Home / Informations / ਕਪਿਲ ਸ਼ਰਮਾ ਨੇ ਸ਼ੇਅਰ ਕੀਤੀ ਧੀ ਦੀ ਪਹਿਲੀ ਝਲਕ, ਕੁਝ ਹੀ ਮਿੰਟਾਂ ‘ਚ ਲਾਈਕਸ ਪਹੁੰਚੇ ਲੱਖਾਂ ‘ਚ

ਕਪਿਲ ਸ਼ਰਮਾ ਨੇ ਸ਼ੇਅਰ ਕੀਤੀ ਧੀ ਦੀ ਪਹਿਲੀ ਝਲਕ, ਕੁਝ ਹੀ ਮਿੰਟਾਂ ‘ਚ ਲਾਈਕਸ ਪਹੁੰਚੇ ਲੱਖਾਂ ‘ਚ

ਸਾਲ 2019 ਕਪਿਲ ਸ਼ਰਮਾ ਤੇ ਗਿੰਨੀ ਚਤਰਥ ਲਈ ਖੁਸ਼ੀਆਂ ਭਰਿਆ ਰਿਹਾ ਹੈ। ਕਿਉਂਕਿ 10 ਦਸੰਬਰ ਨੂੰ ਪਰਮਾਤਮਾ ਦੀ ਕਿਰਪਾ ਦੇ ਨਾਲ ਦੋਵੇਂ ਜਣੇ ਇੱਕ ਨੰਨ੍ਹੀ ਬੱਚੀ ਦੇ ਮਾਤਾ-ਪਿਤਾ ਬਣੇ ਸਨ। ਗਿੰਨੀ ਚਤਰਥ ਨੇ ਇੱਕ ਧੀ ਨੂੰ ਜਨਮ ਦਿੱਤਾ ਸੀ। ਜਿਸ ਤੋਂ ਬਾਅਦ ਫੈਨਜ਼ ਬੜੀ ਹੀ ਬੇਸਬਰੀ ਦੇ ਨਾਲ ਕਪਿਲ ਸ਼ਰਮਾ ਦੀ ਬੇਟੀ ਦੀ ਪਹਿਲੀ ਝਲਕ ਦਾ ਇੰਤਜ਼ਾਰ ਕਰ ਰਹੇ ਸਨ।

ਜਿਸਦੇ ਚੱਲਦੇ ਕਪਿਲ ਸ਼ਰਮਾ ਨੇ ਆਪਣੀ ਬੇਟੀ ਦੀ ਪਹਿਲੀ ਝਲਕ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ‘ਮਿਲੋ ਸਾਡੇ ਦਿਲ ਦੇ ਟੁਕੜੇ ਅਨਾਇਰਾ ਸ਼ਰਮਾ (Anayra Sharma) ਨੂੰ’ ਇਸ ਪੋਸਟ ਉੱਤੇ ਮਿਸ ਪੂਜਾ, ਕਵਿਤਾ ਕੌਸ਼ਿਕ, ਬੀ ਪਰਾਕ, ਰਵੀ ਦੁਬੇ, ਮਾਹੀ ਵਿੱਜ, ਹਿਨਾ ਖ਼ਾਨ ਤੋਂ ਇਲਾਵਾ ਮਨੋਰੰਜਨ ਜਗਤ ਦੀਆਂ ਕਈ ਹੋਰ ਹਸਤੀਆਂ ਨੇ ਕਾਮੈਂਟਸ ਕਰਕੇ ਵਧਾਈਆਂ ਦੇ ਨਾਲ ਬੱਚੀ ਦੀ ਤਾਰੀਫ ਕਰ ਰਹੇ ਹਨ। ਜਿਸਦੇ ਚੱਲਦੇ ਇੰਸਟਾਗ੍ਰਾਮ ਉੱਤੇ ਕੁਝ ਹੀ ਮਿੰਟਾਂ ‘ਚ ਲੱਖ ਤੋਂ ਵੱਧ ਲਾਈਕਸ ਇਸ ਪੋਸਟ ਨੂੰ ਮਿਲ ਚੁੱਕੇ ਹਨ। ਕਪਿਲ ਸ਼ਰਮਾ ਦੀ ਲਾਡੋ ਰਾਣੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀਆਂ ਹਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!