Home / Informations / ਚਲਦੀ ਕਾਰ ਚ ਵਾਪਰਿਆ ਭਾਣਾ, ਥਾਣੇਦਾਰ ਦੀ ਹਾਲਤ ਦੇਖ ਲੋਕਾਂ ਦੀਆਂ ਨਿਕਲੀਆਂ ਚੀਕਾਂ- ਦੇਖੋ ਵੀਡੀਓ

ਚਲਦੀ ਕਾਰ ਚ ਵਾਪਰਿਆ ਭਾਣਾ, ਥਾਣੇਦਾਰ ਦੀ ਹਾਲਤ ਦੇਖ ਲੋਕਾਂ ਦੀਆਂ ਨਿਕਲੀਆਂ ਚੀਕਾਂ- ਦੇਖੋ ਵੀਡੀਓ

ਪਠਾਨਕੋਟ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਨਾਮ ਦੇ ਇੱਕ ਏ.ਐੱਸ.ਆਈ. ਦੀ ਸੜਕ ਹਾਦਸੇ ਵਿੱਚ ਜਾਨ ਚਲੀ ਗਈ। ਸੁਖਵਿੰਦਰ ਸਿੰਘ ਰੇਲਵੇ ਪੁਲੀਸ ਵਿੱਚ ਨੌਕਰੀ ਕਰਦਾ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਉਹ ਡੇਰਾ ਬਾਬਾ ਨਾਨਕ ਵਿਖੇ ਆਪਣੀ ਡਿਊਟੀ ਤੇ ਜਾ ਰਿਹਾ ਸੀ ਕਿ ਉਸ ਨੂੰ ਕਿਸੇ ਕਾਰ ਨੇ ਫੇਟ ਮਾਰ ਦਿੱਤੀ। ਪੁਲਿਸ ਨੇ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਦੋਸ਼ੀ ਦਾ ਕੋਈ ਸੁ-ਰਾਗ ਨਹੀਂ ਪਤਾ ਲੱਗ ਸਕਿਆ। ਸੜਕਾਂ ਤੇ ਆਵਾਜਾਈ ਬਹੁਤ ਜ਼ਿਆਦਾ ਵਧ ਗਈ ਹੈ। ਆਵਾਜਾਈ ਦੇ ਨਿ-ਯਮਾਂ ਪ੍ਰਤੀ ਅਵੇਸਲੇ ਹੋਣ ਕਾਰਨ ਸੜਕ ਹਾ-ਦਸੇ ਵਾਪਰ ਰਹੇ ਹਨ। ਇਨ੍ਹਾਂ ਸੜਕ ਹਾਦ-ਸਿਆਂ ਵਿੱਚ ਕੀਮਤੀ ਜਾਨਾਂ ਅਜਾਈ ਚਲੀਆਂ ਜਾਂਦੀਆਂ ਹਨ।

ਕਈ ਵਾਰ ਤਾਂ ਦੋਸ਼ੀ ਦਾ ਵੀ ਪਤਾ ਨਹੀਂ ਲੱਗਦਾ। ਦੋਸ਼ੀ ਕਾਰਵਾਈ ਕਰਨ ਤੋਂ ਬਾਅਦ ਭੱਜ ਜਾਂਦਾ ਹੈ ਅਤੇ ਪਿੱਛੋਂ ਪੁਲਿਸ ਜਾਂਚ ਕਰਦੀ ਰਹਿੰਦੀ ਹੈ। ਅਜਿਹਾ ਹੀ ਇਸ ਮਾਮਲੇ ਵਿੱਚ ਵਾਪ-ਰਿਆ ਹੈ। ਜਿੱਥੇ ਸੁਖਵਿੰਦਰ ਸਿੰਘ ਨੂੰ ਕੋਈ ਕਾਰ ਦੁਆਰਾ ਫੇ-ਟ ਮਾਰ ਦਿੱਤੀ ਗਈ। ਸੁਖਵਿੰਦਰ ਸਿੰਘ ਦੇ ਭਰਾ ਨੇ ਜਾਣਕਾਰੀ ਦਿੱਤੀ ਹੈ ਕਿ ਸੁਖਵਿੰਦਰ ਸਿੰਘ ਪਠਾਨਕੋਟ ਤੋਂ ਡੇਰਾ ਬਾਬਾ ਨਾਨਕ ਵਿਖੇ ਡਿਊਟੀ ਤੇ ਜਾ ਰਿਹਾ ਸੀ। ਉਸ ਦੀ ਕਾਰ ਨੂੰ ਕੋਈ ਹੋਰ ਕਾਰ ਦੁਆਰਾ ਫੇਟ ਮਾਰ ਦਿੱਤੀ ਗਈ। ਜਿਸ ਨਾਲ ਉਸ ਦੀ ਜਾਨ ਚਲੀ ਗਈ। ਉਨ੍ਹਾਂ ਨੂੰ ਮ੍ਰਤਕ ਦੀ ਬੇਟੀ ਵੱਲੋਂ ਸੂਚਨਾ ਦਿੱਤੀ ਗਈ ਸੀ।

ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਏ.ਐੱਸ.ਆਈ. ਸੁਖਵਿੰਦਰ ਸਿੰਘ ਪਠਾਨਕੋਟ ਤੋਂ ਆਪਣੀ ਕਾਰ ਵਿੱਚ ਸਵਾਰ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਆਪਣੀ ਡਿਊਟੀ ਤੇ ਡੇਰਾ ਬਾਬਾ ਨਾਨਕ ਜਾ ਰਿਹਾ ਸੀ ਕਿ ਰਸਤੇ ਵਿੱਚ ਉਸ ਨੂੰ ਕਿਸੇ ਹੋਰ ਕਾਰ ਨੇ ਪਿੱਛੇ ਤੋਂ ਆ ਕੇ ਫੇਟ ਮਾਰ ਦਿੱਤੀ। ਇਸ ਹਾਦਸੇ ਵਿੱਚ ਸੁਖਵਿੰਦਰ ਸਿੰਘ ਦੀ ਗੱਡੀ ਨੁਕ-ਸਾਨੀ ਗਈ ਅਤੇ ਉਸ ਦੀ ਆਪਣੀ ਜਾਨ ਚਲੀ ਗਈ। ਸੁਖਵਿੰਦਰ ਸਿੰਘ ਰੇਲਵੇ ਪੁਲੀਸ ਵਿੱਚ ਨੌਕਰੀ ਕਰਦਾ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਦੋਸ਼ੀ ਦਾ ਕੋਈ ਪਤਾ ਨਹੀਂ ਲੱਗ ਸਕਿਆ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

error: Content is protected !!