ਆਈ ਤਾਜਾ ਵੱਡੀ ਖਬਰ
ਅੰਮ੍ਰਿਤਸਰ: ਬਿਆਸ ਥਾਣੇ ਤਹਿਤ ਪੈਂਦੇ ਸਠਿਆਲਾ ਪਿੰਡ ‘ਚ ਸੇਵਾਮੁਕਤ 55 ਸਾਲਾ ਗੁਰਜਿੰਦਰ ਕੌਰ ਤੇ ਉਨ੍ਹਾਂ ਦੇ 57 ਸਾਲਾ ਪਤੀ ਬਲਵਿੰਦਰ ਸਿੰਘ ਨੇ ਕੋਰੋਨਾ ਵਾਇਰਸ ਦੇ ਡ-ਰ ਕਾਰਨ ਖੁ-ਦ-ਕੁ-ਸ਼ੀ ਕ ਰ ਲਈ ਸੀ। ਕੋਲੋਂ ਨੋਟ ਮਿਲਿਆ ਜਿਸ ਤੋਂ ਬਾਅਦ ਪੁਲਿਸ ਨੇ ਇਹ ਖ਼ੁਲਾਸਾ ਕੀਤਾ ਹੈ।
ਉਧਰ ਐੱਸਐੱਸਪੀ ਵਿਕਰਮਜੀਤ ਦੁੱਗਲ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ। ਕੋਲੋਂ ਮਿਲੇ ਨੋਟ ‘ਚ ਲਿਖਿਆ ਹੈ ਕਿ ਉਹ ਆਪਣੀ ਜੀ ਵ ਨ ਲੀ–ਲ੍ਹਾ ਸ ਮਾ ਪ ਤ ਕਰ ਰਹੇ ਹਨ। ਉਨ੍ਹਾਂ ਦੀ ਮੌਤ ਦਾ ਕੋਈ ਜ਼ਿੰ ਮੇ ਵਾ ਰ ਨਹੀਂ ਹੈ। ਉਹ ਦੋਵੇਂ ਪ ਰੇ ਸ਼ਾਨ ਹਨ ਉਨ੍ਹਾਂ ਨੂੰ ਲੱਗ ਰਿਹਾ ਹੈ ਕਿ ਉਨ੍ਹਾਂ ਨੂੰ ਕੋਰੋਨਾ ਵਾਇਰਸ ਹੋ ਗਿਆ ਹੈ।
ਜ਼ਿਕਰਯੋਗ ਹੈ ਕਿ ਬਿਆਸ ਤਹਿਤ ਪੈਂਦੇ ਸਠਿਆਲਾ ਪਿੰਡ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਤੇ ਉਨ੍ਹਾਂ ਦੀ ਪਤਨੀ ਗੁਰਜਿੰਦਰ ਕੌਰ ਨੇ ਵੀਰਵਾਰ ਨੂੰ ਕਰ ਲਈ ਸੀ। ਬਲਵਿੰਦਰ ਸਿੰਘ ਦਾ ਇਲਾਕੇ ‘ਚ ਆਪਣਾ ਫੋਟੋ ਸਟੂਡੀਓ ਸੀ ਤੇ ਉਨ੍ਹਾਂ ਦੀ ਪਤਨੀ ਸਰਕਾਰੀ ਅਧਿਆਪਕਾ ਰਿਟਾਇਰਡ ਹੋ ਚੁੱਕੇ ਸਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
