Home / Informations / ਗੁਆਂਢੀਆਂ ਦਾ ਫੋਨ ਆਇਆ ਕਿ ਤੁਹਾਡੀ ਭੈਣ ਦੀ ਮੌਤ ਹੋ ਗਈ ਹੈ ਅਤੇ ਉਸਦੀ ਲੋਥ ਨੂੰ ਸੋਹਰੇ

ਗੁਆਂਢੀਆਂ ਦਾ ਫੋਨ ਆਇਆ ਕਿ ਤੁਹਾਡੀ ਭੈਣ ਦੀ ਮੌਤ ਹੋ ਗਈ ਹੈ ਅਤੇ ਉਸਦੀ ਲੋਥ ਨੂੰ ਸੋਹਰੇ

ਹੁਣੇ ਆਈ ਤਾਜਾ ਵੱਡੀ ਖਬਰ

ਬਰਨਾਲਾ — ਸ਼ੱ ਕੀ ਹਾਲਾਤ ’ਚ ਇਕ ਵਿਆਹੁਤਾ ਲੜਕੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਕਥਿਤ ਤੌਰ ’ਤੇ ਦੋ ਸ਼ ਲਗਾਇਆ ਕਿ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸ ਦਾ ਕ ਤ ਲ ਕੀਤਾ ਗਿਆ ਹੈ। ਸਹੁਰਾ ਪਰਿਵਾਰ ’ਤੇ ਕ ਤ ਲ ਦਾ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ’ਚ ਧਰਨਾ ਲਗਾਇਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਨੇ ’ਚ ਵੱਡੀ ਗਿਣਤੀ ਵਿਚ ਔਰਤਾਂ ਵੀ ਸ਼ਾਮਲ ਸਨ।

3 ਲੜਕੀਆਂ ਹੋਣ ਕਰਕੇ ਸਹੁਰਾ ਪਰਿਵਾਰ ਕਰਦਾ ਸੀ ਤੰਗ
ਮਿ੍ਰਤਕਾ ਦੀ ਭੈਣ ਨੇ ਦੱਸਿਆ ਕਿ ਮੇਰੀ ਭੈਣ ਦੇ ਤਿੰਨ ਲੜਕੀਆਂ ਹੀ ਸਨ, ਇਸ ਲਈ ਸਹੁਰਾ ਪਰਿਵਾਰ ਉਸ ਨੂੰ ਤੰਗ ਕਰਦਾ ਰਹਿੰਦਾ ਸੀ। ਸਿਵਲ ਹਸਪਤਾਲ ’ਚ ਗੱਲਬਾਤ ਕਰਦੇ ਹੋਏ ਲੜਕੀ ਮਨਜਿੰਦਰ ਕੌਰ ਨਿਵਾਸੀ ਢਿੱਲਵਾਂ ਦੇ ਭਰਾ ਬਲੌਰ ਸਿੰਘ ਨੇ ਦੱਸਿਆ ਕਿ ਮੇਰੀ ਭੈਣ ਮਨਜਿੰਦਰ ਕੌਰ ਦਾ ਵਿਆਹ 12 ਸਾਲ ਪਹਿਲਾਂ ਰਜਿੰਦਰ ਸਿੰਘ ਉਰਫ ਜੰਟਾ ਨਿਵਾਸੀ ਅਸਪਾਲ ਕਲਾਂ ਨਾਲ ਹੋਇਆ ਸੀ। ਬਲੌਰ ਸਿਘ ਫੌਜ ’ਚ ਨੌਕਰੀ ਕਰਦਾ ਹੈ। ਉਸ ਨੇ ਦੱਸਿਆ ਕਿ ਮੇਰੀ ਭੈਣ ਦੇ ਤਿੰਨ ਲੜਕੀਆਂ ਹੀ ਸਨ। ਇਸ ਲਈ ਸਹੁਰਾ ਪਰਿਵਾਰ ਉਸ ਨੂੰ ਤੰਗ ਕਰਦਾ ਸੀ।

