ਹਨੀਪ੍ਰੀਤ ਨੂੰ ਹੁਣੇ ਹੁਣੇ ਮਿਲੀ ਵੱਡੀ ਖੁਸ਼ਖਬਰੀ
ਪਚਕੂੰਲਾ : ਪੰਚਕੂਲਾ ਹਿੰਸਾ ‘ਚ ਸੌਦਾ ਸਾਧ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਵੱਡੀ ਰਾਹਤ ਮਿਲੀ ਹੈ। ਪੰਚਕੂਲਾ ਕੋਰਟ ਨੇ ਹਨੀਪ੍ਰੀਤ ਸਮੇਤ ਸਾਰੇ ਆਰੋਪੀਆਂ ‘ਤੇ ਇਲਜ਼ਾਮ ਤੈਅ ਕਰ ਦਿੱਤੇ ਹਨ ਪਰ ਇਨ੍ਹਾਂ ਸਾਰੇ ਆਰੋਪੀਆਂ ਵਲੋਂ ਦੇਸ਼ ਧ੍ਰੋ ਹ ਦੀ ਧਾਰਾ ਨੂੰ ਹਟਾ ਦਿੱਤਾ ਗਿਆ ਹੈ। ਹੁਣ ਇਨ੍ਹਾਂ ਆਰੋਪੀਆਂ ‘ਤੇ IPC ਦੀ ਧਾਰਾ 216, 145, 150, 151, 152 , 153 ਅਤੇ 120ਬੀ ਦੇ ਤਹਿਤ ਇਲਜ਼ਾਮ ਤੈਅ ਕੀਤੇ ਗਏ ਹਨ ਜਦੋਂ ਕਿ IPC ਦੀ ਧਾਰਾ 121 ਅਤੇ 121ਏ ਦੀ ਧਾਰਾ ਨੂੰ ਹਟਾ ਦਿੱਤਾ ਗਿਆ ਹੈ।
ਦੱਸ ਦਈਏ ਕਿ ਅੱਜ ਪੰਚਕੂਲਾ ਹਿੰਸਾ ‘ਚ ਸਾਰੇ ਆਰੋਪੀਆਂ ਨੂੰ ਵੀਡੀਓ ਕਾਨਫਰੰਸਿੰਗ ਦੇ ਜਰੀਏ ਪੇਸ਼ ਕੀਤਾ ਗਿਆ ਸੀ ਜਿਸ ਤੋਂ ਬਾਅਦ ਸਾਰੇ ਆਰੋਪੀਆਂ ‘ਤੇ ਇਲਜ਼ਾਮ ਤੈਅ ਕੀਤੇ ਗਏ ਹਨ। ਪੰਚਕੂਲਾ ਵਿੱਚ 25 ਅਗਸਤ 2017 ਨੂੰ ਹੋਏ ਦੰਗਿਆਂ ਦੇ ਵਿੱਚ ਐਡੀਸ਼ਨਲ ਸੈਸ਼ਨ ਜੱਜ ਸੰਜੈ ਸੰਧੀਰ ਦੀ ਕੋਰਟ ‘ਚ ਸੁਣਵਾਈ ਹੋਈ ਸੀ।
ਜ਼ਿਕਰਯੋਗ ਹੈ ਕਿ ਹਨੀਪ੍ਰੀਤ ਸਾਧਵੀ’ਚ ਸੌਦਾ ਸਾਧ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੰਚਕੂਲਾ ਵਿੱਚ ਹਿੰਸਾ ਭੜਕਾਉਣ ਅਤੇ ਦੇ ਸ਼ਧ੍ਰੋ ਹ ਦੀ ਆਰੋਪੀ ਹੈ। ਹਨੀਪ੍ਰੀਤ ਨੂੰ ਗ੍ਰਿ ਫ਼ ਤਾ ਰ ਕਰਨ ਲਈ ਹਰਿਆਣਾ ਪੁਲਿਸ ਨੂੰ ਕਾਫ਼ੀ ਸਮਾਂ ਇੰਤਜ਼ਾਰ ਕਰਨਾ ਪਿਆ ਸੀ। 38 ਦਿਨ ਫਰਾਰ ਰਹਿਣ ਵਾਲੀ ਹਨੀਪ੍ਰੀਤ ਨੂੰ 3 ਅਕਤੂਬਰ 2017 ਨੂੰ ਹਰਿਆਣਾ ਪੁਲਿਸ ਨੇ ਗ੍ਰਿ ਫ਼ ਤਾ ਰ ਕਰ ਲਿਆ ਸੀ, ਉਦੋਂ ਤੋਂ ਹਨੀਪ੍ਰੀਤ ਜੇਲ੍ਹ ‘ਚ ਬੰਦ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
