ਹੁਣੇ ਆਈ ਤਾਜਾ ਵੱਡੀ ਖਬਰ
ਪੰਜਾਬ ‘ਚ ਆਏ ਦਿਨ ਸੜਕੀ ਹਾ ਦ ਸੇ ਹੋ ਰਹੇ ਹਨ, ਜਿਨ੍ਹਾਂ ਦਾ ਮੁੱਖ ਕਾਰਨ ਤੇਜ਼ ਰਫ਼ਤਾਰ ਹੈ। ਇਹਨਾਂ ਸੜਕੀ ਹਾਦਸਿਆਂ ‘ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਬਰਨਾਲਾ ‘ਚ ਵਾਪਰਿਆ ਹੈ। ਜਿਥੇ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸੁਖਬੀਰ ਸਿੰਘ (23) ਉਰਫ਼ ਪੰਜਾਬ ਪੁੱਤਰ ਸਾਹਿਬ ਸਿੰਘ ਵਾਸੀ ਪਿੰਡ ਖੁੱਡੀ ਖ਼ੁਰਦ ਵਜੋਂ ਹੋਈ ਹੈ।ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਨੌਜਵਾਨ ਸੁਖਬੀਰ ਸਿੰਘ ਆਪਣੇ ਭਰਾ ਅਤੇ ਮਾਮੇ ਦੇ ਲੜਕੇ ਨਾਲ ਆਪਣਾ ਜਨਮ ਦਿਨ ਧਨੌਲਾ ਤੋਂ ਮਨਾ ਕੇ ਪਿੰਡ ਖੁੱਡੀ ਖ਼ੁਰਦ ਨੂੰ ਆ ਰਿਹਾ ਸੀ ਤਾਂ ਬਰਨਾਲਾ ਟੀ ਪੁਆਇੰਟ ‘ਤੇ ਵਾਪਰ ਗਿਆ।
ਉਸ ਦੇ ਨਾਲ ਦੋ ਹੋਰ ਨੌਜਵਾਨ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ। ਇਸ ਦੀ ਸੂਚਨਾ ਮਿਲਣ ‘ਤੇ ਪਿੰਡ ਅਤੇ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ ਹੈ।ਉਧਰ ਇਸ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਲੋਥ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
