Home / Informations / ਜੇਲ ਚੋ ਬਾਹਰ ਨਿਕਲਦਿਆਂ ਸਾਰ ਹੀ ਆਹ ਦੇਖੋ ਅੱਜ ਹਨੀਪ੍ਰੀਤ ਨੇ ਕੀ ਕਿਹਾ ਕਹਿੰਦੀ ਜਦੋਂ

ਜੇਲ ਚੋ ਬਾਹਰ ਨਿਕਲਦਿਆਂ ਸਾਰ ਹੀ ਆਹ ਦੇਖੋ ਅੱਜ ਹਨੀਪ੍ਰੀਤ ਨੇ ਕੀ ਕਿਹਾ ਕਹਿੰਦੀ ਜਦੋਂ

ਆਖਰ ਅੱਜ ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜਦਾਰ ਹਨੀਪ੍ਰੀਤ ਨੂੰ ਮਿਲੀ ਵੱਡੀ ਰਾਹਤ ਮਿਲ ਹੀ ਗਈ ਉਹ ਅੱਜ ਸ਼ਾਮੀ , ਜੇਲ੍ਹ ‘ਚੋਂ ਰਿਹਾਅ ਹੋ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਨਾਲ

ਪੰਚਕੂਲਾ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜਦਾਰ ਹਨੀਪ੍ਰੀਤ ਨੂੰ ਅੱਜ ਪੰਚਕੂਲਾ ‘ਚ ਜ਼ਮਾਨਤ ਮਿਲ ਗਈ ਅਤੇ ਹੁਣ ਅੰਬਾਲਾ ਜੇਲ੍ਹ ਤੋਂ ਬਾਹਰ ਆ ਗਈ ਹੈ। ਪੰਚਕੁਲਾ ਅਦਾਲਤ ਨੇ ਅੱਜ ਹਨੀਪ੍ਰੀਤ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਸੀ। ਹੁਣ ਇਸ ਦੀ ਅਗਲੀ ਸੁਣਵਾਈ 20 ਨਵੰਬਰ ਨੂੰ ਹੋਵੇਗੀ। ਦੱਸ ਦੇਈਏ ਕਿ ਪਿਛਲੀ ਸੁਣਵਾਈ ਦੌਰਾਨ ਪੰਚਕੂਲਾ ਅਦਾਲਤ ਨੇ ਪੰਚਕੂਲਾ ਸੰਬੰਧੀ ਸੁਣਵਾਈ ਕਰਦੇ ਹੋਏ ਹਨੀਪ੍ਰੀਤ ਸਮੇਤ ਸਾਰੇ ਦੋ ਸ਼ੀ ਆਂ ਤੋਂ ਧਾਰਾਹਟਾ ਦਿੱਤੀ ਸੀ ਅਤੇ ਆਈਪੀਸੀ ਦੀ ਧਾਰਾ 216, 145, 150, 151, 152, 153 ਅਤੇ 120 ਬੀ ਦੇ ਤਹਿਤ ਦੋ ਸ਼ ਤੈਅ ਕੀਤੇ ਗਏ ਸਨ।

ਜ਼ਿਕਰਯੋਗ ਹੈ ਕਿ 25 ਅਗਸਤ 2017 ਨੂੰ ਪੰਚਕੂਲਾ ‘ਚ ਹੋਏ ਦੰਗਿਆਂ ਦੇ ਸਿਲਸਲੇ ‘ਚ ਹਨੀਪ੍ਰੀਤ ਸਮੇਤ ਸਾਰੇ ਦੋਸ਼ੀਆਂ ‘ਤੇ ਸੁਣਵਾਈ ਚੱਲ ਰਹੀ ਹੈ। ਸੂਤਰਾਂ ਮੁਤਾਬਿਕ ਅੱਜ ਜੇਲ੍ਹ ਚੋ ਬਾਹਰ ਨਿਕਦੀਆਂ ਸਾਰ ਹਨੀਪ੍ਰੀਤ ਨੇ ਕਿਹਾ ਕੇ ਉਸਨੂੰ ਬਾਹਰ ਆ ਕੇ ਬਹੁਤ ਵਧੀਆ ਲੱਗ ਰਿਹਾ ਹੈ ਪਰ ਉਸਨੂੰ ਪੂਰੀ ਖੁਸ਼ੀ ਉਸ ਟਾਈਮ ਹੋਵੇਗੀ ਜਦੋਂ ਉਹਨਾਂ ਦੇ ਪਿਤਾ ਜੀ (ਰਾਮ ਰਹੀਮ ) ਬਾਹਰ ਆਉਣਗੇ ਤੇ ਉਹ ਇਕੱਠੇ ਡੇਰੇ ਜਾਣਗੇ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!