Home / Informations / ਚੋਰਾਂ ਬਾਰੇ ਤਾਂ ਤੁਸੀਂ ਸੁਣਿਆ ਹੋਵੇਗਾ ਆਹ ਚੋਰਨੀਆਂ ਵੀ ਦੇਖਲੋ – ਦੇਖੋ ਕੌਣ ਨਿਕਲੀਆਂ ਇਹ

ਚੋਰਾਂ ਬਾਰੇ ਤਾਂ ਤੁਸੀਂ ਸੁਣਿਆ ਹੋਵੇਗਾ ਆਹ ਚੋਰਨੀਆਂ ਵੀ ਦੇਖਲੋ – ਦੇਖੋ ਕੌਣ ਨਿਕਲੀਆਂ ਇਹ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਮੰਡੀ ਗੋਬਿੰਦਗੜ੍ਹ ਤੋਂ ਆ ਰਹੀ ਹੈ। ਜਿਥੇ ਇਕ ਘਰ ਵਿਚ ਚੋਰੀ ਹੋਈ ਸੀ ਜਿਸ ਵਿਚ ਲੱਖਾਂ ਦੀ ਨਕਦੀ ਅਤੇ ਗਹਿਣੇ ਚੋਰੀ ਹੋਏ ਸਨ। ਦੇਖੋ ਇਸ ਮਾਮਲੇ ਵਿਚ ਕੌਣ ਚੋ ਨਿਕਲਿਆ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਮੰਡੀ ਗੋਬਿੰਦਗੜ੍ਹ ਪੁਲਸ ਵਲੋਂ ਘਰਾਂ ‘ਚ ਕੰਮ ਕਰਨ ਵਾਲੀਆਂ ਨੇਪਾਲੀ ਔਰਤਾਂ ਨੂੰ ਚੋਰੀਆਂ ਕਰਨ ਦੇ ਮਾਮਲੇ ‘ਚ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ, ਜਿਨ੍ਹਾਂ ਨੂੰ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਬੀਤੀ 18 ਦਸੰਬਰ ਨੂੰ ਨੇਪਾਲੀ ਔਰਤਾਂ ਨੇ ਇਕ ਘਰ ‘ਚੋਂ 4 ਲੱਖ ਨਕਦੀ ਅਤੇ ਅੱਧਾ ਕਿਲੋਂ ਚਾਂਦੀ ਦੇ ਗਹਿਣੇ ਚੋਰੀ ਕੀਤੇ ਸਨ।

ਥਾਣਾ ਮੰਡੀ ਗੋਬਿੰਦਗੜ੍ਹ ‘ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀ.ਐੱਸ.ਪੀ. ਅਮਲੋਹ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅੰਜਨਾ ਗੋਇਲ ਨੇ ਪੁਲਸ ਕੋਲ ਚੋਰੀ ਦੀ ਸ਼ਿ ਕਾ ਇ ਤ ਦਰਜ ਕਰਵਾਈ ਸੀ ਕਿ ਉਨ੍ਹਾਂ ਦੇ ਘਰ ‘ਚ ਨੇਪਾਲੀ ਔਰਤ ਕਰੀਬ ਡੇਢ ਸਾਲ ਤੋਂ ਸਫਾਈ ਦਾ ਕੰਮ ਕਰਦੀ ਸੀ ਤੇ ਸ਼ਿ ਕਾ ਇ ਤ ਕਰਤਾ ਵਲੋਂ ਆਪਣੀ ਨੌਕਰਾਣੀ ‘ਤੇ ਸ਼ੱ ਕ ਜ਼ਾਹਿਰ ਕਰਦਿਆਂ ਉਸ ਦੇ ਖਿਲਾਫ ਰਿਪੋਰਟ ਦਰਜ ਕਰਵਾਈ ਅਤੇ ਉਕਤ ‘ਤੇ ਕਾਰਵਾਈ ਕਰਦਿਆਂ ਥਾਣਾ ਗੋਬਿੰਦਗੜ੍ਹ ਦੀ ਪੁਲਸ ਨੇ ਗੀਤਾ ਅਤੇ ਈਸ਼ੂ ਨੂੰ ਗ੍ਰਿਫਤਾਰ ਕਰ ਲਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!