Home / Informations / ਚਾਰ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ ਨੌਜਵਾਨ ਦੀ ਇਸ ਤਰਾਂ ਤੜਫ ਤੜਫ ਕੇ ਹੋਈ ਮੌਤ – ਤਾਜਾ ਵੱਡੀ ਖਬਰ

ਚਾਰ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ ਨੌਜਵਾਨ ਦੀ ਇਸ ਤਰਾਂ ਤੜਫ ਤੜਫ ਕੇ ਹੋਈ ਮੌਤ – ਤਾਜਾ ਵੱਡੀ ਖਬਰ

ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਹੁਸ਼ਿਆਰਪੁਰ : ਇੱਥੋਂ ਦੇ ਮੁਹੱਲਾ ਰੂਪ ਨਗਰ ਵਿਖੇ ਇਕ ਮਕਾਨ ਦਾ ਲੈਂਟਰ ਪਾਉਣ ਲਈ ਦੂਸਰੀ ਮੰਜ਼ਿਲ ‘ਤੇ ਜਾਲ ਬੰਨ੍ਹ ਰਹੇ ਇਕ ਨੌਜਵਾਨ ਦੀ ਕ ਰੰ ਟ ਲੱ-ਗ-ਣ ਕਾਰਨ ਮੌਤ ਹੋ ਜਾਣ ਦਾ ਦੁ ਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ ਦਾ ਚਾਰ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਉਹ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।

ਦੀ ਪਛਾਣ ਪੰਕਜ ਚੌਧਰੀ ਪੁੱਤਰ ਧਰਮ ਪਾਲ ਵਾਸੀ ਸੂਰਜ ਨਗਰ ਦੇ ਰੂਪ ‘ਚ ਹੋਈ ਹੈ। ਮੌਕੇ ‘ਤੇ ਇਕੱਠੀ ਕੀਤੀ ਜਾਣਕਾਰੀ ਅਨੁਸਾਰ, ਪੰਕਜ ਇਮਾਰਤਾਂ ਦੇ ਲੈਂਟਰ ਲਈ ਜਾਲ ਬੰਨ੍ਹਣ ਦਾ ਕੰਮ ਕਰਦਾ ਹੈ। ਰੂਪ ਨਗਰ ਵਿਖੇ ਕਿਸੇ ਮਕਾਨ ਦੀ ਦੂਸਰੀ ਮੰਜ਼ਿਲ ‘ਤੇ ਸਰੀਆ ਲੈ ਕੇ ਜਾ ਰਿਹਾ ਸੀ, ਅ ਚਾ ਨ ਕ ਉਸ ਦਾ ਸਰੀਆ ਘਰ ਨੇੜਿਓ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਨਾਲ ਲੱਗ ਗਿਆ, ਜਿਸ ਕਾਰਨ ਉਸ ਨੂੰ ਜ਼ੋ ਰ ਦਾ ਰ ਝ-ਟ-ਕਾ ਲੱਗਿਆ ਤੇ ਉਹ ਹੇਠਾਂ ਡਿੱ ਗ ਪਿਆ। ਉਸ ਨੂੰ ਤੁਰੰਤ ਸਿਵਲ ਹਸਪਤਾਲ

ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿ ਤ ਕ ਐਲਾਨ ਦਿੱਤਾ। ਸੂਚਨਾ ਮਿਲਦਿਆਂ ਪੁਲਿਸ ਮੌਕੇ ‘ਤੇ ਪਹੁੰਚੀ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!