Home / Viral / ਕੈਨੇਡਾ ਜਾਣ ਦੇ ਚਾਹਵਾਨਾਂ ਲਈ ਅਹਿਮ ਖ਼ਬਰ, ਹੁਣ ਰਿਫਿਊਜ਼ ਵੀਜ਼ਾ ਵਾਲੇ ਇਸ ਤਰ੍ਹਾਂ ਕਰ ਸਕਦੇ ਹਨ ਅਪਲਾਈ

ਕੈਨੇਡਾ ਜਾਣ ਦੇ ਚਾਹਵਾਨਾਂ ਲਈ ਅਹਿਮ ਖ਼ਬਰ, ਹੁਣ ਰਿਫਿਊਜ਼ ਵੀਜ਼ਾ ਵਾਲੇ ਇਸ ਤਰ੍ਹਾਂ ਕਰ ਸਕਦੇ ਹਨ ਅਪਲਾਈ

ਵਿਦੇਸ਼ਾਂ ਨੂੰ ਜਾਣ ਦਾ ਰੁਝਾਨ ਤਕਰੀਬਨ ਹਰ ਵਰਗ ਤੇ ਤਬਕੇ ਦੇ ਨੌਜਵਾਨਾਂ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਖਾਸ ਕਰ ਕੇ ਨੌਜਵਾਨ ਵਰਗ ਪੜ੍ਹਾਈ ਲਈ ਵਿਦੇਸ਼ ਜਾ ਰਿਹਾ ਹੈ ਤੇ ਉਥੇ ਹੀ ਵਸਣ ਨੂੰ ਤਰਜੀਹ ਦੇ ਰਿਹਾ ਹੈ। ਪੰਜਾਬ ਦਾ ਪੜ੍ਹਿਆ-ਲਿਖਿਆ ਨੌਜਵਾਨ ਵਰਗ ਵਿਦੇਸ਼ ਜਾਣ ਨੂੰ ਅਪਣਾ ਸੁਪਨਾ ਬਣਾ ਚੁੱਕਾ ਹੈ। ਕੈਨੇਡਾ ਵਰਗੇ ਦੇਸ਼ ਵਿਚ ਜਾਣ ਵਾਲੇ ਇਹ ਨੌਜਵਾਨ ਵਿਦੇਸ਼ ਜਾਣ ਲਈ ਕੁਝ ਜਮਾਤਾਂ ਪੜ ਕੇ ਤੇ ਆਈਲਟਸ ਕਰਕੇ ਅੰਡਰ ਗਰੈਜੂਏਟ ਕੋਰਸਾਂ ਲਈ ਵਿਦੇਸ਼ਾਂ ਨੂੰ ਉਡਾਰੀ ਮਾਰ ਰਹੇ ਹਨ।

ਜੇਕਰ ਤੁਹਾਡਾ ਕੈਨੇਡਾ ਦਾ ਵੀਜ਼ਾ ਰਿਫਿਊਜ਼ ਹੋਇਆ ਹੈ ਤਾਂ ਤੁਸੀਂ ਦੁਬਾਰਾ ਅਪਲਾਈ ਕਰ ਸਕਦੇ ਹੋ। ਕਾਲਜ ਫੀਸ, ਆਫਰ ਲੈਟਰ ਫੀਸ ਵੀ ਵੀਜ਼ਾ ਲੱਗਣ ਤੋਂ ਬਾਅਦ ਹੀ ਲਈ ਜਾਵੇਗੀ। ਤੁਸੀਂ ਆਪਣੀ ਪਤਨੀ ਨਾਲ ਵੀ ਕੈਨੇਡਾ ਜਾ ਸਕਦੇ ਹੋ, ਦੋਹਾਂ ਦੇ ਪੈਸੇ ਵੀਜ਼ਾ ਲੱਗਣ ਤੋਂ ਬਾਅਦ ਹੀ ਲਏ ਜਾਣਗੇ।ਸਟੂਡੈਂਟ ਵਿਨੇ ਹਰੀ ਨੂੰ ਮਿਲਣ ਲਈ ਜਲੰਧਰ, ਅੰਮ੍ਰਿਤਸਰ, ਚੰਡੀਗੜ੍ਹ ਜਾਂ ਦਿੱਲੀ ਦਫਤਰ ‘ਚ +91 73075-30886, 18001378686 ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਵਿਨੈ ਹਰੀ ਨੇ ਦੱਸਿਆ ਕਿ ਕੋਈ ਵੀ ਸਟੂਡੈਂਟ ਜੇਕਰ ਉਨ੍ਹਾਂ ਦੀ ਕੰਪਨੀ ਤੋਂ ਕੇਸ ਲਗਵਾਉਂਦਾ ਹੈ ਤਾਂ ਉਸ ਨੂੰ ਸਾਰੇ ਪੈਸੇ ਵੀਜ਼ਾ ਲੱਗਣ ‘ਤੇ ਹੀ ਦੇਣੇ ਪੈਣਗੇ।

error: Content is protected !!