ਹੁਣੇ ਆਈ ਤਾਜਾ ਵੱਡੀ ਖਬਰ
ਇਰਾਕ ਦੇ ਸ਼ਹਿਰ ਬਗਦਾਦ ਦੇ ਹਵਾਈ ਅੱਡੇ ਦੇ ਬਾਹਰ ਅਮਰੀਕੀ ਰਾਸ਼ਟਰਪਤੀ ਦੇ ਆ ਦੇ ਸ਼ਾਂ ਤੇ ਅਮਰੀਕੀ ਫ਼ੌ-ਜੀ-ਆਂ ਦੁਆਰਾ ਇੱਕ ਡ-ਰੋ—ਨ ਰਾਹੀਂ ਈਰਾਨ ਦੇ ਜਨਰਲ ਕਾਸਿਮ ਸੁਲਮਾਨੀ ਦੀ ਜਾ—ਨ ਲਏ ਜਾਣ ਤੋਂ ਬਾਅਦ ਕਾਫੀ ਭ ਖ ਗਿਆ ਹੈ। ਈਰਾਨ ਦੁਆਰਾ ਅਮਰੀਕਾ ਤੋਂ ਇਸ ਦਾ ਬ ਦ ਲਾ ਲੈਣ ਦੀ ਗੱਲ ਆਖੀ ਜਾ ਰਹੀ ਹੈ। ਇਸ ਨੂੰ ਦੇਖਦੇ ਹੋਏ ਜਿੱਥੇ ਅਮਰੀਕਾ ਨੇ ਉੱਥੋਂ ਆਪਣੇ ਨਾਗਰਿਕਾਂ ਨੂੰ ਵਾਪਸ ਆਉਣ ਦੀ ਸਲਾਹ ਦਿੱਤੀ ਹੈ। ਉੱਥੇ ਹੀ ਕੈਨੇਡਾ ਦੀ ਸਰਕਾਰ ਨੇ ਵੀ ਆਪਣੇ ਨਾਗਰਿਕਾਂ ਨੂੰ ਈਰਾਨ ਅਤੇ ਇਰਾਕ ਛੱ ਡ ਕੇ ਆਪਣੇ ਮੁਲਕ ਵਿੱਚ ਪਰਤ ਆਉਣ ਲਈ ਕਿਹਾ ਹੈ।
ਬੀਤੇ ਦਿਨਾਂ ਦੌਰਾਨ ਅਮਰੀਕਾ ਦੁਆਰਾ ਇਰਾਨ ਦੇ ਜਨਰਲ ਕਾਸਿਮ ਸੁਲੇਮਾਨੀ ਦੀ ਜਾ-ਨ ਲੈ ਲਈ ਗਈ ਸੀ। ਜਿਸ ਕਰਕੇ ਈਰਾਨ ਵੱਲੋਂ ਗ ਰ ਮ ਬਿਆਨ-ਬਾ-ਜ਼ੀ ਕੀਤੀ ਗਈ। ਇਸ ਕਰਕੇ ਸਾਰੇ ਹੀ ਵਿਸ਼ਵ ਦੀਆਂ ਨਜ਼ਰਾਂ ਇਸ ਪਾਸੇ ਲੱਗੀਆਂ ਹੋਈਆਂ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਰੱ-ਖਿ-ਆ ਮੰਤਰੀ ਹਰਜੀਤ ਸਿੰਘ ਸੱਜਣ ਵਿਚਕਾਰ ਵੀ ਇਸ ਵਿਸ਼ੇ ਤੇ ਇੱਕ ਮੀਟਿੰਗ ਕੀਤੀ ਗਈ। ਉਨ੍ਹਾਂ ਨਾਲ ਕੁਝ ਹੋਰ ਅਧਿਕਾਰੀ ਵੀ ਹਾਜ਼ਰ ਸਨ। ਉਨ੍ਹਾਂ ਨੇ ਆਪਣੇ ਨਾਗਰਿਕਾਂ ਨੂੰ ਈਰਾਨ ਅਤੇ ਇਰਾਕ ਛੱ ਡ ਦੇਣ ਦੀ ਸਲਾਹ ਦਿੱਤੀ ਹੈ। ਅਜਿਹਾ ਉਨ੍ਹਾਂ ਨੇ ਹਾਲਾਤਾਂ ਨੂੰ ਦੇਖਦੇ ਹੋਏ ਹੀ ਕਿਹਾ ਹੈ।
ਜਸਟਿਨ ਟਰੂਡੋ ਅਤੇ ਹਰਜੀਤ ਸੱਜਣ ਨੇ ਕੈਨੇਡਾ ਦੇ ਨਾਗਰਿਕਾਂ ਦੀ ਸੁ-ਰੱ-ਖਿ-ਆ ਨੂੰ ਸਥਾਈ ਬਣਾਉਣ ਲਈ ਆਪਸ ਵਿੱਚ ਵਿਚਾਰ ਕੀਤੀ। ਆਪਣੇ ਨਾਗਰਿਕਾਂ ਦੀ ਸੁ-ਰੱ-ਖਿ-ਆ ਨੂੰ ਯਕੀਨੀ ਬਣਾਉਣਾ ਹਰ ਮੁਲਕ ਦੀ ਸਰਕਾਰ ਦਾ ਫਰਜ਼ ਬਣਦਾ ਹੈ। ਇਸ ਨੂੰ ਮੁੱਖ ਰੱਖ ਕੇ ਹੀ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸੱਜਣ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਸ ਵਿੱਚ ਮੀਟਿੰਗ ਕਰਕੇ ਆਪਣੇ ਨਾਗਰਿਕਾਂ ਨੂੰ ਈਰਾਨ ਇਰਾਕ ਛੱ-ਡ ਦੇਣ ਦੀ ਸਲਾਹ ਦਿੱਤੀ ਹੈ। ਵਿਸ਼ਵ ਦੇ ਸਾਰੇ ਮੁਲਕਾਂ ਦੀਆਂ ਨਜ਼ਰਾਂ ਇਸ ਵੇਲੇ ਅਮਰੀਕਾ ਅਤੇ ਈਰਾਨ ਵਿਚਕਾਰ ਪੈਦਾ ਹੋਏ ਵਿ-ਵਾ-ਦ ਤੇ ਲੱਗੀਆਂ ਹੋਈਆਂ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
