ਹੁਣੇ ਆਈ ਤਾਜਾ ਵੱਡੀ ਖਬਰ
ਜਲੰਧਰ — ਪੰਜਾਬੀ ਮਾਂ ਬੋਲੀ ਨੂੰ ਲੈ ਕੇ ਗਾਇਕ ਗੁਰਦਾਸ ਮਾਨ ਦੀ ਹਿਮਾਇਤ ਕਰਨ ਤੋਂ ਬਾਅਦ ਕੇ. ਐੱਸ ਮੱਖਣ ਲੋਕਾਂ ਦੇ ਨਿਸ਼ਾਨੇ ‘ਤੇ ਆ ਗਏ ਹਨ, ਜਿਸ ਨੂੰ ਲੈ ਕੇ ਉਹਨਾਂ ਨੇ ਇਸ ਤਰਾਂ ਕਰ ਦਿੱਤਾ ਕਿਓਂ ਕੇ ਮੱਖਣ ਕਹਿ ਰਿਹਾ ਰਿਹਾ ਹੈ ਉਸਦਾ ਦਿੱਲ ਬਹੁਤ ਦੁਖੀ ਹੋ ਗਿਆ ਹੈ । ਉਨ੍ਹਾਂ ਨੇ ਹਾਲ ਹੀ ‘ਚ ਆਪਣੇ ਆਫੀਸ਼ੀਅਲ ਸੋਸ਼ਲ ਮੀਡੀਆ ਅਕਾਊਂਟ ‘ਤੇ ਲਾਈਵ ਹੋ ਕੇ ਆਪਣੇ ਸਿੱਖੀ ਕਕਾਰ ਗੁਰਦੁਆਰਾ ਸਾਹਿਬ ਜਾ ਕੇ ਭੇਟ ਕੀਤੇ ਹਨ।
ਸ਼ੋਸ਼ਲ ਮੀਡੀਆ ਤੇ ਇਹ ਵੀਡੀਓ ਬਹੁਤ ਤੇਜੀ ਨਾਲ ਵਾਇਰਲ ਹੋ ਰਹੀ ਹੈ ਲੋਕ ਇਸ ਤੇ ਆਪਣੀ ਰਾਏ ਦੇ ਰਹੇ ਹਨ ਅਤੇ ਕਹਿ ਰਹੇ ਹਨ ਕੇ ਗੁਰੂ ਦੇ ਸਿਖਾਂ ਨੇ ਤਾ ਆਰਿਆਂ ਦੇ ਉਪਰ ਵੀ ਸਿੱਖੀ ਨਹੀ ਛੱਡੀ ਬਾਕੀ ਤੁਸੀ ਵੀ ਇਸ ਬਾਰੇ ਆਪਣੇ ਵਿਚਾਰ ਕਾਮੈਂਟਸ ਵਿਚ ਜਰੂਰ ਦੇਣੇ ਧੰਨਵਾਦ
ਦੱਸਣਯੋਗ ਹੈ ਕਿ ਕੇ. ਐੱਸ. ਮੱਖਣ ਨੇ ਕਿਹਾ ਸੀ ਕਿ ਪੰਜਾਬੀ ਕੌਮ ਪੰਜਾਬੀ ਨਾਲ ਨਾ ਉਲਝੇ । ਸਾਡੇ ਕੁਝ ਸਿੱਖ ਪ੍ਰਚਾਰਕਾਂ ਨੇ ਪੰਜਾਬੀ ਮਾਂ ਬੋਲੀ ਦੇ ਵਿ-ਵਾ-ਦ ਨੂੰ ਸਿੱਧਾ ਸਿੱਖੀ ਨਾਲ ਜੋੜ ਲਿਆ। ਜੇਕਰ ਮੈਂ ਕੁਝ ਬੋਲਦਾ ਹਾਂ ਤਾਂ ਸਿੱਧਾ ਮੇਰੀ ਸਿੱਖੀ ‘ਤੇ ਸਵਾਲ ਖੜ੍ਹੇ ਕਰਦੇ ਹਨ। ਦੇਖੋ ਪੂਰੀ ਵੀਡੀਓ
