ਜਿਸਦਾ ਕੋਰੋਨਾ ਟੈਸਟ ਨਹੀਂ ਵੀ ਹੋਇਆ ਉਸਦੀ ਵੀ ਆ ਰਹੀ ਹੈ ਰਿਪੋਰਟ
ਪਿਛਲੇ ਸਾਲ ਚਾਈਨਾ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਹੁਣ ਸਾਰੀ ਦੁਨੀਆਂ ਵਿਚ ਫੈਲ ਗਿਆ ਹੈ। ਕੋਰੋਨਾ ਵਾਇਰਸ ਨੇ ਸਾਰੇ ਸੰਸਾਰ ਤੇ ਹਾਹਾਕਾਰ ਮਚਾਈ ਹੋਈ ਹੈ। ਇਸ ਨਾਲ ਰੋਜਾਨਾ ਹੀ ਹਜਾਰਾਂ ਦੀ ਗਿਣਤੀ ਵਿਚ ਮੌਤਾਂ ਹੋ ਰਹੀਆਂ ਹਨ ਅਤੇ ਲੱਖਾਂ ਦੀ ਗਿਣਤੀ ਵਿਚ ਹਰ ਰੋਜ ਲੋਕੀ ਇਸਦੇ ਪੌਜੇਟਿਵ ਪਾਏ ਜਾ ਰਹੇ ਹਨ। ਭਾਰਤ ਵਿਚ ਵੀ ਰੋਜਾਨਾ ਹਜਾਰਾਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ।
ਹੁਣ ਇਕ ਖਬਰ ਆ ਰਹੀ ਹੈ ਜਿਸ ਨੂੰ ਸੁਣਕੇ ਹਰ ਕੋਈ ਹੈਰਾਨ ਹੋ ਰਿਹਾ ਹੈ ਕੇ ਜਿਸ ਦਾ ਕੋਰੋਨਾ ਟੈਸਟ ਨਹੀਂ ਵੀ ਹੋਇਆ ਉਸਦੀ ਵੀ ਰਿਪੋਰਟ ਆ ਰਹੀ ਹੈ। ਇਹ ਮੰਨਣਾ ਹੈ ਬਿਹਾਰ ਦੇ ਆਰ.ਜੇ.ਡੀ ਨੇਤਾ ਤੇਜੱਸਵੀ ਯਾਦਵ ਦਾ ਉਹਨਾਂ ਨੇ ਕਿਹਾ ਕਿ ਬਿਹਾਰ ‘ਚ ਜਿਸ ਦਾ ਕੋਰੋਰਨਾ ਟੈਸਟ ਨਹੀਂ ਹੋਇਆ ਉਸ ਦੀ ਰਿਪੋਰਟ ਆ ਰਹੀ ਹੈ ਅਤੇ ਜੋ ਟੈਸਟ ਕਰਵਾ ਰਹੇ ਹਨ ਉਨ੍ਹਾਂ ਦੀ ਕਈ ਦਿਨਾਂ ਤੱਕ ਰਿਪੋਰਟ ਨਹੀਂ ਆ ਰਹੀ।
ਉਨ੍ਹਾਂ ਦੱਸਿਆ ਕਿ ਆਰ.ਜੇ.ਡੀ ਦੇ ਕਈ ਵਿਧਾਇਕ 18-19 ਦਿਨਾਂ ਤੋਂ ਆਪਣੀ ਰਿਪੋਰਟ ਦਾ ਇੰਤਜ਼ਾਰ ਕਰ ਰਹੇ ਹਨ ਪਰ ਅਜੇ ਤੱਕ ਕੋਈ ਰਿਪੋਰਟ ਨਹੀਂ ਆਈ। ਹੁਣ ਤਾਂ ਸਾਨੂੰ ਮੁੱਖ ਮੰਤਰੀ ਦੀ ਰਿਪੋਰਟ ‘ਤੇ ਵੀ ਸ਼ੱਕ ਹੈ।ਇਸ ਖਬਰ ਦੇ ਆਉਣ ਤੋਂ ਬਾਅਦ ਸਾਰੇ ਦੇਸ਼ ਵਿਚ ਬਿਹਾਰ ਦੀ ਇਸ ਖਬਰ ਤੇ ਚਰਚਾ ਹੋ ਰਹੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
