Home / Informations / ਗੁਰੂ ਘਰ ਚ ਮੁੰਡੇ ਕੁੜੀ ਨੂੰ ਕੁਟਨਵਾਲਾ ਆਇਆ ਸਾਹਮਣੇ ਕਰਤਾ ਵਡਾ ਖੁਲਾਸਾ – ਤਾਜਾ ਵਾਇਰਲ ਵੀਡੀਓ

ਗੁਰੂ ਘਰ ਚ ਮੁੰਡੇ ਕੁੜੀ ਨੂੰ ਕੁਟਨਵਾਲਾ ਆਇਆ ਸਾਹਮਣੇ ਕਰਤਾ ਵਡਾ ਖੁਲਾਸਾ – ਤਾਜਾ ਵਾਇਰਲ ਵੀਡੀਓ

ਫਤਹਿਗੜ੍ਹ ਸਾਹਿਬ ਗੁਰੂਘਰ ਮਾਮਲੇ ਵਾਲਾ ਈਸ਼ਵਰ ਸਿੰਘ ਦੀ ਤਾਜਾ ਇੰਟਰਵਿਊ

ਫਤਿਹਗੜ੍ਹ ਸਾਹਿਬ : ਗੁਰਦੁਆਰਾ ਸ੍ਰੀ ਭੋਰਾ ਸਹਿਬ ਦੀ ਹਦੂਦ ਅੰਦਰ ਇਕ ਲੜਕੇ ਦੀ ਇਕ ਸਿੱਖ ਨੌਜਵਾਨ ਵਲੋਂ ਕੁੱ ਟ-ਮਾ ਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ । ਇਸ ਦੀ ਸੋਸ਼ਲ ਮੀਡੀਆ ‘ਤੇ ਵੀਡੀਓ ਵੀ ਵਾਇਰਲ ਹੋਈ ਹੈ। ਦਰਅਸਲ ਗੁਰਦੁਆਰਾ ਭੋਰਾ ਸਾਹਿਬ ਅੰਦਰ ਇਕ ਕੁੜੀ-ਮੁੰਡਾ ਬੈਠ ਕੇ ਪਾਠ ਸੁਣ ਰਹੇ ਹੁੰਦੇ ਹਨ ਕਿ ਇਕ ਸਿੱਖ ਨੌਜਵਾਨ ਉਥੇ ਆਉਂਦਾ ਹੈ ਅਤੇ ਮੁੰਡੇ ਨੂੰ ਬਾਹਰ ਲੈ ਜਾਂਦਾ ਹੈ ਅਤੇ ਇਹ ਆਖ ਕੇ ਉਸ ਦੀ ਕੁੱ ਟ ਮਾ ਰ ਕਰਦਾ ਹੈ ਕਿ ਉਹ ਗੁਰਦੁਆਰਾ ਸਾਹਿਬ ਦੀ ਮਰਿਆਦਾ ਭੰਗ ਕਰ ਰਹੇ ਹਨ।

ਇਸ ਸਬੰਧੀ ਜਦੋਂ ਗੁਰਦੁਆਰਾ ਸਹਿਬ ਦੇ ਮੈਨੇਜਰ ਨੱਥਾ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਵਾਪਰੀ ਇਹ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਇਸ ਤਰ੍ਹਾਂ ਕਿਸੇ ਦੀ ਕੁੱ ਟਮਾ ਰ ਕਰਨ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਇਹ ਸੀ ਕਿ ਜੇ ਉਕਤ ਕੁੜੀ ਮੁੰਡਾ ਕੋਈ ਗਲਤ ਹਰਕਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਉਥੇ ਸੇਵਾਦਾਰਾਂ ਨੂੰ ਜਾਂ ਫਿਰ ਗ੍ਰੰਥੀ ਸਿੰਘਾਂ ਨੂੰ ਇਸ ਬਾਰੇ ਜਾਣੂ ਕਰਵਾਉਣਾ ਚਾਹੀਦਾ ਸੀ।
ਇਸ ਸਾਰੇ ਬਾਰੇ ਹੁਣ ਉਸ ਸਿੱਖ ਦੀ ਵੀਡੀਓ ਸਾਹਮਣੇ ਆਈ ਹੈ ਜਿਸ ਨੇ ਓਹਨਾ ਨਾਲ ਇਸ ਤਰਾਂ ਕੀਤਾ ਸੀ ਦੇਖੋ ਵੀਡੀਓ
ਗੁਰੂ ਘਰ ਚ ਮੁੰਡੇ ਕੁੜੀ ਨੂੰ ਕੁਟਨਵਾਲਾ ਆਇਆ ਸਾਹਮਣੇ ਕਰਤਾ ਵਡਾ ਖੁਲਾਸਾ – ਤਾਜਾ ਵਾਇਰਲ ਵੀਡੀਓ

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!