Home / Informations / ਗਤਕਾ ਖਿਲਾੜੀ ਦੀ ਮੌਤ ਬਾਰੇ ਹੋ ਗਿਆ ਵੱਡਾ ਖੁਲਾਸਾ ਇਸ ਕਰਕੇ ਕੀਤਾ ਸੀ-ਇਸ ਵੇਲੇ ਦੀ ਵੱਡੀ ਖਬਰ ਆਈ

ਗਤਕਾ ਖਿਲਾੜੀ ਦੀ ਮੌਤ ਬਾਰੇ ਹੋ ਗਿਆ ਵੱਡਾ ਖੁਲਾਸਾ ਇਸ ਕਰਕੇ ਕੀਤਾ ਸੀ-ਇਸ ਵੇਲੇ ਦੀ ਵੱਡੀ ਖਬਰ ਆਈ

ਹੋ ਗਿਆ ਵੱਡਾ ਖੁਲਾਸਾ ਇਸ ਕਰਕੇ ਕੀਤਾ ਸੀ

ਨਿਊ ਕੋਟ ਮਿੱਤ ਸਿੰਘ ‘ਚ ਗਤਕਾ ਖਿਡਾਰੀ ਦੇ ਕ ਤ ਲ ‘ਚ 2 ਦੋ ਸ਼ੀ ਆਂ ਨੂੰ ਕੀਤਾ ਗਿਆ ਹੈ। ਇਸ ਦਾ ਖੁਲਾਸਾ ਡੀ.ਸੀ.ਪੀ. ਮੁਖਵਿੰਦਰ ਸਿੰਘ ਵਲੋਂ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਸੀ.ਪੀ. ਨੇ ਦੱਸਿਆ ਕਿ ਦੋਹਾਂ ਦੀ ਗ੍ਰਿਫ਼ਤਾਰੀ ਬਠਿੰਡਾ ਜ਼ਿਲ੍ਹੇ ਦੀ ਇੱਕ ਸਰਾਂ ਤੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਸਾਜਨ ਦੀਪ ਸਿੰਘ ਅਤੇ ਸ਼ਮਸ਼ੇਰ ਸਿੰਘ ਪਿਓ-ਪੁੱਤ ਹਨ, ਜਿਨ੍ਹਾਂ ‘ਤੇ ਪਹਿਲਾਂ ਵੀ ਇਕ ਕ ਤ ਲ ਕੇਸ ਦਰਜ ਹੈ ਅਤੇ ਇਹ ਦੋਵੇਂ ਜ਼ਮਾਨਤ ‘ਤੇ ਕ ਤ ਲ ਕਰਨ ਲਈ ਹੀ ਬਾਹਰ ਆਏ ਹਨ। ਉਨ੍ਹਾਂ ਦੱਸਿਆ ਕਿ ਪੈਸੇ ਦੇ ਲੈਣ-ਦੇਣ ਪਿੱਛੇ ਹਰਬੰਸ ਦਾ ਕ ਤ ਲ ਕੀਤਾ ਗਿਆ ਹੈ। ਫਿਲਹਾਲ ਪੁਲਸ ਨੇ ਦੋਵਾਂ ਨੂੰ ਗ੍ਰਿਫਤਾਰ ਕਰਕੇ ਇਸ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਥੇ ਦੱਸ ਦੇਈਏ ਕਿ 20 ਦਿਨ ਪਹਿਲਾਂ ਨਿਊ ਕੋਟਮਿੱਤ ਸਿੰਘ ਸਥਿਤ ਪੀਰਾਂ ਵਾਲੇ ਬਾਜ਼ਾਰ ਦੇ ਰਹਿਣ ਵਾਲੇ ਗਤਕਾ ਖਿਡਾਰੀ ਹਰਬੰਸ ਸਿੰਘ (22) ਦੀ ਕੁਝ ਵਿਅਕਤੀਆਂ ਵਲੋਂ ਕ ਤ ਲ ਕਰਤਾ ਸੀ ।ਇਸ ‘ਚ ਅੱਜ ਪੁਲਸ ਨੇ ਦੋ ਦੋ ਸ਼ੀ ਆਂ ਨੂੰ ਗ੍ਰਿਫਤਾਰ ਕਰ ਕੀਤਾ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!