ਇਸ ਵੇਲੇ ਦੀ ਵੱਡੀ ਖਬਰ ਪੰਜਾਬ ਵਾਸੀਆਂ ਲਈ ਆ ਰਹੀ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਕਿਓੰਕੇ ਪੰਜਾਬ ਚ ਕੈਪਟਨ ਸਰਕਾਰ ਨੇ ਇਕ ਐਲਾਨ ਕੀਤਾ ਹੈ ਜਿਸ ਨਾਲ ਬਿਜਲੀ ਸਸਤੀ ਹੋਣ ਦੀ ਉਮੀਦ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਤੇ ਟਵੀਟ ਕਰਕੇ ਇੱਕ ਜਾਣਕਾਰੀ ਦਿੱਤੀ ਹੈ ਕਿ ਸਮਗੌਲੀ ਵਿਖੇ 50 ਏਕੜ ਜ਼ਮੀਨ ਤੇ ਕੂੜੇ ਤੋਂ ਬਿਜਲੀ ਪੈਦਾ ਕਰਨ ਲਈ 7 ਮੈਗਾਵਾਟ ਬਿਜਲੀ ਪ੍ਰਾਜੈਕਟ ਲਗਾਇਆ ਜਾਵੇਗਾ। ਉਨ੍ਹਾਂ ਦੇ ਦੱਸਣ ਅਨੁਸਾਰ ਇਹ ਪ੍ਰਾਜੈਕਟ ਆਉਣ ਵਾਲੇ ਦੋ ਸਾਲਾਂ ਵਿੱਚ ਪੂਰੀ ਤਰ੍ਹਾਂ ਤਿਆਰ ਹੋ ਜਾਵੇਗਾ। ਇਸ ਪ੍ਰਾਜੈਕਟ ਲਈ ਸਥਾਨਕ ਸਰਕਾਰਾਂ ਵਿਭਾਗ ਨੂੰ ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ ਐੱਨਟੀਪੀਸੀ ਤੇ ਮੁਹਾਲੀ ਨਗਰ ਨਿਗਮ ਵਿਚਾਲੇ ਮੁੱਖ ਮੰਤਰੀ ਦੁਆਰਾ ਸ-ਮ-ਝੌ-ਤੇ ਦੀ ਪ੍ਰ-ਵਾ-ਨ-ਗੀ ਦੇ ਦਿੱਤੀ ਗਈ ਹੈ।
ਪੰਜਾਬ ਵਿੱਚ ਬਿਜਲੀ ਦੇ ਰੇਟ ਹੋਰ ਸੂਬਿਆਂ ਦੇ ਮੁਕਾਬਲੇ ਜ਼ਿਆਦਾ ਹਨ। ਜਦ ਕਿ ਪੰਜਾਬ ਵਿੱਚ ਬਿਜਲੀ ਤਿਆਰ ਕੀਤੀ ਜਾਂਦੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਹੁਣ ਕੂੜੇ ਤੋਂ ਬਿਜਲੀ ਤਿਆਰ ਕੀਤੀ ਜਾਵੇਗੀ। ਜਿੱਥੇ ਇਸ ਨਾਲ ਬਿਜਲੀ ਦੀ ਥੁੜ ਪੂਰੀ ਹੋਵੇਗੀ ਅਤੇ ਬਿਜਲੀ ਸਸਤੀ ਵੀ ਕੀਤੀ ਜਾ ਸਕਦੀ ਹੈ ਉੱਥੇ ਇਸ ਨਾਲ ਕੂੜੇ ਦਾ ਵੀ ਨਿ-ਪ-ਟਾ-ਰਾ ਕੀਤਾ ਜਾ ਸਕੇਗਾ। ਹਰ ਰੋਜ਼ ਕਿੰਨਾ ਹੀ ਕੂੜਾ ਪੈਦਾ ਹੋ ਰਿਹਾ ਹੈ।
ਜਿਸ ਦਾ ਨਿ-ਪ-ਟਾ-ਰਾ ਕਰਨਾ ਸਿਰ ਦ-ਰ-ਦੀ ਬਣਿਆ ਹੋਇਆ ਹੈ। ਹੁਣ ਇਸ ਕੂੜੇ ਤੋਂ ਬਿਜਲੀ ਤਿਆਰ ਕੀਤੀ ਜਾ ਸਕੇਗੀ। ਇਸ ਨਾਲ ਪ੍ਰ-ਦੂ-ਸ਼-ਣ ਦੀ ਮਾਤਰਾ ਵੀ ਘੱਟ ਜਾਵੇਗੀ। ਇਸ ਪ੍ਰੋਜੈਕਟ ਨਾਲ ਮੁਹਾਲੀ ਅਤੇ ਪਟਿਆਲਾ ਵਿੱਚ 600 ਟਨ ਕੂੜੇ ਤੋਂ ਬਿਜਲੀ ਤਿਆਰ ਕੀਤੀ ਜਾਵੇਗੀ। ਇਸ ਪ੍ਰਾਜੈਕਟ ਲਈ ਸਰਕਾਰ ਦੁਆਰਾ 50 ਏਕੜ ਜ਼ਮੀਨ ਦਾ ਪ੍ਰਬੰਧ ਕੀਤਾ ਜਾਵੇਗਾ। ਆਉਣ ਵਾਲੇ ਦੋ ਸਾਲਾਂ ਵਿੱਚ ਇਸ ਪ੍ਰਾਜੈਕਟ ਤੋਂ ਬਿਜਲੀ ਤਿਆਰ ਹੋਣੀ ਸ਼ੁਰੂ ਹੋ ਜਾਵੇਗੀ। ਲੋਕਾਂ ਵਿਚ ਇਸ ਬਾਰੇ ਖੁਸ਼ੀ ਹੈ ਕੇ ਹੋ ਸਕਦਾ ਇਸ ਨਾਲ ਬਿਜਲੀ ਸਸਤੀ ਹੋ ਜਾਵੇ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
