Home / Informations / ਚੋਟੀ ਦੇ ਮਸ਼ਹੂਰ ਅਦਾਕਾਰ ਅਨਿਲ ਕਪੂਰ ਦੇ ਘਰੋਂ ਆਈ ਵੱਡੀ ਮਾੜੀ ਖਬਰ, ਵਾਪਰੀ ਇਹ ਘਟਨਾ

ਚੋਟੀ ਦੇ ਮਸ਼ਹੂਰ ਅਦਾਕਾਰ ਅਨਿਲ ਕਪੂਰ ਦੇ ਘਰੋਂ ਆਈ ਵੱਡੀ ਮਾੜੀ ਖਬਰ, ਵਾਪਰੀ ਇਹ ਘਟਨਾ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਵੱਧ ਰਹੀਆਂ ਦੁਰਘਟਨਾਵਾਂ ਨੂੰ ਠੱਲ ਪਾਉਣ ਵਾਸਤੇ ਸਰਕਾਰ ਵੱਲੋਂ ਜਿਥੇ ਸਖਤੀ ਵਰਤੀ ਜਾ ਰਹੀ ਹੈ ਉਥੇ ਪੁਲੀਸ ਪ੍ਰਸ਼ਾਸਨ ਨੂੰ ਵੀ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਦੇਸ਼ ਅੰਦਰ ਵਾਪਰ ਰਹੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ। ਚੋਰਾਂ ਵੱਲੋਂ ਜਿੱਥੇ ਬਹੁਤ ਸਾਰੀਆਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਉਥੇ ਹੀ ਉਨ੍ਹਾਂ ਵੱਲੋਂ ਵੱਖ ਵੱਖ ਖੇਤਰਾਂ ਦੀਆਂ ਖਾਸ ਹਸਤੀਆਂ ਨੂੰ ਵੀ ਆਪਣਾ ਸ਼ਿਕਾਰ ਬਣਾ ਲਿਆ ਜਾਂਦਾ ਹੈ। ਅਜਿਹੇ ਲੋਕਾਂ ਦੇ ਘਰਾਂ ਵਿੱਚ ਜਿਥੇ ਪੂਰੀ ਸੁਰੱਖਿਆ ਵਰਤੀ ਜਾਂਦੀ ਹੈ ਇਸ ਦੇ ਬਾਵਜੂਦ ਵੀ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉੱਥੇ ਹੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਅਜਿਹੀਆਂ ਚੋਰੀ ਦੀਆਂ ਘਟਨਾਵਾਂ ਦੀਆਂ ਸ਼ਿਕਾਰ ਹੋ ਰਹੀਆਂ ਹਨ ਜਿਸ ਕਾਰਨ ਉਹ ਚਰਚਾ ਵਿੱਚ ਬਣ ਜਾਂਦੀਆਂ ਹਨ।

ਹੁਣ ਚੋਟੀ ਦੇ ਮਸ਼ਹੂਰ ਅਦਾਕਾਰ ਅਨਿਲ ਕਪੂਰ ਦੇ ਘਰ ਤੋਂ ਇਹ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਘਟਨਾ ਵਾਪਰ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਦਾਕਾਰ ਅਨਿਲ ਕਪੂਰ ਦੀ ਬੇਟੀ ਸੋਨਮ ਕਪੂਰ ਦਾ ਵਿਆਹ ਜਿਥੇ ਮਸ਼ਹੂਰ ਬਿਜਨਸਮੈਨ ਆਨੰਦ ਆਹੂਜਾ ਦੇ ਨਾਲ ਕੀਤਾ ਗਿਆ ਹੈ। ਉਥੇ ਹੀ ਉਨ੍ਹਾਂ ਦੇ ਘਰ ਤੋਂ ਚੋਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਇਨ੍ਹੀਂ ਦਿਨੀਂ ਜਿੱਥੇ ਅਨਿਲ ਕਪੂਰ ਦੀ ਬੇਟੀ ਸੋਨਮ ਕਪੂਰ ਗਰਭਵਤੀ ਹੈ ਤੇ ਆਪਣੇ ਪਤੀ ਆਨੰਦ ਦੇ ਨਾਲ ਆਪਣੇ ਮੁੰਬਈ ਦੇ ਘਰ ਵਿੱਚ ਰਹਿ ਰਹੀ ਹੈ।

ਉੱਥੇ ਹੀ ਸੋਨਮ ਕਪੂਰ ਦੀ ਦਾਦੀ ਸੱਸ ਸਰਲਾ ਆਹੂਜਾ ਵੱਲੋਂ ਆਪਣੀ ਮੈਨੇਜਰ ਦੇ ਨਾਲ ਤੁਗਲਕ ਥਾਣੇ ਦੇ ਵਿਚ ਪੁਲਿਸ ਨੂੰ 23 ਫਰਵਰੀ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ। ਜਿੱਥੇ ਉਨ੍ਹਾਂ ਵੱਲੋਂ ਆਪਣੇ ਘਰ ਵਿੱਚ ਚੋਰੀ ਹੋਣ ਦਾ ਦੱਸਿਆ ਗਿਆ ਸੀ। ਜਿਸ ਵਿਚ ਉਨ੍ਹਾਂ ਦੇ ਘਰ ਤੋਂ ਕਮਰੇ ਵਿਚੋਂ 1.40 ਕਰੋੜ ਰੁਪਏ ਦੀ ਜਿਊਲਰੀ ਅਤੇ 1 ਲੱਖ ਰੁਪਏ ਨਕਦੀ ਚੋਰੀ ਹੋਣ ਦੀ ਸ਼ਿਕਾਇਤ ਕੀਤੀ ਗਈ ਸੀ।

ਜਿਸ ਤੋਂ ਬਾਅਦ ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਸ ਵਾਸਤੇ ਪੁਲਿਸ ਫਾਰੇਂਸਿਕ ਸਾਇੰਸ ਦੀ ਮਦਦ ਲੈਣ ਬਾਰੇ ਵੀ ਵਿਚਾਰ ਕਰ ਰਹੀ ਹੈ। ਜਿੱਥੇ ਇਸ ਮਾਮਲੇ ਦੀ ਜਾਂਚ ਵਾਸਤੇ ਅਧਿਕਾਰੀਆਂ ਵੱਲੋਂ ਕਈ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਥੇ ਹੀ ਉਨ੍ਹਾਂ ਦੇ ਘਰ ਵਿਚ ਕੰਮ ਕਰ ਰਹੇ ਕਰਮਚਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

error: Content is protected !!