ਕੱਚੇ ਬੰਦਿਆਂ ਨੂੰ ਮੌਜਾਂ ਧੜਾ ਧੜ ਹੋਣਗੇ ਪੱਕੇ
ਜਿਵੇਂ ਜਿਵੇਂ ਅਮਰੀਕਾ ਵਿੱਚ ਚੋਣਾਂ ਨੇੜੇ ਆ ਰਹੀਆਂ ਹਨ। ਚੋਣ ਲ ੜ ਨ ਦੇ ਚਾਹਵਾਨ ਆਪਣੀਆਂ ਸਰਗਰਮੀਆਂ ਵਿੱਚ ਤੇਜ਼ੀ ਲਿਆ ਰਹੇ ਹਨ। ਉਨ੍ਹਾਂ ਦੁਆਰਾ ਵੱਖ ਵੱਖ ਮਾਮਲਿਆਂ ਤੇ ਵਿਚਾਰ ਪੇਸ਼ ਕੀਤੇ ਜਾ ਰਹੇ ਹਨ। ਨਿਊਯਾਰਕ ਦੇ ਸਾਬਕਾ ਮੇਅਰ ਮਾਈਕਲ ਬਲੂਮਬਰਗ ਵੀ ਡੈਮੋਕ੍ਰੇਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਦੀ ਚੋਣ ਲ ੜ ਨ ਦੀ ਇੱਛਾ ਰੱਖਦੇ ਹਨ। ਉਨ੍ਹਾਂ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਹੈ ਕਿ ਅਮਰੀਕਾ ਵਿੱਚ ਗੈ-ਰ ਕਾ-ਨੂੰ-ਨੀ ਤੌਰ ਤੇ ਰਹਿਣ ਵਾਲੇ ਸਵਾ ਕਰੋੜ ਪਰਵਾਸੀਆਂ ਨੂੰ ਅਮਰੀਕਾ ਵਿੱਚ ਰਹਿਣ ਦੀ ਇ-ਜਾ-ਜ਼-ਤ ਦੇਣੀ ਚਾਹੀਦੀ ਹੈ।
ਸਾਬਕਾ ਮੇਅਰ ਇਹ ਤਾਂ ਮੰਨਦੇ ਹਨ ਕਿ ਜਿਹੜੇ ਲੋਕ ਗਲਤ ਤਰੀਕੇ ਨਾਲ ਸਰਹੱਦ ਪਾਰ ਕਰਕੇ ਅਮਰੀਕਾ ਵਿੱਚ ਦਾਖਿਲ ਹੁੰਦੇ ਹਨ। ਉਨ੍ਹਾਂ ਦਾ ਦਾਖਲਾ ਬੰਦ ਹੋਣਾ ਚਾਹੀਦਾ ਹੈ। ਪਰ ਉਹ ਇਹ ਵੀ ਚਾਹੁੰਦੇ ਹਨ ਕਿ ਜਿਹੜੇ ਪ੍ਰਵਾਸੀ ਹੁਣ ਇੱਥੇ ਗੈ-ਰ ਕਾ-ਨੂੰ-ਨੀ ਤੌਰ ਤੇ ਰਹਿ ਰਹੇ ਹਨ। ਉਨ੍ਹਾਂ ਨੂੰ ਵਾਪਸ ਨਾ ਭੇਜਿਆ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਨਿਊਯਾਰਕ ਸ਼ਹਿਰ ਵਿਚ ਗੈ-ਰ ਕਾ-ਨੂੰ-ਨੀ ਤੌਰ ਤੇ ਰਹਿਣ ਵਾਲੇ ਸਾਰੇ ਪਰਵਾਸੀ ਬੇ-ਫਿ-ਕ-ਰੀ ਨਾਲ ਰਹਿ ਰਹੇ ਹਨ। ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਕਾ-ਨੂੰ-ਨੀ ਕਾਰਵਾਈ ਦਾ ਫਿਕਰ ਨਹੀਂ ਹੈ।
ਸਾਬਕਾ ਮੇਅਰ ਮਾਈਕਲ ਬਲੂਮਬਰਗ ਨੇ ਗੈ-ਰ ਕਾ-ਨੂੰ-ਨੀ ਤੌਰ ਤੇ ਅਮਰੀਕਾ ਵਿੱਚ ਦਾਖ਼ਲ ਹੋਣ ਵਾਲੇ ਪਰਵਾਸੀਆਂ ਦੀ ਗਿਣਤੀ ਨੂੰ ਘੱਟ ਕਰਨ ਲਈ ਤਰਕ ਦਿੰਦੇ ਹੋਏ ਕਿਹਾ ਹੈ ਕਿ ਜਿਹੜੇ ਮੁਲਕਾਂ ਵਿੱਚੋਂ ਇਹ ਪ੍ਰ-ਵਾ-ਸੀ ਆਉਂਦੇ ਹਨ। ਉਨ੍ਹਾਂ ਮੁਲਕਾਂ ਨੂੰ ਆ-ਰ-ਥਿ-ਕ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ। ਉਹ ਚਾਹੁੰਦੇ ਹਨ ਕਿ ਹਵਾਈ ਅੱਡਿਆਂ ਦੇ ਦੁਆਲੇ ਉੱਚੀ ਕੰਧ ਹੋਣੀ ਚਾਹੀਦੀ ਹੈ। ਮਾਈਕਲ ਬਲੂਮਬਰਗ ਪਰਿਵਾਰਕ ਮੈਂਬਰਾਂ ਨੂੰ ਵੱਖ ਵੱਖ ਨਹੀਂ ਕਰਨਾ ਚਾਹੁੰਦੇ। ਕਿਉਂਕਿ ਇੱਕ ਹੀ ਪਰਿਵਾਰ ਦੇ ਮੈਂਬਰਾਂ ਨੂੰ ਵੱਖ ਵੱਖ ਕਰ ਦੇਣਾ ਵੀ ਗੈ-ਰ ਕਾ-ਨੂੰ-ਨੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