ਬੀਤੇ ਦਿਨੀਂ 12 ਵਜੇ ਦੇ ਕਰੀਬ ਸਾਨੂੰ ਮਨਜਿੰਦਰ ਕੌਰ ਦੇ ਗੁਆਂਢੀਆਂ ਦਾ ਫੋਨ ਆਇਆ ਕਿ ਤੁਹਾਡੀ ਭੈਣ ਦੀ ਮੌਤ ਹੋ ਗਈ ਹੈ ਅਤੇ ਉਸ ਦੇ ਸੰ ਸ ਕਾ ਰ ਦੀ ਤਿਆਰੀ ਕੀਤੀ ਜਾ ਰਹੀ ਹੈ। ਤੁਸੀਂ ਜਲਦੀ ਆ ਜਾਵੋ। ਜਦੋਂ ਅਸੀਂ ਪਹੁੰਚੇ ਤਾਂ ਮਨਜਿੰਦਰ ਨੂੰ ਨਹਾ ਕੇ ਸੰ ਸ ਕਾ ਰ ਦੀ ਤਿਆਰੀ ਕੀਤੀ ਜਾ ਰਹੀ ਸੀ। ਅਸੀਂ ਜਾ ਕੇ ਪੁਲਸ ਨੂੰ ਸੂਚਨਾ ਦਿੱਤੀ। ਸਹੁਰੇ ਪਰਿਵਾਰ ਦਾ ਕਹਿਣਾ ਸੀ ਕਿ ਇਸ ਨੇ ਪੱਖੇ ਨਾਲ ਖੁ ਦ ਕੁ ਸ਼ੀ ਕੀਤੀ ਹੈ। ਭਰਾ ਨੇ ਦੋ ਸ਼ ਲਗਾਏ ਕਿ ਮਨਜਿੰਦਰ ਨੇ ਖੁ ਦ ਕੁ ਸ਼ੀ ਨਹੀਂ ਕੀਤੀ ਸਗੋਂ ਉਸ ਦਾ ਕ ਤ ਲ ਕੀਤਾ ਗਿਆ ਹੈ। ਸਹੁਰੇ ਪਰਿਵਾਰ ’ਤੇ ਕ ਤ ਲ ਦਾ ਕੇਸ ਦਰਜ ਕੀਤਾ ਜਾਵੇ। ਜਦੋਂਕਿ ਪੁਲਸ ਨੇ ਹੱ ਤਿ ਆ ਲਈ ਮ ਜ਼ ਬੂ ਰ ਕਰਨ ’ਤੇ ਸਹੁਰੇ ਪਰਿਵਾਰ ’ਤੇ ਕੇਸ ਦਰਜ ਕੀਤਾ ਹੈ। ਇਸ ਮੌਕੇ ਜਗਰਾਜ ਸਿੰਘ, ਲਖਵਿੰਦਰ ਸਿੰਘ, ਚਮਕੌਰ ਸਿੰਘ, ਸੇਵਾ ਸਿੰਘ, ਮੇਲਾ ਸਿੰਘ ਆਦਿ ਵੀ ਹਾਜ਼ਰ ਸਨ।

ਲੜਕੀ ਦੇ ਪਤੀ ਨੂੰ ਕਰ ਲਿਆ ਗਿਆ ਹੈ ਗ੍ਰਿਫਤਾਰ
ਜਦੋਂ ਇਸ ਸਬੰਧੀ ਥਾਣਾ ਧਨੌਲਾ ਦੇ ਇੰਚਾਰਜ ਹਾਕਮ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਖੁ ਦ ਕੁ ਸ਼ੀ ਲਈ ਮ ਜ਼ ਬੂ ਰ ਕਰਨ ’ਤੇ ਕੇਸ ਦਰਜ ਕੀਤਾ ਗਿਆ ਹੈ।ਲੜਕੀ ਦੇ ਪਤੀ ਰਜਿੰਦਰ ਸਿੰਘ ਉਰਫ ਜੰਟਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਾ ਰ ਟ ਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

error: Content is protected !!