Home / Informations / ਕਰਤਾਰਪੁਰ ਲਾਂਘਾ : ਵਾਅਦੇ ਤੋਂ ਮੁੱਕਰਿਆ ਪਾਕਿਸਤਾਨ ਇਸ ਵੇਲੇ ਦੀ ਵੱਡੀ ਖਬਰ

ਕਰਤਾਰਪੁਰ ਲਾਂਘਾ : ਵਾਅਦੇ ਤੋਂ ਮੁੱਕਰਿਆ ਪਾਕਿਸਤਾਨ ਇਸ ਵੇਲੇ ਦੀ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਪਾਕਿਸਤਾਨ ਤੋਂ ਆ ਰਹੀ ਹੈ ਕੇ ਪਾਕਿਸਤਾਨ ਕਰਤਾਰ ਪੁਰ ਦੇ ਲਾਂਘੇ ਬਾਰੇ ਕੀਤੇ ਆਪਣੇ ਇਕ ਵਡੇ ਵਾਅਦੇ ਤੋਂ ਮੁਕਰ ਗਿਆ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ

ਕਰਤਾਰਪੁਰ ਲਾਂਘਾ : ਵਾਅਦੇ ਤੋਂ ਮੁੱਕਰਿਆ ਪਾਕਿਸਤਾਨ, 9 ਨਵੰਬਰ ਨੂੰ ਵੀ ਲਏਗਾ 20 ਡਾਲਰ ਫ਼ੀਸ – ਪਾਕਿਸਤਾਨ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਹਰ ਸਿੱਖ ਸ਼ਰਧਾਲੂ ਤੋਂ 20 ਡਾਲਰ ਫ਼ੀਸ ਲਵੇਗਾ। ਸਰਕਾਰੀ ਸੂਤਰਾਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਇਸੇ ਦਿਨ ਕਰਤਾਰਪੁਰ ਲਾਂਘਾ ਖੁੱਲ੍ਹੇਗਾ ਅਤੇ ਪਿਛਲੇ ਹਫ਼ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਐਲਾਨ ਕੀਤਾ ਸੀ ਕਿ ਲਾਂਘੇ ਦੇ ਉਦਘਾਟਨ (9 ਨਵੰਬਰ) ਤੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਤੋਂ ਕੋਈ ਫ਼ੀਸ ਨਹੀਂ ਲਈ ਜਾਵੇਗੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!