Home / Informations / ਜੇਲ ਚ ਬੰਦ ਬਿਕਰਮ ਮਜੀਠੀਆ ਬਾਰੇ ਆਈ ਵੱਡੀ ਖਬਰ , ਕੀਤੀ ਇਹ ਅਪੀਲ

ਜੇਲ ਚ ਬੰਦ ਬਿਕਰਮ ਮਜੀਠੀਆ ਬਾਰੇ ਆਈ ਵੱਡੀ ਖਬਰ , ਕੀਤੀ ਇਹ ਅਪੀਲ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦੇ ਵਿਚ ਜਿਥੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਬਹੁਤ ਸਾਰੇ ਵਿਧਾਇਕਾਂ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਉਥੇ ਹੀ ਹੋਈਆਂ ਇਹਨਾਂ ਵਿਧਾਨਸਭਾ ਚੋਣਾਂ 2022 ਤੋਂ ਪਹਿਲਾਂ ਬਹੁਤ ਸਾਰੇ ਵਿਧਾਇਕ ਵੱਖ-ਵੱਖ ਮਾਮਲਿਆਂ ਵਿੱਚ ਫਸੇ ਵੀ ਹੋਏ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਗੈਂਗਸਟਰਾਂ ਨੂੰ ਠੱਲ ਪਾਉਣ ਵਾਸਤੇ ਸਖ਼ਤੀ ਵਰਤਣ ਵਾਸਤੇ ਫੈਸਲਾ ਕੀਤਾ ਗਿਆ ਹੈ ਜਿਸ ਵਾਸਤੇ ਗੈਂਗਸਟਰਾਂ ਵਿਰੁੱਧ ਟਾਸਕ ਫੋਰਸ ਦਾ ਗਠਨ ਵੀ ਕੀਤਾ ਜਾ ਰਿਹਾ ਹੈ। ਉਥੇ ਹੀ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਸੂਬੇ ਵਿਚ ਅਪਰਾਧ ਨੂੰ ਰੋਕਣਾ ਹੈ।

ਹੁਣ ਜੇਲ੍ਹ ਵਿਚ ਬੰਦ ਬਿਕਰਮ ਸਿੰਘ ਮਜੀਠੀਆ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਵੱਲੋਂ ਇਹ ਅਪੀਲ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਜਿੱਥੇ ਮੋਹਾਲੀ ਦੀ ਜ਼ਿਲਾ ਅਦਾਲਤ ਵਿੱਚ ਡਰੱਗਜ਼ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਸੀ। ਜਿੱਥੇ ਉਨ੍ਹਾਂ ਨੂੰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਸਮੇਂ ਕੁਝ ਰਾਹਤ ਦਿੱਤੀ ਗਈ ਸੀ ਅਤੇ ਉਸ ਪਿੱਛੋਂ ਉਨ੍ਹਾਂ ਵੱਲੋਂ ਜ਼ਿਲ੍ਹਾ ਅਦਾਲਤ ਵਿਚ ਆਤਮ ਸਮਰਪਣ ਕਰ ਦਿਤਾ ਗਿਆ ਸੀ। ਜੋ ਇਸ ਸਮੇਂ ਡਰੱਗਜ਼ ਮਾਮਲੇ ਦੇ ਤਹਿਤ ਪਟਿਆਲਾ ਦੀ ਕੇਂਦਰੀ ਜੇਲ ਵਿੱਚ ਬੰਦ ਹਨ।

ਅੱਜ ਇੱਥੇ ਉਨ੍ਹਾਂ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਮੋਹਾਲੀ ਦੀ ਅਦਾਲਤ ਵਿੱਚ ਪੇਸ਼ੀ ਦੌਰਾਨ ਆਪਣੀ ਜਾਨ ਨੂੰ ਖ਼ਤਰਾ ਦੱਸਿਆ ਗਿਆ ਹੈ। ਜਿਸ ਬਾਰੇ ਉਨ੍ਹਾਂ ਦੇ ਵਕੀਲ ਵੱਲੋਂ ਅਰਜ਼ੀ ਦਾਇਰ ਕੀਤੀ ਗਈ। ਜਿਸ ਵਿੱਚ ਮਜੀਠੀਆ ਵੱਲੋਂ ਆਖਿਆ ਗਿਆ ਸੀ ਕਿ ਜਿਸ ਜੇਲ੍ਹ ਵਿੱਚ ਉਹ ਇਸ ਸਮੇਂ ਬੰਦ ਹਨ ਉਥੇ ਅੱਤਵਾਦੀ ਅਤੇ ਗੈਂਗਸਟਰ ਵੀ ਮੌਜੂਦ ਹਨ।

ਇਸ ਲਈ ਉਨ੍ਹਾਂ ਨੂੰ ਪਹਿਲਾਂ ਵਾਲੀ ਸਪੈਸ਼ਲ ਬੈਰਕ ਵਿੱਚ ਸ਼ਿਫਟ ਕਰ ਦਿੱਤਾ ਜਾਵੇ। ਜਿੱਥੇ ਉਨ੍ਹਾਂ ਵੱਲੋਂ ਪੁਰਾਣੀ ਬੈਰਕ ਵਿੱਚ ਸ਼ਿਫਟ ਕਰਨ ਦੀ ਅਪੀਲ ਜਿਲਾ ਅਦਾਲਤ ਵਿੱਚ ਕੀਤੀ ਗਈ ਹੈ। ਉਥੇ ਹੀ ਉਨ੍ਹਾਂ ਨੇ ਆਖਿਆ ਹੈ ਕਿ ਉਨ੍ਹਾਂ ਨੂੰ ਜੇਲ੍ਹ ਅੰਦਰ ਕਦੇ ਕਿਤੇ ਅਤੇ ਕਦੀਂ ਕਿਤੇ ਸ਼ਿਫਟ ਕੀਤਾ ਜਾ ਰਿਹਾ ਹੈ। ਜਿੱਥੇ ਉਨ੍ਹਾਂ ਨੇ ਆਖਿਆ ਹੈ ਕਿ ਉਨ੍ਹਾਂ ਨੂੰ ਅੱਤਵਾਦੀਆਂ ਅਤੇ ਗੈਗਸਟਰਾਂ ਤੋਂ ਜੇਲ ਅੰਦਰ ਵੀ ਜਾਨ ਦਾ ਖ਼ਤਰਾ ਹੈ।

error: Content is protected !!