇਡਾ ਦੇ ਸਰੀ ਸ਼ਹਿਰ ‘ਚ ਗਿਆ ਸੀ। ਜਿੱਥੇ ਉਹ 28 ਦਸੰਬਰ ਨੂੰ ਆਪਣੇ ਦੋਸਤਾਂ ਨਾਲ ਸ਼ਾਮ ਵੇਲੇ ਕਲੱਬ ‘ਚ ਗਿਆ ਸੀ। ਜਿੱਥੇ ਅਗਲੇ ਦਿਨ ਸਵੇਰੇ ਹਸਪਤਾਲ ‘ਚ ਦਾਖਲ ਹੋਣ ਦੀ ਸੂਚਨਾ ਪਰਿਵਾਰ ਨੂੰ ਮਿਲੀ ਅਤੇ 1 ਜਨਵਰੀ ਨੂੰ ਉਸ ਨੇ ਹਸਪਤਾਲ ‘ਚ ਉਸਦੀ ਮੌਤ ਹੋ ਗਈ । ਉਸ ਦੀ ਮੌਤ ਦੀ ਖ਼ਬਰ ਤੋਂ ਬਾਅਦ ਸਾਰੇ ਪਿੰਡ ‘ਚ

ਸੋਗ ਦੀ ਲਹਿਰ ਦੌੜ ਗਈ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!