Home / Informations / ਖੁਸ਼ਖਬਰੀ ਕੈਪਟਨ ਦੇ ਸਮਾਰਟ ਫੋਨ ਬਾਰੇ ਆਈ ਇਹ ਵੱਡੀ ਖਬਰ

ਖੁਸ਼ਖਬਰੀ ਕੈਪਟਨ ਦੇ ਸਮਾਰਟ ਫੋਨ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਮਾਨਸਾ ‘ਚ ਸਮਾਰਟਫੋਨ ਦੇ ਕਾਰਨ ਆਪਣੀ ਜਾ ਨ ਗ ਵਾ ਉ ਣ ਵਾਲੀ ਰਮਨਦੀਪ ਕੌਰ ਦੇ ਮਾਮਲੇ ‘ਚ ਆਖਰ ਪੰਜਾਬ ਸਰਕਾਰ ਦੀ ਨੀਂਦ ਖੁੱਲ੍ਹ ਗਈ ਹੈ। ਜਾਣਕਾਰੀ ਮੁਤਾਬਕ ਸਰਕਾਰ ਨੇ ਸਿੱਖਿਆ ਮਹਿਕਮੇ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਸਾਰੇ ਸਕੂਲਾਂ ‘ਚ ਪਤਾ ਲਗਾਏ ਕਿ ਕਿਸ ਵਿਦਿਆਰਥੀ ਕੋਲ ਸਮਾਰਟਫੋਨ ਨਹੀਂ ਹੈ।

ਅਧਿਆਪਕਾਂ ਅਜਿਹੇ ਵਿਦਿਆਰਥੀਆਂ ਦੀਆਂ ਲਿਸਟਾਂ ਬਣਾਉਣ ‘ਚ ਜੁੱਟ ਗਏ ਹਨ ਪਰ ਸਰਕਾਰ ਵਲੋਂ ਕਦੋਂ ਤੱਕ ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ ਇਸ ਸਬੰਧੀ ਅਜੇ ਤੱਕ ਕੋਈ ਵੀ ਪੱਕੀ ਜਾਣਕਾਰੀ ਨਹੀਂ ਹੈ।

ਇਥੇ ਦੱਸ ਦੇਈਏ ਕਿ ਬੀਤੇ ਕੁਝ ਦਿਨ ਪਹਿਲਾਂ ‘ਚ ਪੜ੍ਹਾਈ ਲਈ ਸਮਾਰਟਫੋਨ ਨਾ ਮਿਲਣ ‘ਤੇ ਇਕ 11ਵੀਂ ਵਿਦਿਆਰਥਣ ਨੇ ਫਾਹਾ ਲੈ ਕੇ ਕਰ ਲਈ ਸੀ। ਰਮਨਦੀਪ ਪੜ੍ਹਾਈ ‘ਚ ਕਾਫੀ ਹੁਸ਼ਿਆਰ ਸੀ ਪਰ ਘਰੋਂ ਗਰੀਬ ਹੋਣ ਕਾਰਨ ਉਸ ਕੋਲ ਸਮਾਰਟਫੋਨ ਨਹੀਂ ਸੀ। ਦਿਹਾੜੀ ਕਰਕੇ ਪਰਿਵਾਰ ਪਾਲਣ ਵਾਲਾ ਪਿਤਾ ਜਦੋਂ ਉਸ ਨੂੰ ਫੋਨ ਨਹੀਂ ਖਰੀਦ ਕੇ ਦੇ ਸਕਿਆ ਤਾਂ ਰਮਨਦੀਪ ਨੇ ਇਹ ਕਦਮ ਚੁੱਕ ਲਿਆ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!